Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    4:02:13 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕੋਟ ਸਦੀਕ ਦੇ ਨਸ਼ੇੜੀ ਨੇ ਰਚੀ ਸੀ ਕੁੱਕੀ ਢਾਬ ’ਚ ਹੋਈ ਲੁੱਟ ਦੀ ਸਾਜ਼ਿਸ਼, 4 ਲੁਟੇਰੇ ਗ੍ਰਿਫ਼ਤਾਰ

DOABA News Punjabi(ਦੋਆਬਾ)

ਕੋਟ ਸਦੀਕ ਦੇ ਨਸ਼ੇੜੀ ਨੇ ਰਚੀ ਸੀ ਕੁੱਕੀ ਢਾਬ ’ਚ ਹੋਈ ਲੁੱਟ ਦੀ ਸਾਜ਼ਿਸ਼, 4 ਲੁਟੇਰੇ ਗ੍ਰਿਫ਼ਤਾਰ

  • Edited By Shivani Attri,
  • Updated: 21 Jul, 2021 03:16 PM
Jalandhar
drug addict  robbery arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਕੁੱਕੀ ਢਾਬ ਵਿਚ ਘਰ ਅੰਦਰ ਦਾਖ਼ਲ ਹੋ ਕੇ ਮਾਂ-ਪੁੱਤ ਨੂੰ ਬੰਦੀ ਬਣਾ ਕੇ ਗਹਿਣੇ ਲੁੱਟਣ ਵਾਲੇ 4 ਲੁਟੇਰਿਆਂ ਦੀ ਪੁਲਸ ਨੇ ਗ੍ਰਿਫ਼ਤਾਰੀ ਵਿਖਾ ਦਿੱਤੀ ਹੈ। ਘਟਨਾ ਦਾ ਮਾਸਟਰਮਾਈਂਡ ਨੌਜਵਾਨ ਅਜੇ ਫ਼ਰਾਰ ਹੈ ਅਤੇ ਉਸ ਕੋਲ ਹੀ ਲੁੱਟੇ ਹੋਏ ਸਾਰੇ ਗਹਿਣੇ ਹਨ। ਜਾਂਚ ਵਿਚ ਪਤਾ ਲੱਗਾ ਕਿ 15 ਦਿਨਾਂ ਤੋਂ ਮੁਲਜ਼ਮ ਅਨਿਲ ਕੁਮਾਰ ਉਰਫ ਰਿੰਕੂ ਦੇ ਘਰ ਦੀ ਰੇਕੀ ਕਰ ਰਹੇ ਸਨ। ਰੇਕੀ ਤੋਂ ਬਾਅਦ ਕੋਟ ਸਦੀਕ ਦੇ ਮਾਸਟਰਮਾਈਂਡ ਮੁਲਜ਼ਮ ਨੇ ਕਰਤਾਰਪੁਰ ਤੋਂ ਰਿਸ਼ਤੇਦਾਰੀ ਵਿਚ ਭਰਾ ਲੱਗਦੇ ਨੌਜਵਾਨ ਅਤੇ ਉਸ ਦੇ ਸਾਥੀ ਨੂੰ ਵੀ ਬੁਲਾ ਲਿਆ ਸੀ। ਕੋਟ ਸਦੀਕ ਵਿਚ ਚਾਹ ਦੀਆਂ ਚੁਸਕੀਆਂ ਦੇ ਨਾਲ-ਨਾਲ ਉਨ੍ਹਾਂ ਵਾਰਦਾਤ ਕਰਨ ਦਾ ਢੰਗ ਚੁਣਿਆ ਅਤੇ ਵਾਰਦਾਤ ਤੋਂ ਬਾਅਦ ਫਿਰ ਕੋਟ ਸਦੀਕ ਇਲਾਕੇ ਵਿਚ ਆ ਗਏ।

ਇਹ ਵੀ ਪੜ੍ਹੋ: ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਗਿਲਜ਼ੀਆਂ ਨੇ ਕੈਪਟਨ ਬਾਰੇ ਆਖੀ ਵੱਡੀ ਗੱਲ

ਕਾਬੂ ਮੁਲਜ਼ਮਾਂ ਦੀ ਪਛਾਣ ਕੋਟ ਸਦੀਕ ਦੇ ਕਾਂਸੀ ਮੁਹੱਲਾ ਦਾ ਰਹਿਣ ਵਾਲੇ ਰਾਜਨ ਉਰਫ ਰਾਜੂ ਪੁੱਤਰ ਸੁਰਜੀਤ ਸਿੰਘ, ਹਰਨੂਰ ਉਰਫ ਨੂਰ ਪੁੱਤਰ ਅਵਤਾਰ ਸਿੰਘ, ਨਵਪ੍ਰੀਤ ਸਿੰਘ ਉਰਫ਼ ਅਭੀ ਪੁੱਤਰ ਕਰਨੈਲ ਸਿੰਘ ਨਿਵਾਸੀ ਰਹੀਮਪੁਰ (ਕਰਤਾਰਪੁਰ) ਅਤੇ ਦੀਪ ਸਿੰਘ ਪੁੱਤਰ ਦਲਵੀਰ ਸਿੰਘ ਨਿਵਾਸੀ ਰਹੀਮਪੁਰ ਵਜੋਂ ਹੋਈ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਕੋਟ ਸਦੀਕ ਇਲਾਕੇ ਦਾ ਰਹਿਣ ਵਾਲਾ ਦੀਪਕ ਉਰਫ਼ ਦੀਪੂ ਪੁੱਤਰ ਮਦਨ ਲਾਲ ਵਾਰਦਾਤ ਦਾ ਮਾਸਟਰਮਾਈਂਡ ਹੈ, ਜਿਹੜਾ ਲੁੱਟੇ ਹੋਏ ਗਹਿਣਿਆਂ ਸਮੇਤ ਫ਼ਰਾਰ ਹੈ। ਰਾਜਨ, ਨੂਰ ਅਤੇ ਦੀਪਕ ਵਾਰਦਾਤ ਤੋਂ 15 ਦਿਨ ਪਹਿਲਾਂ ਰਿੰਕੂ ਦੇ ਕੁੱਕੀ ਢਾਬ ’ਤੇ ਸਥਿਤ ਘਰ ਵਿਚ ਵਿਆਹ ਦਾ ਡੱਬਾ ਦੇਣ ਬਹਾਨੇ ਰੇਕੀ ਕਰਨ ਆਏ ਸਨ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਆਪਣੇ ਧੜੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਤੀਆਂ ਇਨੋਵਾ ਗੱਡੀਆਂ

PunjabKesari

ਜਾਂਚ ਵਿਚ ਪਤਾ ਲੱਗਾ ਕਿ ਮੁਲਜ਼ਮਾਂ ਨੇ 15 ਦਿਨਾਂ ਤੋਂ ਘਰ ’ਤੇ ਨਜ਼ਰ ਰੱਖੀ ਹੋਈ ਸੀ ਅਤੇ ਆਉਣ-ਜਾਣ ਵਾਲੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਦੀ ਮੂਵਮੈਂਟ ਦੇਖ ਰਹੇ ਸਨ। ਰੇਕੀ ਕਰਨ ਤੋਂ ਬਾਅਦ ਦੀਪਕ ਨੇ ਆਪਣੇ ਤਾਏ ਦੇ ਪੁੱਤ ਅਭੀ ਨੂੰ ਫੋਨ ਕਰਕੇ ਜਲੰਧਰ ਵਿਚ ਵਾਰਦਾਤ ਕਰਨ ਬਾਰੇ ਕਿਹਾ। ਦੀਪਕ ਦੇ ਕਹਿਣ ’ਤੇ ਅਭੀ ਆਪਣੇ ਸਾਥੀ ਦੀਪ ਸਿੰਘ ਨੂੰ ਵੀ ਮੋਟਰਸਾਈਕਲ ’ਤੇ ਬਿਠਾ ਕੇ ਜਲੰਧਰ ਲੈ ਆਇਆ। ਜਿਉਂ ਹੀ ਦੀਪ ਤੇ ਅਭੀ ਕੋਟ ਸਦੀਕ ਇਲਾਕੇ ਵਿਚ ਪਹੁੰਚੇ ਤਾਂ ਰਾਜਨ, ਨੂਰ ਤੇ ਦੀਪਕ ਉਨ੍ਹਾਂ ਦੀ ਉਡੀਕ ਕਰ ਰਹੇ ਸਨ। ਦੋਵਾਂ ਨੇ ਉਥੇ ਹੀ ਚਾਹ ਪੀਤੀ ਅਤੇ ਦੀਪਕ ਨੇ ਉਨ੍ਹਾਂ ਨੂੰ ਵਾਰਦਾਤ ਕਰਨ ਦਾ ਢੰਗ ਦੱਸਿਆ।

ਇਹ ਵੀ ਪੜ੍ਹੋ: ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

ਦੀਪਕ ਨੇ ਕਿਹਾ ਕਿ ਉਹ ਅਭੀ ਅਤੇ ਨੂਰ ਦੇ ਨਾਲ ਘਰ ਵਿਚ ਦਾਖ਼ਲ ਹੋਵੇਗਾ, ਜਦੋਂ ਕਿ ਰਸਤੇ ਵਿਚ ਰਾਜਨ ਅਤੇ ਦੀਪ ਸਿੰਘ ਬਦਲਣ ਲਈ ਕੱਪੜੇ ਦੇਣਗੇ। ਵਾਰਦਾਤ ਤੋਂ ਪਹਿਲਾਂ ਘਰ ਵਿਚ ਦਾਖ਼ਲ ਹੋਣ ਵਾਲੇ ਤਿੰਨਾਂ ਮੁਲਜ਼ਮਾਂ ਨੇ ਕੱਪੜੇ ਬਦਲੇ, ਤਿੰਨਾਂ ਨੇ ਯੋਜਨਾ ਅਨੁਸਾਰ ਸਿਰਾਂ ’ਤੇ ਪੱਗਾਂ ਬੰਨ੍ਹ ਲਈਆਂ ਅਤੇ ਨਾਖਾਂ ਵਾਲੇ ਬਾਗ ਇਲਾਕੇ ਵਿਚ ਮਠਿਆਈ ਦਾ ਡੱਬਾ ਲੈ ਕੇ ਅਨਿਲ ਉਰਫ ਰਿੰਕੂ ਦੇ ਘਰ ਦੇ ਬਾਹਰ ਪਹੁੰਚ ਗਏ। ਅਭੀ ਨੇ ਪੁੱਛਗਿੱਛ ਦੌਰਾਨ ਕਬੂਲਿਆ ਕਿ ਸਭ ਤੋਂ ਪਹਿਲਾਂ ਦੀਪਕ ਡੱਬਾ ਲੈ ਕੇ ਘਰ ਅੰਦਰ ਦਾਖ਼ਲ ਹੋਇਆ। ਦੀਪਕ ਕੋਲ ਰਿਵਾਲਵਰ ਸੀ, ਜਦੋਂ ਕਿ ਰਾਜਨ ਅਤੇ ਅਭੀ ਕੋਲ ਦਾਤਰ ਸੀ। ਅੰਦਰ ਜਾ ਕੇ ਜਿਉਂ ਹੀ ਅਨਿਲ ਆਪਣੇ ਮਾਂ ਦੇ ਕਮਰੇ ਵਿਚ ਆਇਆ ਤਾਂ ਉਨ੍ਹਾਂ ਦੋਵਾਂ ਨੂੰ ਬੰਦੀ ਬਣਾ ਲਿਆ। ਦੀਪਕ ਨੇ ਸ਼ਾਰਦਾ ਰਾਣੀ ਦੇ ਸਾਰੇ ਗਹਿਣੇ ਲਾਹੇ ਅਤੇ ਉਥੋਂ ਭੱਜ ਗਏ।
ਡੀ. ਸੀ. ਪੀ. ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਘਾਹ ਮੰਡੀ ਤੋਂ ਹੁੰਦੇ ਹੋਏ ਕੋਟ ਸਦੀਕ ਪਹੁੰਚ ਗਏ ਅਤੇ ਉਥੇ ਨਹਿਰ ਦੇ ਨੇੜੇ ਕੱਪੜੇ ਬਦਲੇ। ਕੱਪੜੇ ਮੋਟਰਸਾਈਕਲ ’ਤੇ ਆਏ ਦੀਪ ਸਿੰਘ ਅਤੇ ਰਾਜਨ ਲੈ ਕੇ ਆਏ ਸਨ। ਉਥੇ ਹੀ ਉਨ੍ਹਾਂ ਮੂੰਹ ਤੋਂ ਮਾਸਕ ਹਟਾਇਆ ਅਤੇ ਪੱਗ ਵੀ ਲਾਹ ਿਦੱਤੀ। ਉਸੇ ਜਗ੍ਹਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਮੁਲਜ਼ਮ ਕੈਦ ਹੋ ਗਏ ਅਤੇ ਪੁਲਸ ਨੇ 4 ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਾਰਦਾਤ ਵਿਚ ਵਰਤੇ ਐਕਟਿਵਾ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਏ।

ਇਹ ਵੀ ਪੜ੍ਹੋ: ਕਰਤਾਰਪੁਰ: ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਰੀਰ 'ਤੇ ਮਿਲੇ ਸੱਟਾਂ ਦੇ ਨਿਸ਼ਾਨ

ਥਾਣਾ ਨੰਬਰ 7 ਦੇ ਇੰਚਾਰਜ ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਫ਼ਰਾਰ ਚੱਲ ਰਹੇ ਮਾਸਟਰਮਾਈਂਡ ਦੀਪਕ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਦੀਪਕ ਦੇ ਹੱਥ ਵਿਚ ਖਿਡੌਣਾ ਪਿਸਤੌਲ ਫੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲੁੱਟੇ ਹੋਏ ਗਹਿਣੇ ਬਰਾਮਦ ਕਰ ਲਏ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਦੀਪਕ ਨਸ਼ੇੜੀ ਕਿਸਮ ਦਾ ਹੈ ਅਤੇ ਨਸ਼ਿਆਂ ਦੀ ਪੂਰਤੀ ਲਈ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਮਾਂ ਦੇ ਗਹਿਣੇ ਵੇਖ ਕੇ ਹੀ ਮੁਲਜ਼ਮਾਂ ਨੇ ਕੀਤੀ ਹੋਵੇਗੀ ਰੇਕੀ : ਰਿੰਕੂ
ਅਨਿਲ ਕੁਮਾਰ ਉਰਫ਼ ਰਿੰਕੂ ਦਾ ਕਹਿਣਾ ਹੈ ਕਿ ਦੀਪਕ ਨੂੰ ਉਸ ਨੇ ਕੁੱਕੀ ਢਾਬ ਇਲਾਕੇ ਵਿਚ ਨਸ਼ੇੜੀਆਂ ਨਾਲ ਘੁੰਮਦਾ ਦੇਖਿਆ ਹੈ। ਹੋ ਸਕਦਾ ਹੈ ਕਿ ਉਸ ਦੀ ਮਾਂ ਨੂੰ ਉਥੇ ਵੇਖਿਆ ਹੋਵੇ ਅਤੇ ਉਸ ਦੇ ਗਹਿਣਿਆਂ ’ਤੇ ਮੁਲਜ਼ਮ ਦੀ ਅੱਖ ਹੋਵੇ। ਰਿੰਕੂ ਨੇ ਦੱਸਿਆ ਕਿ ਉਸ ਦੀ ਮਾਂ ਹਮੇਸ਼ਾ ਗਹਿਣੇ ਪਹਿਨ ਕੇ ਰੱਖਦੀ ਸੀ ਅਤੇ ਇਸੇ ਗੱਲ ਦਾ ਫਾਇਦਾ ਉਠਾ ਕੇ ਮੁਲਜ਼ਮਾਂ ਨੇ ਪਹਿਲਾਂ ਰੇਕੀ ਕੀਤੀ ਅਤੇ ਫਿਰ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ: ਵੱਡੇ-ਵੱਡੇ ਪੰਡਿਤਾਂ ਨੂੰ ਮਾਤ ਪਾਉਂਦੈ ਗੋਰਾਇਆ ਦਾ ਇਹ 7 ਸਾਲ ਦਾ ਬੱਚਾ, ਮੰਤਰ ਸੁਣ ਹੋ ਜਾਵੋਗੇ ‘ਮੰਤਰ ਮੁਗਧ’ (ਵੀਡੀਓ)

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • drug addict
  • robbery
  • arrested
  • ਕੋਟ ਸਦੀਕ
  • ਨਸ਼ੇੜੀ
  • ਲੁੱਟ
  • ਕੁੱਕੀ ਢਾਬ
  • ਸਾਜ਼ਿਸ਼
  • ਗ੍ਰਿਫ਼ਤਾਰ

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਮਿਟਾਈ ਹਵਸ ਦੀ ਭੁੱਖ

NEXT STORY

Stories You May Like

  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • 4 people involved in robberies arrested with weapons
    ਲੁੱਟਾਂ-ਖੋਹਾਂ ਕਰਨ ਵਾਲੇ 4 ਵਿਅਕਤੀ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ
  • arrested case
    ਹੈਰੋਇਨ ਅਤੇ ਕੈਪਸੂਲਾਂ ਸਮੇਤ 4 ਗ੍ਰਿਫ਼ਤਾਰ
  • a woman and 4 people arrested with heroin
    ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
  • rajasthan  dumper truck  car  4 people
    ਰਾਜਸਥਾਨ 'ਚ ਭਿਆਨਕ ਹਾਦਸਾ; ਇਕੋਂ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ, ਪਿਆ ਚੀਕ-ਚਿਹਾੜਾ
  • hospital  doctor  pregnant woman  operation
    ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ
  • rss office  ed  4 states  raids
    ਰਾਂਚੀ 'ਚ RSS ਦਫ਼ਤਰ 'ਤੇ ਹੋਏ ਬੰਬ ਹਮਲੇ ਦੇ ਸਬੰਧ 'ਚ ED ਨੇ 4 ਰਾਜਾਂ 'ਚ ਮਾਰੇ ਛਾਪੇ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • major grp search operation at jalandhar city railway station
      ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • shahzad bhatti
      ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • two people dead on road accident
      ਸੜਕ ਹਾਦਸੇ ਦੌਰਾਨ ਇਕ ਔਰਤ ਸਮੇਤ ਦੋ ਦੀ ਮੌਤ, ਦੋ ਜ਼ਖਮੀ, ਛੋਟੀ ਬੱਚੀ ਵਾਲ-ਵਾਲ ਬਚੀ
    • orders issued organize community watch patrols in villages along sutlej river
      ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ...
    • bjp  s anti drug rally on september 30
      ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
    • khalsa march is conveying a message to the youth  jathedar gargaj
      ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ...
    • launch of the drug free punjab yatra by the bjp
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +