Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:04:02 PM

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • preet sandal case update

    ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਮੇਰਠ ਤੋਂ ਲਿਆ ਕੇ ਜਲੰਧਰ ’ਚ ਸਪਲਾਈ ਕਰਦਾ ਸੀ ਨਸ਼ੇ ਵਾਲੀਆਂ ਗੋਲੀਆਂ, ਗ੍ਰਿਫਤਾਰ

DOABA News Punjabi(ਦੋਆਬਾ)

ਮੇਰਠ ਤੋਂ ਲਿਆ ਕੇ ਜਲੰਧਰ ’ਚ ਸਪਲਾਈ ਕਰਦਾ ਸੀ ਨਸ਼ੇ ਵਾਲੀਆਂ ਗੋਲੀਆਂ, ਗ੍ਰਿਫਤਾਰ

  • Updated: 05 Oct, 2018 06:02 AM
Doaba
drug pills arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ,  (ਕਮਲੇਸ਼)-  ਥਾਣਾ 2 ਦੀ ਪੁਲਸ ਨੇ ਗਾਂਧੀ ਕੈਂਪ ਦੇ ਰਹਿਣ ਵਾਲੇ ਇਕ ਵਿਅਕਤੀ  ਨੂੰ 2132 ਨਸ਼ੇ ਵਾਲੀਆਂ ਗੋਲੀਆਂ ਨਾਲ ਗ੍ਰਿਫਤਾਰ ਕੀਤਾ ਹੈ। ਏ. ਸੀ. ਪੀ. ਦਲਬੀਰ  ਸਿੰਘ ਬੁੱਟਰ ਤੇ ਐੈੱਸ. ਐੱਚ. ਓ. ਮਨਮੋਹਨ ਸਿੰਘ ਨੇ ਦੱਸਿਆ ਕਿ ਏ. ਐੈੱਸ. ਆਈ. ਨਰਿੰਦਰ  ਸਿੰਘ  ਪੁਲਸ ਪਾਰਟੀ  ਨਾਲ ਬੁੱਧਵਾਰ ਨੂੰ ਗਾਂਧੀ ਕੈਂਪ ਵਿਚ ਗਸ਼ਤ ਕਰ ਰਹੇ ਸਨ ਕਿ ਇਸ  ਦੌਰਾਨ ਇਕ ਨੌਜਵਾਨ ਹੱਥ ਵਿਚ ਕਾਲੇ ਰੰਗ ਦਾ ਬੈਗ ਲੈ ਕੇ ਪੈਦਲ ਆ ਰਿਹਾ ਸੀ। ਪੁਲਸ ਨੇ  ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕਰ ਬੈਗ ਦੀ ਤਲਾਸ਼ੀ ਲਈ ਤਾਂ ਉਸ  ਵਿਚੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਜਿਨ੍ਹਾਂ ਵਿਚ 2042 ਕੈਪਸੂਲ ਤੇ 90  ਗੋਲੀਆਂ ਸਨ। ਮੁਲਜ਼ਮ ਦੀ ਪਛਾਣ ਕੇਵਲ ਕ੍ਰਿਸ਼ਨ ਉਰਫ ਲੱਕੀ ਪੁੱਤਰ ਜਸਪਾਲ ਸਿੰਘ ਦੇ ਤੌਰ ’ਤੇ ਹੋਈ ਹੈ। ਮੁਲਜ਼ਮ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ  ਲਿਆ ਗਿਆ ਹੈ।
ਪੁਲਸ ਨੇ ਦੱਸਿਆ ਕਿ ਮੁਲਜ਼ਮ ਇਕ  ਡਰਾਈਵਰ ਹੈ ਤੇ ਯੂ. ਪੀ. ਮੇਰਠ ਤੋਂ  ਨਸ਼ੇ ਵਾਲੀਆਂ ਗੋਲੀਆਂ ਲਿਆ ਕੇ ਜਲੰਧਰ ਵਿਚ ਵੇਚਦਾ ਸੀ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼  ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਮੁਲਜ਼ਮ ਦੇ ਖਿਲਾਫ ਪਹਿਲਾਂ  ਹੀ ਕੋਰਟ ਵਿਚ ਐਕਸੀਡੈਂਟਲ ਡੈੱਥ ਦਾ ਮਾਮਲਾ ਚਲ ਰਿਹਾ ਹੈ। 27 ਮਾਰਚ 2016 1 ਮੁਲਜ਼ਮ ਦੀ  ਤੇਜ਼ ਰਫਤਾਰ ਕਾਰ ਦੀ ਆਟੋ ਨਾਲ ਟੱਕਰ ਹੋ ਗਈ ਸੀ। ਹਾਦਸੇ ਵਿਚ ਆਟੋ ਸਵਾਰ ਤਿੰਨ ਲੋਕ ਜ਼ਖ਼ਮੀ  ਹੋ ਗਏ ਸਨ। ਜਦੋਂਕਿ ਨਿਜਾਤਮ ਨਗਰ ਦੇ ਰਹਿਣ ਵਾਲੇ ਗੁਲਸ਼ਨ ਕੁਮਾਰ ਦੀ ਹਸਪਤਾਲ  ਪਹੁੰਚਦਿਆਂ ਹੀ ਮੌਤ ਹੋ ਗਈ ਸੀ। 
 

  • ਨਸ਼ੇ ਵਾਲੀਆਂ ਗੋਲੀਆਂ
  • ਗ੍ਰਿਫਤਾਰ
  • Drug pills
  • arrested

ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੇ ਸਮੇਂ ਟਰੱਕ ਪਲਟਿਆ, ਚਾਲਕ ਨੇ ਮਾਰੀ ਛਾਲ

NEXT STORY

Stories You May Like

  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • one arrested with drug pills
    ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • two arrested with heroin  drug pills  motorcycle and cash
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ
  • suspicious ghee was being supplied to ludhiana from other states
    ਦੂਜੇ ਸੂਬਿਆਂ ਤੋਂ ਲਿਆ ਕੇ ਲੁਧਿਆਣਾ 'ਚ ਸਪਲਾਈ ਹੋ ਰਿਹਾ ਸੀ ਸ਼ੱਕੀ ਘਿਓ, ਸਿਹਤ ਵਿਭਾਗ ਦੀ ਟੀਮ ਨੇ ਫੜੀ ਵੱਡੀ ਖੇਪ
  • drug addict was committing thefts by posing as a clerical employee
    ਸੈਂਟਰਲ ਜੇਲ੍ਹ ਦਾ 'ਨਕਲੀ ਬਾਬੂ' ਚੜ੍ਹਿਆ ਪੁਲਸ ਅੜਿੱਕੇ, ਨਸ਼ੇ ਦੀ ਪੂਰਤੀ ਲਈ ਕਰਦਾ ਸੀ ਚੋਰੀਆਂ
  • thieves target agriculture sector
    ਚੋਰਾਂ ਨੇ ਖੇਤੀਬਾੜੀ ਸੈਕਟਰ ਨੂੰ ਬਣਾਇਆ ਨਿਸ਼ਾਨਾ, ਪਾਣੀ ਵਾਲੀਆਂ ਮੋਟਰਾਂ ਦੀਆਂ ਬਿਜਲੀ ਸਪਲਾਈ ਤਾਰਾਂ ਚੋਰੀ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadbody of unidentified person found
      ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • bag stolen from businessman  s fortuner in jalandhar
      ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
    • big action by protesters by freeing toll plazas
      ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ...
    • heavy rain in tanda
      ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ
    • minor girl kidnapped on the pretext of marriage
      ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +