Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:12:42 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • 45 ਲੱਖ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ! ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

DOABA News Punjabi(ਦੋਆਬਾ)

45 ਲੱਖ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ! ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

  • Edited By Shivani Attri,
  • Updated: 06 Jul, 2026 05:23 PM
Roopnagar-Nawanshahr
dowry case in nawanshahr
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਦੀ ਪੁਲਸ ਨੇ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਵਿਆਹੁਤਾ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਨਵਪ੍ਰੀਤ ਕੌਰ ਪੁੱਤਰੀ ਦਲਵਾਰਾ ਸਿੰਘ ਹਾਲ ਵਾਸੀ ਬਹਿਰਾਮ ਨੇ ਦੱਸਿਆ ਕਿ ਉਸ ਦਾ ਵਿਆਹ ਗੁਰਨੇਕ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਜਮਸ਼ੇਰ ਖ਼ਾਸ ਜ਼ਿਲ੍ਹਾ ਜਲੰਧਰ ਨਾਲ 19 ਫਰਵਰੀ ਨੂੰ ਧਾਰਮਿਕ ਰੀਤੀ-ਰਿਵਾਜ਼ਾਂ ਤਹਿਤ ਹੋਇਆ ਸੀ।

ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਉਸ ਨੇ ਦੱਸਿਆ ਕਿ ਉਸ ਦੇ ਮਾਪੇ ਪਰਿਵਾਰ ਨੇ ਵਿਆਹ 'ਤੇ ਆਪਣੀ ਸਮਰੱਥਾ ਤੋਂ ਵੱਧ ਖ਼ਰਚ ਕੀਤਾ ਸੀ। ਦਾਜ ਵਿੱਚ ਉਸ ਨੂੰ ਸੋਨੇ ਦਾ ਟੌਪਸ, ਸੋਨੇ ਦਾ ਕਿੱਟ ਸੈੱਟ, ਮੁੰਦਰੀ ਅਤੇ ਪਤੀ ਨੂੰ ਸੋਨੇ ਦੀ ਮੁੰਦਰੀ, ਸ਼ਗਨ ਵਜੋਂ 11,000 ਰੁਪਏ ਅਤੇ ਰਿਸ਼ਤੇਦਾਰਾਂ ਨੂੰ ਮਹਿੰਗੇ ਸੂਟ ਲਗਾਏ ਸਨ। ਉਸ ਨੇ ਦੱਸਿਆ ਕਿ ਵਿਆਹ ਦੇ ਇਕ ਹਫ਼ਤੇ ਬਾਅਦ ਹੀ ਉਸ ਨੂੰ ਘੱਟ ਦਾਜ ਲਿਆਉਣ ਦੇ ਤਾਅਨੇ ਮਾਰ ਕੇ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਕੀਤੀ ਕੁੱਟਮਾਰ ਤੋਂ ਬਾਅਦ ਉਸ ਨੂੰ ਬੰਗਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਉਣਾ ਪਿਆ, ਜਿੱਥੇ ਉਸ ਦੀ ਐੱਮ. ਐੱਲ. ਆਰ. ਵੀ ਕੱਟੀ ਗਈ ਪਰ ਬਾਅਦ ਵਿਚ ਪਤਵੰਤਿਆਂ ਦੀ ਵਿਚੋਲਗੀ ਤੋਂ ਬਾਅਦ ਸਮਝੌਤਾ ਹੋ ਗਿਆ।

ਉਸ ਨੇ ਦੱਸਿਆ ਕਿ ਸਮਝੌਤੇ ਮਗਰੋਂ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਪਹਿਲਾਂ ਨਾਲੋਂ ਵੀ ਜ਼ਿਆਦਾ ਤੰਗ ਪਰੇਸ਼ਾਨ ਕਰਨ ਲੱਗਾ। ਉਸ ਨੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਘਰ ਵਸਾਉਣ ਲਈ 45 ਲੱਖ ਰੁਪਏ ਲਿਆਉਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ, ਤੜਫ਼-ਤੜਫ਼ ਨਿਕਲੀ ਜਾਨ

ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ 'ਤੇ ਥਾਣਾ ਬਹਿਰਾਮ ਦੀ ਪੁਲਿਸ ਨੇ ਪਤੀ ਗੁਰਨੇਕ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਸੱਸ ਮਲਕੀਤ ਕੌਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 85 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ ਮਾਮਲੇ 'ਚ ਐਡੀਸ਼ਨਲ ਸੁਪਰਡੈਂਟ ਤੇ ਵਾਰਡਨ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • dowry case in nawanshahr
  • ਵਿਆਹੁਤਾ ਦੀ ਕੁੱਟਮਾਰ
  • ਤੰਗ ਪ੍ਰੇਸ਼ਾਨ
  • ਮਾਮਲਾ ਦਰਜ

ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • case registered against a person for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • fir case
    ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • fir case
    ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • fraud case
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 36 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sdo of mining department arrested in punjab
      ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • police and excise department raid a house in jalandhar
      ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • punjab bandh news
      30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
    • mukerian police recover heroin from a drug addict
      ਮੁਕੇਰੀਆਂ ਪੁਲਸ ਨੇ ਇਕ ਨਸ਼ੇੜੀ ਤੋਂ ਹੈਰੋਇਨ ਕੀਤੀ ਬਰਾਮਦ
    • senior advocate h s phoolka
      ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
    • junior assistant dies in dc office jalandhar
      ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +