Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:56:36 PM

  • punjab weather  know the big forecast for august 22  23 and 24

    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ...

  • horrific accident on jalandhar jammu national highway husband and wife die

    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ,...

  • youth injured rahul gandhi fir dcp office

    ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ,...

  • groom stuck in traffic jam during punjab bandh in tanda

    ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸ਼ੱਕੀ ਹਾਲਾਤ 'ਚ ਡਾਕਟਰ ਦੀ ਮੌਤ, ਹਸਪਤਾਲ ਦੇ ਬਾਥਰੂਮ 'ਚੋਂ ਮਿਲੀ ਲਾਸ਼

DOABA News Punjabi(ਦੋਆਬਾ)

ਸ਼ੱਕੀ ਹਾਲਾਤ 'ਚ ਡਾਕਟਰ ਦੀ ਮੌਤ, ਹਸਪਤਾਲ ਦੇ ਬਾਥਰੂਮ 'ਚੋਂ ਮਿਲੀ ਲਾਸ਼

  • Edited By Shivani Attri,
  • Updated: 16 Feb, 2020 03:56 PM
Jalandhar
doctor deadbody
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ, ਕਮਲੇਸ਼)— ਸ਼ੱਕੀ ਹਾਲਾਤ 'ਚ 40 ਸਾਲਾ ਡਾਕਟਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਡਾਕਟਰ ਦੀ ਲਾਸ਼ ਵਰਕਸ਼ਾਪ ਚੌਕ ਕੋਲ ਇਕ ਹਸਪਤਾਲ ਦੇ ਬਾਥਰੂਮ 'ਚੋਂ ਬਰਾਮਦ ਕੀਤੀ ਗਈ। ਮ੍ਰਿਤਕ ਡਾਕਟਰ ਦੀ ਪਛਾਣ ਲਲਿਤ ਕੁਮਾਰ ਵਾਸੀ 120 ਫੁੱਟੀ ਰੋਡ ਦੇ ਤੌਰ 'ਤੇ ਹੋਈ ਹੈ। ਲਲਿਤ ਸਰਵੋਦਿਆ ਹਸਪਤਾਲ 'ਚ ਮੈਡੀਕਲ ਅਫਸਰ (ਐੱਮ. ਓ) ਵਜੋਂ ਕੰਮ ਕਰ ਰਿਹਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਉਹ ਕਿਸੇ ਹੋਰ ਨਿੱਜੀ ਹਸਪਤਾਲ 'ਚ ਕੰਮ ਕਰਦਾ ਸੀ, ਜਿੱਥੇ ਉਹ ਆਪਣੀ ਮੋਟਰਸਾਈਕਲ ਨੂੰ ਪਾਰਕ ਕਰਦਾ ਸੀ।

ਸ਼ੁੱਕਰਵਾਰ ਰਾਤ ਨੂੰ ਉਹ ਆਪਣੀ ਬਾਈਕ ਲੈਣ ਲਈ ਉੱਥੇ ਪੁੱਜਾ ਸੀ। ਬਾਈਕ ਲੈ ਜਾਣ ਤੋਂ ਪਹਿਲਾਂ ਉਹ ਹਸਪਤਾਲ ਦੇ ਬਾਥਰੂਮ ਗਿਆ ਸੀ। ਇਸ ਦਰਮਿਆਨ ਦੇਰ ਰਾਤ ਨੂੰ ਜਦੋਂ ਹਸਪਤਾਲ ਮੁਲਾਜ਼ਮ ਬਾਥਰੂਮ ਗਿਆ ਤਾਂ ਉਸ ਨੇ ਸ਼ੱਕੀ ਹਾਲਾਤ 'ਚ ਉਸ ਨੂੰ ਮ੍ਰਿਤ ਪਿਆ ਹੋਇਆ ਪਾਇਆ। ਇਹ ਵੀ ਪਤਾ ਲੱਗਾ ਕਿ ਉਕਤ ਡਾਕਟਰ ਨਸ਼ਾ ਕਰਨ ਦਾ ਆਦੀ ਸੀ। ਥਾਣਾ ਨੰਬਰ 2 ਦੀ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਹੈ।

  • doctor deadbody
  • jalandhar
  • police
  • ਸ਼ੱਕੀ ਹਾਲਾਤ
  • ਡਾਕਟਰ
  • ਮੌਤ
  • ਬਾਥਰੂਮ
  • ਲਾਸ਼

ਸ਼ਹੀਦ ਪਰਿਵਾਰ ਫੰਡ ਕਮੇਟੀ ਵੱਲੋਂ 6 ਪਰਿਵਾਰਾਂ ਨੂੰ ਦਿੱਤੀ ਗਈ 1.80 ਲੱਖ ਰੁਪਏ ਦੀ ਰਾਸ਼ੀ

NEXT STORY

Stories You May Like

  • mysterious death of a young man from hoshiarpur who came for admission
    ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • ex soldier dies under suspicious circumstances in mansa
    ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ 'ਚ
  • body of a young man found in suspicious circumstances in ranjit avenue area
    ਰਣਜੀਤ ਐਵੇਨਿਊ ਇਲਾਕੇ 'ਚ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • canal  youth  dead body  family  police
    ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • two suspected minors roaming in pathankot hospital complex arrested
    ਪਠਾਨਕੋਟ ਹਸਪਤਾਲ ਕੰਪਲੈਕਸ ’ਚ ਘੁੰਮ ਰਹੇ ਦੋ ਸ਼ੱਕੀ ਨਾਬਾਲਗ ਕਾਬੂ, ਤੀਜਾ ਸਾਥੀ ਫ਼ਰਾਰ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
Trending
Ek Nazar
veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab brother sister
      ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ ਵਾਪਰੀ ਅਣਹੋਣੀ
    • health department strict against adulteration
      ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • schools open or closed during punjab bandh minister harjot bains big decision
      ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
    • kapurthala police solve two firing cases  2 arrested
      ਕਪੂਰਥਲਾ ਪੁਲਸ ਨੇ ਫਾਇਰਿੰਗ ਦੇ ਦੋ ਮਾਮਲੇ ਸੁਲਝਾਏ, 2 ਗ੍ਰਿਫ਼ਤਾਰ
    • people arrested with heroin
      2 ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ
    • robber arrested in jalandhar
      ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
    • attention applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +