Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    4:05:11 PM

  • clashes between two parties at bhargo camp police station

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ...

  • lpg and oil companies in loss about to increase prices drastically

    ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ...

  • free ticket made millionaire

    ਫ੍ਰੀ ਦੀ ਟਿਕਟ ਨੇ ਬਣਾ'ਤਾ ਕਰੋੜਪਤੀ! ਭਾਰਤੀ ਸ਼ਖਸ ਦੀ...

  • punjabi actress gurpreet kaur bhangu handed over her husband  s dead body to pgi

    ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਕੀਤੀ ਖੁਦਕੁਸ਼ੀ

DOABA News Punjabi(ਦੋਆਬਾ)

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਕੀਤੀ ਖੁਦਕੁਸ਼ੀ

  • Updated: 17 Sep, 2019 08:24 PM
Jalandhar
distress marital committed suicide due to distress from in laws
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ, (ਸੂਰੀ)— ਥਾਣਾ ਭੋਗਪੁਰ ਦੀ ਪੁਲਸ ਚੌਂਕੀ ਪਚਰੰਗਾ ਹੇਠ ਪੈਂਦੇ ਪਿੰਡ ਨਿਜ਼ਾਮਦੀਨਪੁਰ 'ਚ ਇਕ ਵਿਆਹੁਤਾ ਵੱਲੋਂ ਚੁੰਨੀ ਨਾਲ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦੀ ਖਬਰ ਹੈ। ਮਾਮਲੇ ਦੀ ਸੂਚਨੇ ਮਿਲਦੇ ਹੀ ਏ.ਐੱਸ.ਪੀ. ਅੰਕੁਰ ਗੁਪਤਾ, ਥਾਣਾ ਮੁੰਖੀ ਨਰੇਸ਼ ਜੋਸ਼ੀ ਅਤੇ ਸਹਾਇਕ ਥਾਣਾ ਮੁੱਖੀ ਗੁਰਵਿੰਦਰਜੀਤ ਸਿੰਘ ਨਾਗਰਾ ਪਿੰਡ ਨਿਯਾਮਦੀਨਪੁਰ ਪੁੱਜੇ ਤੇ ਉਨ੍ਹਾਂ ਮ੍ਰਿਤਕਾ ਦੀ ਲਾਸ਼ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕੀਤੀ।
ਇਸ ਸਬੰਧੀ ਬਲਦੇਵ ਸਿੰਘ ਪੁੱਤਰ ਤਾਰੂ ਸਿੰਘ ਵਾਸੀ ਪਿੰਡ ਸਹੋਤਾ ਥਾਣਾ ਬੁੱਲ੍ਹੋਵਾਲ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੀ ਛੋਟੀ ਲੜਕੀ ਰਜਨੀ ਜਿਸ ਦੀ ਸ਼ਾਦੀ ਅਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਨਿਜਾਮਦੀਨਪੁਰ ਨਾਲ ਦਸ ਸਾਲ ਪਹਿਲਾਂ ਹੋਈ ਸੀ ਅਤੇ ਉਸ ਦੀ ਲੜਕੀ ਦੇ 2 ਬੱਚੇ ਹਨ। ਰਜਨੀ ਨੂੰ ਉਸ ਦਾ ਘਰ ਵਾਲਾ ਅਮਨ ਕੁਮਾਰ, ਦਿਓਰ ਗੁਰਪ੍ਰੀਤ ਸਿੰਘ (ਦੋਨੋਂ) ਪੁੱਤਰ ਜੋਗਿੰਦਰ ਪਾਲ, ਸਹੁਰਾ ਜੋਗਿੰਦਰ ਪਾਲ ਪੁੱਤਰ ਹਜ਼ਾਰਾ ਸਿੰਘ, ਦਰਾਣੀ ਸਰਬਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਸਾਰੇ ਵਾਸੀ ਨਿਜ਼ਾਮਦੀ ਪੁਰ ਉਸ ਨਾਲ ਹਰ ਵਕਤ ਲੜਾਈ-ਝਗੜਾ ਕਰਦੇ ਰਹਿੰਦੇ ਸਨ।
ਉਨ੍ਹਾਂ ਨੇ ਦੱਸਿਆ ਕਿ ਇਕ ਦਿਨ ਉਸ ਦੀ ਲੜਕੀ ਨੇ ਪੇਕੇ ਘਰ ਆ ਕੇ ਸੁਹਰਾ ਪਰਿਵਾਰ ਵੱਲੋਂ ਕੀਤੇ ਜਾਂਦੇ ਲੜਾਈ-ਝਗੜੇ ਬਾਰੇ ਦੱਸਿਆ ਸੀ ਪਰ ਉਨ੍ਹਾਂ ਨੇ ਉਸ ਨੂੰ ਸਮਝਾ ਕੇ ਵਾਪਸ ਭੇਜ ਦਿੱਤਾ। ਮੰਗਲਵਾਰ ਸਵੇਰੇ ਰਜਨੀ ਦਾ ਸਹੁਰਾ ਜੋਗਿੰਦਰ ਪਾਲ ਉਸ ਦੇ ਪੇਕੇ ਪਿੰਡ ਗਿਆ ਤੇ ਉਸ ਨੇ ਜਾ ਕੇ ਦੱਸਿਆ ਕਿ ਰਜਨੀ ਨੂੰ ਹਾਰਟ ਅਟੈਕ ਆ ਗਿਆ ਹੈ ਤੇ ਉਸ ਦੀ ਮੌਤ ਹੋ ਗਈ ਹੈ। ਬਲਦੇਵ ਸਿੰਘ ਜਦੋਂ ਆਪਣੀ ਲੜਕੀ ਦੇ ਘਰ ਨਿਜਾਮਦੀਨਪੁਰ ਪੁੱਜਾ ਤਾਂ ਉਸਨੂੰ ਪਤਾ ਲੱਗਾ ਕਿ ਉਸਦੀ ਲੜਕੀ ਨੇ ਗਲ 'ਚ ਚੁੰਨੀ ਪਾ ਕੇ ਫਾਹਾ ਲਗਾ ਕੇ ਜਾਨ ਦੇ ਦਿੱਤੀ ਹੈ। ਉਸਨੇ ਕਿਹਾ ਕਿ ਰਜਨੀ ਦੇ ਸਹੁਰਾ ਪਰਿਵਾਰ ਵੱਲੋਂ ਰਜਨੀ ਨਾਲ ਲੜਾਈ ਝਗੜਾ ਕੀਤਾ ਜਾਂਦਾ ਸੀ। ਇਸ ਤੋਂ ਤੰਗ ਆ ਕੇ ਮਜਬੂਰ ਹੋ ਕੇ ਉਸ ਨੇ ਆਪਣੀ ਜਾਨ ਦੇ ਦਿੱਤੀ ਹੈ ਅਤੇ ਉਸ ਦੀ ਮੌਤ ਦੇ ਜ਼ਿੰਮੇਵਾਰ ਉਸ ਦਾ ਸਹੁਰਾ ਪਰਿਵਾਰ ਹੈ। ਪੁਲਿਸ ਵੱਲੋਂ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

  • ਸਹੁਰੇ ਪਰਿਵਾਰ
  • ਵਿਆਹੁਤਾ ਤੰਗ
  • ਖੁਦਕੁਸ਼ੀ
  • in-laws
  • distress marital
  • Suicide

ਨੌਜਵਾਨ ਨੇ ਹੋਟਲ ਦੇ ਕਮਰੇ 'ਚ ਕੀਤੀ ਖੁਦਕੁਸ਼ੀ

NEXT STORY

Stories You May Like

  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • government teacher commits suicide
    ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ ਦਿਲਬਾਗ ਸਿੰਘ
  • in laws  oppression  case  supreme court
    ਸਿਰਫ਼ ਮੂਕ ਦਰਸ਼ਕ ਬਣੇ ਰਹਿਣਾ ਸਹੁਰੇ ਪਰਿਵਾਰ 'ਤੇ ਜ਼ੁਲਮ ਦਾ ਕੇਸ ਚਲਾਉਣ ਦਾ ਅਧਾਰ ਨਹੀਂ: ਸੁਪਰੀਮ ਕੋਰਟ
  • woman suicide case
    ਵਿਆਹੁਤਾ ਨੇ ਪਤੀ ਤੇ ਨਨਾਣ ਤੋਂ ਦੁਖ਼ੀ ਹੋ ਕੇ ਚੁੱਕਿਆ ਖ਼ੌਫ਼ਨਾਕ ਕਦਮ
  • married daughter out of definition of paternal family  supreme court
    ਵਿਆਹੁਤਾ ਬੇਟੀ ਨੂੰ ਪੇਕੇ ਪਰਿਵਾਰ ਦੀ ਪਰਿਭਾਸ਼ਾ ਤੋਂ ਵੱਖ ਰੱਖਣਾ ਸਪੱਸ਼ਟ ਤੌਰ ’ਤੇ ਮਨਮਰਜ਼ੀ : ਸੁਪਰੀਮ ਕੋਰਟ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • daughter in law beats father in law with broom in village tyur
    ਪਿੰਡ ਤਿਊੜ 'ਚ ਨੂੰਹ ਨੇ ਸਹੁਰੇ ਦੀ ਕੀਤੀ ਕੁੱਟਮਾਰ, ਹਸਪਤਾਲ 'ਚ ਦਾਖ਼ਲ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • corporation blacklisted contractors involved in road construction
      ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
    • heavy rains in punjab for 2 days thunderstorm alert in these districts
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • major incident in mehatpur
      ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
    • phagwara police took out a flag march under leadership of sp
      ਫਗਵਾੜਾ ’ਚ ਪੁਲਸ ਦੀ ਵੱਡੀ ਕਾਰਵਾਈ: SP ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ, ਸ਼ੱਕੀ...
    • car crushes activa driver
      ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
    • newlywed woman death
      ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
    • special bhandara to be held at dera beas on june 6 and 7
      ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • married woman commits suicide big secrets revealed in suicide note
      ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ...
    • speculations of changes in punjab bjp district presidents intensify
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ ਵੱਡਾ ਬਦਲਾਅ, ਅਟਕਲਾਂ ਤੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +