Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    5:45:27 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਪੁਲਸ ਟੀਮ ਨਾਲ ਕੀਤੀ ਧੱਕਾਮੁੱਕੀ

DOABA News Punjabi(ਦੋਆਬਾ)

ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਪੁਲਸ ਟੀਮ ਨਾਲ ਕੀਤੀ ਧੱਕਾਮੁੱਕੀ

  • Edited By Shivani Attri,
  • Updated: 12 Apr, 2026 11:37 AM
Kapurthala-Phagwara
drug dealers misbehaved with police
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)-ਫਗਵਾੜਾ ਦੇ ਦਾਣਾ ਮੰਡੀ ਇਲਾਕੇ ਵਿਚ ਕਥਿਤ ਤੌਰ ’ਤੇ ਵਿਕ ਰਹੀਆਂ ਨਸ਼ੇ ਵਾਲੀਆਂ ਗੋਲ਼ੀਆਂ ਅਤੇ ਕੈਪਸੂਲਾਂ ਦੀ ਗੁਪਤ ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਸਿਟੀ ਦੀ ਪੁਲਸ ਟੀਮ ਨਾਲ ਅੱਧਾ ਦਰਜਨ ਤੋਂ ਵੱਧ ਲੋਕਾਂ ਵੱਲੋਂ ਜੰਮ ਕੇ ਬਦਸਲੂਕੀ ਅਤੇ ਧੱਕਾਮੁੱਕੀ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਹੰਗਾਮੇ ਦੌਰਾਨ ਲੋਕਾਂ ਦੀ ਵੱਡੀ ਟੋਲੀ ਮੁੱਖ ਮੁਲਜ਼ਮ ਨੂੰ ਪੁਲਸ ਦੀ ਗ੍ਰਿਫ਼ਤ ਵਿਚੋਂ ਜ਼ਬਰਦਸਤੀ ਛੁਡਵਾ ਕੇ ਆਪਣੇ ਨਾਲ ਲੈ ਫਰਾਰ ਹੋ ਗਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ

ਇਲਾਕੇ ਵਿਚ ਵਾਪਰੀ ਇਸ ਹੈਰਾਨਕੁਨ ਘਟਨਾ ਸਬੰਧੀ ਥਾਣਾ ਸਿਟੀ ਫਗਵਾੜਾ ਦੇ ਸਹਾਇਕ ਸਬ-ਇੰਸਪੈਕਟਰ ਦਰਸ਼ਨ ਸਿੰਘ ਦੀ ਸ਼ਿਕਾਇਤ ’ਤੇ ਪੁਲਸ ਨੇ ਬੀਰਾ ਰਾਮ ਪੁੱਤਰ ਮਹਿੰਗਾ ਰਾਮ, ਪਰਮਜੀਤ ਸਿੰਘ, ਦੇਵਰਾਜ ਉਰਫ਼ ਦੇਬੂ ਪੁੱਤਰ ਬੀਰਾ ਰਾਮ, ਰਾਜੂ ਉਰਫ਼ ਗੋਲੀ ਬਾਬਾ ਪੁੱਤਰ ਛਿੰਦਾ ਰਾਮ, ਪਵਨ ਪ੍ਰਧਾਨ, ਪਰਮਜੀਤ ਪ੍ਰਧਾਨ, ਬੱਬੀ, ਗਗਨ ਅਤੇ ਰਵੀ ਸਾਰੇ ਨਿਵਾਸੀ ਹੁਸ਼ਿਆਰਪੁਰ ਰੋਡ, ਮੁਹੱਲਾ ਧਰਮਕੋਟ ਫਗਵਾੜਾ ਦੇ ਖ਼ਿਲਾਫ਼ ਥਾਣਾ ਸਿਟੀ ਫਗਵਾੜਾ ਵਿਖੇ ਬੀ.ਐੱਨ.ਐੱਸ. ਦੀਆਂ ਧਾਰਾਵਾਂ 115(2), 351(2), 132, 186, 221, 265, 223 ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੌਕੇ ਤੋਂ 100 ਪਾਬੰਦੀਸ਼ੁਦਾ ਸ਼੍ਰੇਣੀ ਦੇ ਕੈਪਸੂਲ ਅਤੇ 100 ਨਸ਼ੀਲੀਆਂ ਗੋਲ਼ੀਆਂ ਵੀ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ:ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ ਖੜ੍ਹੀ: ਸੁਨੀਲ ਜਾਖੜ

ਏ. ਐੱਸ. ਆਈ. ਦਰਸ਼ਨ ਸਿੰਘ ਨੇ ਰਜਿਸਟਰ ਕਰਵਾਏ ਗਏ ਪੁਲਸ ਕੇਸ ’ਚ ਖ਼ੁਲਾਸਾ ਕੀਤਾ ਕਿ ਜਦੋਂ ਪੁਲਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁੱਖ ਮੁਲਜ਼ਮ ਬੀਰਾ ਰਾਮ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਸਮਰਥਕਾਂ ਨੇ ਪੁਲਸ ਨਾਲ ਮਾੜਾ ਅਤੇ ਗਲਤ ਵਿਵਹਾਰ ਕੀਤਾ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਖਿੱਚ-ਧੂਹ ਦੌਰਾਨ ਮੁਲਜ਼ਮ ਬੀਰਾ ਰਾਮ ਨੂੰ ਲੋਕਾਂ ਦੀ ਇਕ ਟੋਲੀ ਪੁਲਸ ਵਾਹਨ ਵਿਚੋਂ ਜਬਰਦਸਤੀ ਉਤਾਰ ਕੇ ਆਪਣੇ ਨਾਲ ਲੈਕੇ ਫ਼ਰਾਰ ਹੋ ਗਈ ਹੈ। ਫਿਲਹਾਲ ਪੁਲਸ ਵਾਪਰੇ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣੀਆ ਹੋਈਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Drug dealers misbehaved with police
  • Drug dealers misbehaved
  • ਨਸ਼ੇ ਵਾਲੀਆਂ ਗੋਲ਼ੀਆਂ
  • ਪੁਲਸ ਟੀਮ ਧੱਕਾਮੁੱਕੀ

ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ ਵਸੂਲਦਾ ਸੀ ਲੱਖਾਂ ਰੁਪਏ

NEXT STORY

Stories You May Like

  • expensive liquor worth lakhs of rupees stolen from liquor shop
    ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
  • drug smugler arrested
    ਲਸਾੜਾ ਡਰੇਨ ਨੇੜਿਓਂ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮੁਲਜ਼ਮ ਕਾਬੂ
  • female drug smuggler was arrested along with narcotic pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਨਸ਼ਾ ਤਸਕਰ ਔਰਤ ਗ੍ਰਿਫ਼ਤਾਰ
  • police arrest 2 youths consuming drugs
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਪੁਲਸ ਅੜਿੱਕੇ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • tibba area  firing on youth  punjab police
    ਟਿੱਬਾ ਇਲਾਕੇ ਵਿਚ ਗੁੰਡਾਗਰਦੀ : ਨੌਜਵਾਨ ’ਤੇ ਚਲਾਈਆਂ ਸਿੱਧੀਆਂ ਗੋਲ਼ੀਆਂ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ
  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • shri sunderkand path will be held on july 19 at shri ramsharanam temple
      ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
    • jewelry and kirpan recovered stolen by robbers
      ਝਾੜੀਆਂ ਹੇਠੋਂ ਬਰਾਮਦ ਹੋਏ ਲੁਟੇਰਿਆਂ ਵੱਲੋਂ ਲੁੱਟੇ ਗਹਿਣੇ ਤੇ ਕਿਰਪਾਨ
    • boy commits suicide after falling under train in jalandhar
      ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
    • car overturns after losing control in jalandhar
      ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
    • road accident private bus full of school children in hoshiarpur
      ਹੁਸ਼ਿਆਰਪੁਰ 'ਚ ਸਕੂਲੀ ਬੱਚਿਆਂ ਨਾਲ ਭਰੀ ਨਿੱਜੀ ਬੱਸ ਹੋਈ ਹਾਦਸੇ ਦਾ ਸ਼ਿਕਾਰ,...
    • pm narendra modi visit jalandhar
      ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
    • case registered against agent
      ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਏਜੰਟ ਵਿਰੁੱਧ...
    • 15 pps officers posted as officiating sp
      ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
    • 4 crore extortion punjab police sho arrested
      4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
    • punjab schools sir
      ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +