Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:40:21 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਚੀਫ਼ ਜਸਟਿਸ ਅਰੁਨ ਪੱਲੀ ਵੱਲੋਂ ਹੁਸ਼ਿਆਰਪੁਰ ਦੇ ਅਤਿ-ਆਧੁਨਿਕ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਦਾ ਉਦਘਾਟਨ

DOABA News Punjabi(ਦੋਆਬਾ)

ਚੀਫ਼ ਜਸਟਿਸ ਅਰੁਨ ਪੱਲੀ ਵੱਲੋਂ ਹੁਸ਼ਿਆਰਪੁਰ ਦੇ ਅਤਿ-ਆਧੁਨਿਕ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਦਾ ਉਦਘਾਟਨ

  • Updated: 17 Mar, 2023 08:30 PM
Hoshiarpur
district and sessions court complex of hoshiarpur inaugurated by chief justice
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਅੱਜ ਹੁਸ਼ਿਆਰਪੁਰ ਦੇ ਨਵੇਂ ਬਣੇ ਆਲੀਸ਼ਾਨ ਬਹੁ-ਮੰਜ਼ਿਲਾ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਦਾ ਉਦਘਾਟਨ ਸੈਸ਼ਨ ਡਵੀਜ਼ਨ ਹੁਸ਼ਿਆਰਪੁਰ ਦੇ ਪ੍ਰਸ਼ਾਸਕੀ ਜੱਜ ਜਸਟਿਸ ਅਰੁਨ ਪੱਲੀ ਦੀ ਮੌਜੂਦਗੀ 'ਚ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ, ਬਾਰ ਕੌਂਸਲ ਦੇ ਪ੍ਰਧਾਨ ਆਰ.ਪੀ. ਧੀਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਹ ਵੀ ਪੜ੍ਹੋ : Nepal: ਰਾਮ ਸਹਾਏ ਯਾਦਵ ਬਣੇ ਨੇਪਾਲ ਦੇ ਨਵੇਂ ਉਪ ਰਾਸ਼ਟਰਪਤੀ, ਵੋਟਾਂ ਦੇ ਵੱਡੇ ਫਰਕ ਨਾਲ ਦਰਜ ਕੀਤੀ ਜਿੱਤ

ਇਸ ਮੌਕੇ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਇਸ ਆਲੀਸ਼ਾਨ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਨਾਲ ਜਿਥੇ ਲੋਕਾਂ ਨੂੰ ਨਿਆਂ ਮਿਲਣ ਦੇ ਕੰਮ 'ਚ ਤੇਜ਼ੀ ਆਵੇਗੀ, ਉਥੇ ਪੈਂਡਿੰਗ ਕੇਸਾਂ ਦਾ ਜਲਦ ਨਿਪਟਾਰਾ ਸੰਭਵ ਹੋਵੇਗਾ ਅਤੇ ਜੁਡੀਸ਼ੀਅਲ ਅਧਿਕਾਰੀ ਹੋਰ ਨਵੀਂ ਊਰਜਾ ਨਾਲ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਦਾਲਤਾਂ ਦਾ ਮਹੱਤਵ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਵੀ ਜ਼ਿਆਦਾ ਹੈ। ਹੁਸ਼ਿਆਰਪੁਰ 'ਚ ਬਣਿਆ ਇਹ ਸ਼ਾਨਦਾਰ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਨਾ ਸਿਰਫ ਸਰਕਾਰ ਲਈ ਮਾਣ ਵਾਲੀ ਗੱਲ ਹੈ, ਬਲਕਿ ਇਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੁਸ਼ਿਆਰਪੁਰ ਦੇ ਲੋਕਾਂ ਦਾ ਵੀ ਸਨਮਾਨ ਵਧਿਆ ਹੈ।

ਇਹ ਵੀ ਪੜ੍ਹੋ : ਅਫਰੀਕੀ ਦੇਸ਼ ਮਲਾਵੀ 'ਚ ਤੂਫਾਨ ਫ੍ਰੈਡੀ ਨੇ 300 ਤੋਂ ਵੱਧ ਲੋਕਾਂ ਦੀ ਲਈ ਜਾਨ, ਹੁਣ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ

ਸੈਸ਼ਨ ਡਵੀਜ਼ਨ ਹੁਸ਼ਿਆਰਪੁਰ ਦੇ ਪ੍ਰਸ਼ਾਸਕੀ ਜੱਜ ਜਸਟਿਸ ਅਰੁਨ ਪੱਲੀ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਮਿਲੇ ਇਸ ਤੋਹਫੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਕੰਪਲੈਕਸ ਪੰਜਾਬ ਦਾ ਆਪਣੀ ਤਰ੍ਹਾਂ ਦਾ ਪਹਿਲਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਜੁਡੀਸ਼ੀਅਲ ਕੰਪਲੈਕਸ ਹੈ। ਉਨ੍ਹਾਂ ਇਸ ਕੰਪਲੈਕਸ ਦੀ ਉਸਾਰੀ 'ਚ ਯੋਗਦਾਨ ਪਾਉਣ ਵਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਹੁਸ਼ਿਆਰਪੁਰ ਦਾ ਚਿਰਾਂ ਦਾ ਸੁਪਨਾ ਸਾਕਾਰ ਹੋਇਆ ਹੈ। ਇਸ ਦੌਰਾਨ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਨ ਪੱਲੀ ਨੇ ਹੋਰਨਾਂ ਜੁਡੀਸ਼ੀਅਲ ਅਧਿਕਾਰੀਆਂ ਨਾਲ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਕੋਰਟ ਰੂਮਾਂ ਅਤੇ ਸਮੁੱਚੀ ਇਮਾਰਤ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਨ੍ਹਾਂ ਕੋਰਟ ਕੰਪਲੈਕਸ ਵਿਖੇ ਪੌਦਾ ਵੀ ਲਗਾਇਆ।

ਇਹ ਵੀ ਪੜ੍ਹੋ : ਬ੍ਰਿਟੇਨ ਨੇ ਵੀ ਲਗਾਈ Tiktok 'ਤੇ ਪਾਬੰਦੀ, ਐਪਸ ਰਾਹੀਂ ਚੀਨ 'ਤੇ ਜਾਸੂਸੀ ਦੇ ਲੱਗੇ ਦੋਸ਼

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਨ ਪੱਲੀ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ 60.28 ਕਰੋੜ ਰੁਪਏ ਦੀ ਲਾਗਤ ਨਾਲ 14 ਏਕੜ 10 ਮਰਲੇ ਰਕਬੇ 'ਚ ਬਣੇ 6 ਲਿਫਟਾਂ ਵਾਲੇ ਇਸ 5 ਮੰਜ਼ਿਲਾ ਕੋਰਟ ਕੰਪਲੈਕਸ ਦੀ ਉਸਾਰੀ ਦਾ ਕੰਮ 2018 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਦਾ ਕਵਰਡ ਏਰੀਆ 389,721 ਵਰਗ ਫੁੱਟ ਹੈ। ਇਸ ਵਿੱਚ 17 ਕੋਰਟ ਰੂਮ, ਇਕ ਬੱਚਿਆਂ ਦਾ ਕੋਰਟ ਰੂਮ ਅਤੇ ਇਕ ਏ.ਡੀ.ਆਰ. ਸੈਂਟਰ, ਜੁਡੀਸ਼ੀਅਲ ਸਰਵਿਸਜ਼ ਸੈਂਟਰ ਅਤੇ ਐਡਵੋਕੇਟਾਂ ਲਈ ਬਾਰ ਰੂਮ ਅਤੇ ਲਾਇਬ੍ਰੇਰੀ ਦਾ ਪ੍ਰਬੰਧ ਹੈ। ਇਸ ਵਿੱਚ ਬੇਸਮੈਂਟ, ਪਾਰਕਿੰਗ ਤੋਂ ਇਲਾਵਾ 1,65,000 ਵਰਗ ਫੁੱਟ ਏਰੀਏ 'ਚ ਖੁੱਲ੍ਹੀ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਤਿੰਨ ਪੰਜਾਬੀ ਨੌਜਵਾਨਾਂ ਦਾ ਕਾਰਨਾਮਾ, ਯੂਕੇ 'ਚ ਹੋਈ ਜੇਲ੍ਹ, ਜਾਣੋ ਕੀ ਹੈ ਮਾਮਲਾ

ਇਸੇ ਤਰ੍ਹਾਂ ਇੱਥੇ ਡਾਕਘਰ, ਬੈਂਕ, ਏ.ਟੀ.ਐੱਮ., ਕੰਟੀਨ ਅਤੇ ਕਰੈਚ ਦੀ ਵੀ ਵਿਵਸਥਾ ਰੱਖੀ ਗਈ ਹੈ। ਇਸ ਤੋਂ ਇਲਾਵਾ ਇੱਥੇ ਸੀ.ਸੀ.ਟੀ.ਵੀ. ਕੈਮਰੇ, ਡਾਟਾ ਨੈੱਟਵਰਕਿੰਗ, ਇੰਟਰਨਲ ਇੰਟਰਕਾਮ ਸੇਵਾਵਾਂ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਇੱਥੇ ਨਿਆਂ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਿਰਵਿਘਨ ਬਿਜਲੀ ਸਪਲਾਈ ਲਈ ਇਥੇ 200 ਕੇ.ਵੀ.ਏ. 160 ਕਿਲੋਵਾਟ ਸਮਰੱਥਾ ਦੇ 2 ਜਨਰੇਟਰ ਸੈੱਟਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਾਕਿ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ 'ਤੇ ਅੱਤਿਆਚਾਰ, ਇਕ ਹੋਰ ਲੜਕੀ ਦਾ ਕਰਵਾਇਆ ਜਬਰੀ ਧਰਮ ਪਰਿਵਰਤਨ

ਉਨ੍ਹਾਂ ਦੱਸਿਆ ਕਿ ਕੰਪਲੈਕਸ 'ਚ ਵਕੀਲਾਂ ਲਈ ਵੀ ਆਰਾਮਦਾਇਕ ਅਤੇ ਵਧੀਆ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਇੱਥੇ ਪੌਦੇ ਲਗਾਉਣ ਲਈ ਵੀ ਢੁੱਕਵੀਂ ਜਗ੍ਹਾ ਦਾ ਪ੍ਰਬੰਧ ਕੀਤਾ ਗਿਆ ਹੈ। ਜੱਜਾਂ ਲਈ ਵੀ ਇੱਥੇ 9 ਰੈਜ਼ੀਡੈਂਸ਼ੀਅਲ ਹਾਊਸ ਅਤੇ 9 ਫਲੈਟ ਉਸਾਰੀ ਅਧੀਨ ਹਨ। ਇਸ ਮੌਕੇ ਵੱਖ-ਵੱਖ ਜੱਜ ਸਾਹਿਬਾਨ, ਜੁਡੀਸ਼ੀਅਲ ਅਧਿਕਾਰੀ, ਬਾਰ ਕੌਂਸਲ ਦੇ ਮੈਂਬਰ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Chief Justice
  • Arun Palli
  • Hoshiarpur
  • District and Sessions Court Complex
  • Inauguration
  • ਚੀਫ਼ ਜਸਟਿਸ
  • ਅਰੁਨ ਪੱਲੀ
  • ਹੁਸ਼ਿਆਰਪੁਰ
  • ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ
  • ਉਦਘਾਟਨ

ਮੋਟਰਸਾਈਕਲ ਸਵਾਰ ਵੱਲੋਂ ਟੱਕਰ ਮਾਰੇ ਜਾਣ ਕਰਕੇ ਇਕ ਵਿਅਕਤੀ ਦੀ ਮੌਤ

NEXT STORY

Stories You May Like

  • supreme court  chief justice  new judges  oath
    ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੂੰ ਚੁਕਾਈ ਸਹੁੰ, ਗਿਣਤੀ ਵਧ ਕੇ 37 ਹੋਈ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • indian high commissioner dinesh patnaik in canada
    ਸਿੱਖਸ ਫੋਰ ਜਸਟਿਸ ਵੱਲੋਂ ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਕਾਫਲੇ ਦਾ ਵਿਰੋਧ
  • threat to blow up bathinda court complex with a bomb
    ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ 'ਤੇ ਲੱਗੀ ਰੋਕ, ਪੜ੍ਹੋ ਕੀ ਰਿਹਾ ਕਾਰਨ
  • fire breaks out in court complex
    ਕੋਰਟ ਕੰਪਲੈਕਸ 'ਚ ਲੱਗ ਗਈ ਅੱਗ ! ਦਿੱਲੀ ਦੇ ਕੜਕੜਡੂਮਾ 'ਚ ਮਚੀ ਹਾਹਾਕਾਰ
  • help desk established at district administrative complex for sir of voter lists
    ਵੋਟਰ ਸੂਚੀਆਂ ਦੀ SIR ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਿਤ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • ferozepur municipal council election results announced
    ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • consumer commission orders improvement trust to return rs 15 lakh
      12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • hoshiarpur two youths drown while bathing in canal
      ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • imprisoning a youth for desecrating a broom is a low level of government
      ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ...
    • congress  s attack in jalandhar
      ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
    • tractor trolley overturns on balachaur rupnagar highway
      ਬਲਾਚੌਰ-ਰੂਪਨਗਰ ਹਾਈਵੇਅ ’ਤੇ ਟਰੈਕਟਰ-ਟਰਾਲੀ ਪਲਟੀ, ਜਾਮ ਕਾਰਨ ਲੋਕਾਂ ਨੂੰ ਹੋਈ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +