Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    4:28:38 PM

  • ban on stay of migrant workers in punjab  s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ...

  • paper leak

    ਇਕ ਹੋਰ ਪੇਪਰ ਹੋਇਆ ਲੀਕ, ਕਈ ਸ਼ੱਕੀ ਹਿਰਾਸਤ 'ਚ !...

  • major incident punjabi man shot dead in canada

    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ...

  • ind vs zim 3rd t20i

    IND vs ZIM 3rd T20I: ਭਾਰਤ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ ਚੌਹਾਨ

DOABA News Punjabi(ਦੋਆਬਾ)

ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ ਚੌਹਾਨ

  • Edited By Shivani Attri,
  • Updated: 29 Jun, 2026 07:15 PM
Hoshiarpur
doaba kisan committee will block highway in tanda on july 1
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਅਤੇ ਲੱਗ ਰਹੇ ਬਿਜਲੀ ਦੇ ਕੱਟਾਂ ਦੇ ਰੋਸ ਵਜੋਂ ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਪ੍ਰੋਗਰਾਮ ਉਲੀਕਦੇ ਹੋਏ 1 ਜੁਲਾਈ ਨੂੰ ਟਾਂਡਾ ਦੇ ਬਿਜਲੀ ਘਰ ਚੌਕ ਵਿਖੇ ਹਾਈਵੇਅ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਕਿਸਾਨ ਜਥੇਬੰਦੀ ਦੀ ਮੀਟਿੰਗ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਪ੍ਰਿਥਪਾਲ ਸਿੰਘ ਗੋਰਾਇਆ ਦੀ ਅਗਵਾਈ ਵਿਚ ਬਾਬਾ ਬੂਟਾ ਭਗਤ ਹਾਲ ਟਾਂਡਾ ਵਿਖੇ ਹੋਈ। ਇਸ ਮੌਕੇ ਸੂਬਾ ਪ੍ਰਧਾਨ ਚੌਹਾਨ ਨੇ ਸਰਕਾਰ ਪ੍ਰਤੀ ਰੋਸ ਜਤਾਉਂਦੇ ਹੋਏ ਆਖਿਆ ਕਿ ਗੰਨੇ ਦੀ ਬਕਾਇਆ ਰਾਸ਼ੀ 68 ਰੁਪਏ 50 ਪੈਸੇ ਜੋ ਸਰਕਾਰ ਨੇ ਦੇਣੇ ਹਨ ਨਹੀਂ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਅਧਿਕਾਰੀ ਪਿਛਲੇ ਦੋ ਮਹੀਨਿਆਂ ਤੋਂ ਲਾਰੇ ’ਤੇ ਲਾਰੇ ਲਾ ਰਹੇ ਹਨ। ਪਿਛਲੇ ਦਿਨੀਂ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਜਲੰਧਰ ਦਫਤਰ ਅੱਗੇ 18 ਮਈ ਨੂੰ ਧਰਨਾ ਲਗਾਇਆ ਸੀ ਅਤੇ ਉਸ ਦਿਨ ਕੇਨ ਡਿਪਾਰਟਮੈਂਟ ਦੇ ਸਾਰੇ ਅਧਿਕਾਰੀਆਂ ਨੇ ਇਹ ਮੰਨਿਆ ਸੀ ਕਿ ਪੰਜਾਬ ਸਰਕਾਰ ਵੱਲੋਂ 142 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ’ਚ ਪਾਉਣ ਲਈ ਭੇਜ ਦਿੱਤਾ ਗਿਆ ਹੈ ਪਰ ਇਕ ਮਹੀਨਾ ਬੀਤ ਜਾਣ ਦੇ ਬਾਅਦ ਵੀ ਕਿਸੇ ਵੀ ਜ਼ਿੰਮੀਦਾਰ ਦੇ ਖਾਤੇ ’ਚ ਕੋਈ ਵੀ ਰੁਪਇਆ ਨਹੀਂ ਆਇਆ।

ਇਹ ਵੀ ਪੜ੍ਹੋ: MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ

ਗੰਨੇ ਦੀ ਫ਼ਸਲ ਦਾ ਸੀਜਨ ਦੋਬਾਰਾ ਤਿੰਨ ਚਾਰ ਮਹੀਨੇ ਤੋਂ ਸ਼ੁਰੂ ਹੋਣੇ ਵਾਲਾ ਹੈ ਅਤੇ ਜ਼ਿੰਮੀਦਾਰਾਂ ਦਾ ਪਿਛਲਾ ਬਕਾਇਆ ਕਰੀਬ 150 ਕਰੋੜ ਖੜ੍ਹਾ ਹੈ ਦੂਜੇ ਪਾਸੇ ਕਿਸਾਨ ਝੋਨੇ ਦੀ ਲਵਾਈ ਕਰ ਰਹੇ ਹਨ ਤੇ ਬਿਜਲੀ ਦੇ ਅਣਐਲਾਨੇ ਕੱਟ ਲੱਗ ਰਹੇ ਹਨ ਝੋਨੇ ਸੁੱਕ ਗਏ ਗੰਨੇ ਦੀ ਫ਼ਸਲ ਤਹਿਸ ਨਹਿਸ ਹੋ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੱਲ੍ਹ 30 ਜੂਨ ਤੱਕ ਜ਼ਿੰਮੀਦਾਰਾਂ ਦੇ ਖਾਤਿਆਂ ’ਚ ਪੈਸੇ ਨਹੀਂ ਪਾਏ ਬਿਜਲੀ ਦੀ ਸਪਲਾਈ ਬਹਾਲ ਨਾ ਕੀਤੀ ਤਾਂ 1 ਜੁਲਾਈ ਨੂੰ ਟਾਂਡਾ ਉੜਮੁੜ ਵਿਖੇ ਬਿਜਲੀ ਘਰ ਚੌਕ ਵਿਖੇ ਨੈਸ਼ਨਲ ਹਾਈਵੇਅ ਜੰਮੂ ਪਠਾਨਕੋਟ ਜਾਮ ਕੀਤਾ ਜਾਵੇਗਾ, ਜਿਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਕੇਨ ਡਿਪਾਰਟਮੈਂਟ ਦੀ ਅਤੇ ਬਿਜਲੀ ਵਿਭਾਗ ਦੀ ਹੋਵੇਗੀ।

ਇਹ ਵੀ ਪੜ੍ਹੋ: Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ

ਇਸ ਮੌਕੇ ਸਕੱਤਰ ਸਤਪਾਲ ਸਿੰਘ ਮਿਰਜ਼ਾ ਪੁਰ, ਰਣਜੀਤ ਸਿੰਘ ਰਾਣਾ ਗਿੱਦੜਪਿੰਡੀ, ਬਲਦੇਵ ਸਿੰਘ ਚੰਨਨ ਵਿੰਡੀ ਜਿਲਾ ਪ੍ਰਧਾਨ ਕਪੂਰਥਲਾ, ਸੂਬਾ ਕਮੇਟੀ ਮੈਂਬਰ ਮਹਿਤਾਬ ਸਿੰਘ ਹੁੰਦਲ, ਬਲਬੀਰ ਸਿੰਘ ਸੋਹੀਆਂ, ਗੁਰਪ੍ਰੀਤ ਸਿੰਘ ਸੰਧੂ , ਬਾਬਾ ਬਲਵਿੰਦਰ ਸਿੰਘ ਭੋਗਪੁਰ, ਓਂਕਾਰ ਸਿੰਘ ਦੇਵੀਦਾਸ, ਹੰਨੀ ਦੇਵੀਦਾਸ, ਜਗਮੋਹਨ ਸਿੰਘ ਮੀਰਪੁਰ, ਘੁੰਮਣ ਕਸਬਾ, ਸੁਖਦੇਵ ਸਿੰਘ ਚਨੌਤਾ, ਬਿਕਰਮ ਸਿੰਘ ਸ਼ਾਹਪੁਰ, ਹਰਨੇਕ ਸਿੰਘ ਖੱਖ, ਬੂਟਾ ਸਿੰਘ ਖੱਖ, ਰਣਜੀਤ ਸਿੰਘ ਰਾਣਾ ਚੌਟਾਲਾ, ਰੋਡੀ ਮੂਨਕਾ, ਚੰਦਨ ਮੂਨਕਾ, ਅਮਰਜੀਤ ਸਿੰਘ ਲੰਬੜਦਾਰ, ਨਿੱਕਾ ਦੇਹਰੀਵਾਲ, ਕਸ਼ਮੀਰ ਸਿੰਘ ਝਿੰਗਰ, ਕਰਮਜੀਤ ਸਿੰਘ ਜਾਜਾ, ਮੰਤਰੀ ਜਾਜਾ, ਕੁਲਵਿੰਦਰ ਸਿੰਘ ਚੀਚੀ, ਨਿਰੰਜਨ ਸਿੰਘ ਕਮਾਲਪੁਰ, ਬਲਵਿੰਦਰ ਸਿੰਘ ਦਸੂਹਾ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Doaba Kisan Committee
  • block highway in Tanda
  • ਗੰਨੇ ਦਾ ਬਕਾਇਆ ਰਾਸ਼ੀ
  • ਦੋਆਬਾ ਕਿਸਾਨ ਕਮੇਟੀ
  • ਹਾਈਵੇਅ ਜਾਮ

MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ

NEXT STORY

Stories You May Like

  • punjab s national highway jam
    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...
  • gurnam chaduni farmer protest
    ਗੁਰਨਾਮ ਚਾਦੂਨੀ ਨੂੰ ਹਿਰਾਸਤ 'ਚ ਲੈਣ 'ਤੇ ਭੜਕੇ ਕਿਸਾਨ, ਅੰਬਾਲਾ ਦਾ ਸ਼ੰਭੂ ਟੋਲ ਜਾਮ ਕਰਕੇ ਕੀਤਾ ਵਿਰੋਧ ਪ੍ਰਦਰਸ਼ਨ
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • advocate dhami expressed grief of sgpc member gurmail singh sangatpura
    ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • hunger strike sonam wangchuk
    ਮੈਨੂੰ ਭੁੱਖ ਹੜਤਾਲ ਖ਼ਤਮ ਕਰਨ ਲਈ ਨਾ ਕਹੋ, 20 ਜੁਲਾਈ ਨੂੰ ਮਾਰਚ 'ਚ ਹੋਵੇ ਸ਼ਾਮਲ: ਸੋਨਮ ਵਾਂਗਚੁਕ
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • 1 crore scholarship scam
    1 ਕਰੋੜ ਦਾ ਸਕਾਲਰਸ਼ਿਪ ਘੁਟਾਲਾ: ਕਾਲਜ ਤੇ ਬੈਂਕ ਅਧਿਕਾਰੀਆਂ ਨੇ ਮਿਲ ਕੇ ਹੜੱਪੀ ਵਿਦਿਆਰਥੀਆਂ ਦੀ ਰਾਸ਼ੀ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • boy deadbody recoverd
      Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • minor girl living in the neighborhood kidnapped  case registered
      ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
    • punjab weather update
      ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
    • vehicle thief arrested
      ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
    • jalandhar police action
      ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +