Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:03:32 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਪ੍ਰਬੰਧ ਤਾਰ-ਤਾਰ: ਕਪੂਰਥਲਾ ਜੇਲ੍ਹ 'ਚ ਡਰੋਨ ਮੂਵਮੈਂਟ ਨੇ ਖੜ੍ਹੇ ਕੀਤੇ ਸਵਾਲ

DOABA News Punjabi(ਦੋਆਬਾ)

ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਪ੍ਰਬੰਧ ਤਾਰ-ਤਾਰ: ਕਪੂਰਥਲਾ ਜੇਲ੍ਹ 'ਚ ਡਰੋਨ ਮੂਵਮੈਂਟ ਨੇ ਖੜ੍ਹੇ ਕੀਤੇ ਸਵਾਲ

  • Edited By Shivani Bassan,
  • Updated: 20 Feb, 2026 02:58 PM
Kapurthala-Phagwara
drone movement in kapurthala jail raises serious questions
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ: ਪੰਜਾਬ ਦੀ ਕਪੂਰਥਲਾ ਸੈਂਟਰਲ ਜੇਲ੍ਹ 'ਚ ਡਰੋਨ ਰਾਹੀਂ ਪਾਬੰਦੀਸ਼ੁਦਾ ਸਾਮਾਨ ਦੀ ਸਪਲਾਈ ਹੋਣ ਦੀ ਘਟਨਾ ਸਿਰਫ਼ ਹੈਰਾਨ ਕਰਨ ਵਾਲੀ ਨਹੀਂ, ਸਗੋਂ ਬੇਹੱਦ ਖਤਰਨਾਕ ਮੰਨੀ ਜਾ ਰਹੀ ਹੈ। ਹਾਈ-ਸਿਕਿਉਰਿਟੀ ਜੇਲ੍ਹ ਦੇ ਅੰਦਰ ਡਰੋਨ ਰਾਹੀਂ ਸਿਗਰਟ, ਤੰਬਾਕੂ ਵਰਗਾ ਸਾਮਾਨ ਪਹੁੰਚਣਾ ਜੇਲ੍ਹ ਪ੍ਰਸ਼ਾਸਨ ਅਤੇ ਅੰਦਰੂਨੀ ਸੁਰੱਖਿਆ ਪ੍ਰਬੰਧਾਂ ਦੀ ਗੰਭੀਰ ਨਾਕਾਮੀ ਵੱਲ ਇਸ਼ਾਰਾ ਕਰਦਾ ਹੈ।

ਇਹ ਵੀ ਪੜ੍ਹੋ- ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ

ਜੇਕਰ ਇਸ ਤਰ੍ਹਾਂ ਡਰੋਨ ਰਾਹੀਂ ਆਮ ਪਾਬੰਦੀਸ਼ੁਦਾ ਵਸਤੂਆਂ ਕੈਦੀਆਂ ਤੱਕ ਪਹੁੰਚ ਸਕਦੀਆਂ ਹਨ, ਤਾਂ ਨਸ਼ੇਲੇ ਪਦਾਰਥ, ਮੋਬਾਈਲ ਫੋਨ, ਹਥਿਆਰ ਜਾਂ ਗੈਰਕਾਨੂੰਨੀ ਵਸੂਲੀ ਲਈ ਵਰਤੇ ਜਾਣ ਵਾਲੇ ਸਾਧਨਾਂ ਦੀ ਸਪਲਾਈ ਤੋਂ ਇਨਕਾਰ ਕਰਨਾ ਗੈਰ-ਜ਼ਿੰਮੇਵਾਰੀ ਹੋਵੇਗੀ। ਹਾਈ-ਸਿਕਿਉਰਿਟੀ ਜੇਲ੍ਹਾਂ ਦਾ ਮਕਸਦ ਖਤਰਨਾਕ ਅਪਰਾਧੀਆਂ ਨੂੰ ਸਮਾਜ ਤੋਂ ਵੱਖ ਰੱਖਣਾ ਹੁੰਦਾ ਹੈ, ਪਰ ਹਾਲਾਤ ਇਹ ਦਰਸਾ ਰਹੇ ਹਨ ਕਿ ਕੁਝ ਜੇਲ੍ਹਾਂ ਗੈਂਗਸਟਰਾਂ ਲਈ ਕਮਾਂਡ ਸੈਂਟਰ ਬਣਦੀਆਂ ਜਾ ਰਹੀਆਂ ਹਨ, ਜਿਥੋਂ ਅਪਰਾਧਕ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ

ਇਹ ਸਥਿਤੀ ਇਸ ਗੱਲ ਦਾ ਸੰਕੇਤ ਹੈ ਕਿ ਗੈਂਗਸਟਰਾਂ ਦਾ ਪ੍ਰਭਾਵ ਸਿਰਫ਼ ਜੇਲ੍ਹ ਤੋਂ ਬਾਹਰ ਹੀ ਨਹੀਂ, ਅੰਦਰ ਵੀ ਕਾਇਮ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਅਸਫਲ ਰਹੀ ਹੈ।  ਵੱਡੇ-ਵੱਡੇ ਦਾਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਵੱਖਰੀ ਤਸਵੀਰ ਪੇਸ਼ ਕਰਦੀ ਹੈ। ਜਿਸ ਵਿਚ ਗੈਂਗ ਹਿੰਸਾ ਵਿੱਚ ਵਾਧਾ, ਨਸ਼ੇ ਦੇ ਜਾਲ ਦੀ ਸਰਗਰਮੀ, ਜੇਲ੍ਹ ਸੁਰੱਖਿਆ ਵਿੱਚ ਕਮਜ਼ੋਰੀ, ਪੁਲਸ ਦੇ ਮਨੋਬਲ ‘ਚ ਕਮੀ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹੋਣ ਦੇ ਦੋਸ਼ ਲਗ ਰਹੇ ਹਨ। ਜਦੋਂ ਡਰੋਨ ਵਰਗੀ ਆਧੁਨਿਕ ਤਕਨੀਕ ਜੇਲ੍ਹ ਦੀ ਸੁਰੱਖਿਆ ਨੂੰ ਹਿੱਲਾ ਸਕਦੀ ਹੈ, ਤਾਂ ਇਹ ਪ੍ਰਸ਼ਾਸਨਿਕ ਅਯੋਗਤਾ ਦਾ ਸੰਕੇਤ ਹੈ ਜਾਂ ਫਿਰ ਕਿਸੇ ਅੰਦਰੂਨੀ ਮਿਲੀਭੁਗਤ ਵੱਲ ਇਸ਼ਾਰਾ ਕਰਦੀ ਹੈ। ਦੋਹਾਂ ਹੀ ਸਥਿਤੀਆਂ ਚਿੰਤਾਜਨਕ ਹਨ। 

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ

ਇਸ ਘਟਨਾ ਤੋਂ ਬਾਅਦ ਸਰਕਾਰ ਸਾਹਮਣੇ ਕਈ ਸਵਾਲ ਖੜ੍ਹੇ ਹੋ ਗਏ ਹਨ-

-ਇਹ ਡਰੋਨ ਸਪਲਾਈ ਕਿਸ ਨੇ ਕੀਤੀ? 
-ਇਸ ਤੋਂ ਪਹਿਲਾਂ ਅਜਿਹੀ ਘਟਨਾ ਕਿੰਨੀ ਵਾਰ ਹੋ ਚੁੱਕੀ ਹੈ? 
-ਸੁਰੱਖਿਆ ਵਿੱਚ ਚੂਕ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ? 
-ਵਾਰ- ਵਾਰ ਚੇਤਾਵਨੀਆਂ ਦੇ ਬਾਵਜੂਦ ਢੁਕਵੇਂ ਸੁਧਾਰ ਕਿਉਂ ਨਹੀਂ ਕੀਤੇ ਗਏ?

ਪੰਜਾਬ ਇਸ ਵੇਲੇ ਇੱਕ ਅਹਿਮ ਮੋੜ ‘ਤੇ ਖੜ੍ਹਾ ਹੈ। ਜੇਕਰ ਸਮੇਂ ਸਿਰ ਕੜੇ ਕਦਮ ਨਾ ਚੁੱਕੇ ਗਏ, ਤਾਂ ਜੇਲ੍ਹਾਂ ਸੁਧਾਰ ਗ੍ਰਹਿ ਨਹੀਂ ਸਗੋਂ ਸੁਗਠਿਤ ਅਪਰਾਧ ਦੇ ਕੇਂਦਰ ਬਣ ਸਕਦੀਆਂ ਹਨ। ਪ੍ਰਸ਼ਾਸਨਿਕ ਨਾਕਾਮੀ ਜਾਂ ਰਾਜਨੀਤਿਕ ਅਹੰਕਾਰ ਦੇ ਕਾਰਨ ਆਮ ਲੋਕਾਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਦੀ ਜਨਤਾ ਨੂੰ ਸੁਰੱਖਿਆ, ਜਵਾਬਦੇਹੀ ਅਤੇ ਸੁਸ਼ਾਸਨ ਦੀ ਲੋੜ ਹੈ, ਨਾ ਕਿ ਸਿਰਫ਼ ਬਿਆਨਬਾਜ਼ੀ ਅਤੇ ਰਾਜਨੀਤੀ। ਇਹ ਘਟਨਾ ਇੱਕ ਗੰਭੀਰ ਚੇਤਾਵਨੀ ਵਜੋਂ ਸਾਹਮਣੇ ਆਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Security arrangement
  • Punjab jails
  • Drone movement
  • Kapurthala jail
  • ਸੁਰੱਖਿਆ ਪ੍ਰਬੰਧ
  • ਪੰਜਾਬ ਦੀਆਂ ਜੇਲ੍ਹਾਂ
  • ਡਰੋਨ ਅੰਦੋਲਨ
  • ਕਪੂਰਥਲਾ ਜੇਲ੍ਹ

ਪੌਣੀ ਬੋਤਲ ਸ਼ਰਾਬ ਪੀਣ ਵਾਲਾ ਹੁਣ ਰੱਬ ਦੀ ਕਚਹਿਰੀ ਦੇ ਫ਼ੈਸਲੇ ਦੱਸੇਗਾ: ਬਿਕਰਮ ਮਜੀਠੀਆ

NEXT STORY

Stories You May Like

  • ganesh pandal  electric wire  electric shock  injured  people
    ਗਣੇਸ਼ ਪੰਡਾਲ 'ਤੇ ਡਿੱਗੀ ਬਿਜਲੀ ਦੀ ਤਾਰ ! 4 ਲੋਕਾਂ ਦੀ ਦਰਦਨਾਕ ਮੌਤ, ਹੀਰਾਪੁਰ 'ਚ ਛਾਇਆ ਮਾਤਮ
  • bangladesh prisoner
    ਬੰਗਲਾਦੇਸ਼ ਦੀਆਂ ਜੇਲ੍ਹਾਂ 'ਚ ਕੈਦੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ
  • mecca pact
    ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ' 'ਤੇ ਖੜ੍ਹੇ ਕੀਤੇ ਸਵਾਲ
  • 4 smugglers arrested in punjab with 27 kg of heroin and weapons
    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ ਜੁੜੇ ਤਾਰ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • three arrested from ahmedabad in cyber fraud case
    ਸਾਈਬਰ ਠੱਗੀ ਦੇ ਮਾਮਲੇ ’ਚ ਅਹਿਮਦਾਬਾਦ ਤੋਂ 3 ਗ੍ਰਿਫ਼ਤਾਰ, ਅਮਰੀਕਾ ਨਾਲ ਜੁੜੇ ਮਿਲੇ ਤਾਰ
  • gurjeet augla statement
    ਸਰਪੰਚ ਕੁਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਔਜਲਾ ਨੇ ਖੜ੍ਹੇ ਕੀਤੇ ਸਵਾਲ, CBI ਜਾਂਚ ਦੀ ਮੰਗ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ ਦੀ ਕਮਾਨ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • man dead on road accident
      ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
    • gujjar family held hostage  robbed of lakhs ruppes
      ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +