Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:51:14 PM

  • video of nihangs beating up a young man in amritsar

    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ...

  • raid in jalandhar

    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID!...

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਦੇਸੀ ਪਿਸਤੌਲ 12 ਬੋਰ ਅਤੇ ਤਿੰਨ ਰੌਂਦਾਂ ਸਣੇ 2 ਕਾਬੂ

DOABA News Punjabi(ਦੋਆਬਾ)

ਦੇਸੀ ਪਿਸਤੌਲ 12 ਬੋਰ ਅਤੇ ਤਿੰਨ ਰੌਂਦਾਂ ਸਣੇ 2 ਕਾਬੂ

  • Updated: 02 Mar, 2020 11:27 PM
Doaba
desi pistols 12 bore and 2 control
  • Share
    • Facebook
    • Tumblr
    • Linkedin
    • Twitter
  • Comment

ਸ਼ਾਹਕੋਟ, (ਕੁਲਜੀਤ)- ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਸਮੇਤ ਪੁਲਸ ਪਾਰਟੀ ਨੇ ਇਕ ਦੇਸੀ ਪਿਸਤੌਲ 12 ਬੋਰ ਅਤੇ ਤਿੰਨ ਰੌਂਦਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਰਛਪਾਲ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਸ ਪਾਰਟੀ ਸਲੈਚਾਂ ਬਾਈਪਾਸ ਪੁਲ ਕੋਲ ਨਾਕਾ ਲਾਇਆ ਹੋਇਆ ਸੀ, ਜਿਸ ਦੌਰਾਨ ਇਕ ਸਕੌਡਾ ਕਾਰ ਰਜਿਸਟ੍ਰੇਸ਼ਨ ਨੰਬਰ ਡੀ ਐੱਲ 6-ਸੀ ਐੱਮ 2269 ਨੂੰ ਚੈਕਿੰਗ ਵਾਸਤੇ ਰੋਕਿਆ ਤਾਂ ਇਸ ਕਾਰ ’ਚ ਬਲਕਾਰ ਸਿੰਘ ਉਰਫ ਬੱਲੀ ਪੁੱਤਰ ਲਾਲ ਸਿੰਘ ਵਾਸੀ ਜਾਰਜਪੁਰ ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਅਤੇ ਸਤਵੀਰ ਸਿੰਘ ਉਰਫ ਲਾਲੀ ਪੁੱਤਰ ਬਲਦੇਵ ਸਿੰਘ ਵਾਸੀ ਕਾਲੇਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਸਵਾਰ ਸਨ। ਕਾਰ ਦੀ ਤਲਾਸ਼ੀ ਲੈਣ ’ਤੇ ਡਰਾਈਵਰ ਸੀਟ ਥੱਲਿਓਂ ਇਕ ਲਿਫਾਫੇ ’ਚ ਇਕ ਪਿਸਤੌਲ ਦੇਸੀ 12 ਬੋਰ ਸਮੇਤ ਇਕ ਰੌਂਦ ਬਰਾਮਦ ਹੋਇਆ ਅਤੇ ਸਤਵੀਰ ਸਿੰਘ ਉਰਫ ਲਾਲੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਦੋ ਰੌਂਦ 12 ਬੋਰ ਬਰਾਮਦ ਹੋਏ। ਪੁੱਛਗਿੱਛ ਦੌਰਾਨ ਬਲਕਾਰ ਸਿੰਘ ਉਰਫ ਬੱਲੀ ਨੇ ਦੱਸਿਆ ਕਿ ਉਹ ਕਰੀਬ 3-4 ਸਾਲ ਤੋਂ ਸ਼ਰਾਬ ਦੇ ਠੇਕੇਦਾਰਾਂ ਨਾਲ ਲੋਹੀਆਂ ਏਰੀਏ ’ਚ ਕੰਮ ਕਰਦਾ ਸੀ ਅਤੇ ਇਸ ਦੌਰਾਨ ਹੀ ਪਿੰਡ ਦੇ ਭਈਏ ਗੱਜਣ ਨਾਲ ਉਸ ਦੀ ਜਾਣ-ਪਛਾਣ ਹੋ ਗਈ ਅਤੇ ਇਹ ਪਿਸਤੌਲ ਵੀ ਉਸ ਨੇ ਗੱਜਣ ਭਈਏ ਕੋਲੋਂ ਖਰੀਦਿਆ ਸੀ। ਉਸ ਨੇ ਦੱਸਿਆ ਕਿ ਸਤਵੀਰ ਸਿੰਘ ਉਰਫ ਲਾਲੀ ਵੀ ਉਸ ਨਾਲ ਠੇਕੇ ’ਤੇ ਕਾਫੀ ਸਮੇਂ ਤੋਂ ਕੰਮ ਕਰਦਾ ਸੀ ਅਤੇ ਅੱਜ ਉਹ ਦੋਵੇਂ ਜਣੇ ਉਕਤ ਕਾਰ ’ਚ ਸ਼ਾਹਕੋਟ ਦੇ ਏਰੀਏ ’ਚ ਚਲਦੇ ਸ਼ਰਾਬ ਦੇ ਠੇਕਿਆਂ ’ਤੇ ਕੰਮ ਦਾ ਪਤਾ ਕਰਨ ਆਏ ਸੀ। ਐੱਸ. ਐੱਚ. ਓ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਹੈ ਅਤੇ ਇਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

  • ਪਿਸਤੌਲ
  • ਕਾਬੂ
  • pistols
  • control

ਲੋਕ ਆਯੁਕਤ ਬਿੱਲ ਨੂੰ ਮੰਜ਼ੂਰੀ, ਮੁੱਖ ਮੰਤਰੀ ਸਮੇਤ ਸਭ ਨੂੰ ਘੇਰੇ 'ਚ ਲਿਆ

NEXT STORY

Stories You May Like

  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • border  pistol  magazine
    ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ ਰੌਂਦ ਬਰਾਮਦ
  • 50 live rounds recovered near the india pakistan border
    ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
  • man arrested case
    ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
  • major success for ludhiana police one person arrested
    ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ ਕਾਬੂ
  • make in india  12 years  narendra modi  investment
    'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ ਜ਼ੋਰ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • major action by gurdaspur police
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fraud case in tanda
      ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼...
    • person injured in armed attack
      ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • four shops targeted at mai hiran gate
      ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • bus full of passengers overturns in punjab early morning
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ,...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ 'ਚ ਹੋਈ ਖ਼ੂਨੀ ਝੜਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +