Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    1:22:55 PM

  • parents only son dies

    ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ,...

  • mann ki baat pm modi soil ganesh ji idol houses

    'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ...

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼

DOABA News Punjabi(ਦੋਆਬਾ)

ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼

  • Edited By Shivani Attri,
  • Updated: 28 Jun, 2026 12:07 PM
Jalandhar
drunk father throws son down in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ. ਹ)–ਪਠਾਨਕੋਟ ਚੌਕ 'ਚ ਨਸ਼ੇ ਦੀ ਹਾਲਤ ਵਿਚ ਬੱਚੇ ਨੂੰ ਗੋਦ ਵਿਚ ਚੁੱਕ ਕੇ ਜਾ ਰਹੇ ਪਿਤਾ ਨੇ ਬੱਚੇ ਨੂੰ ਆਟੋ ਵਿਚ ਬੈਠਦੇ ਸਮੇਂ ਹੇਠਾਂ ਸੁੱਟ ਦਿੱਤਾ। ਆਟੋ ਵਾਲੇ ਨੇ ਤੁਰੰਤ ਬੱਚੇ ਨੂੰ ਚੁੱਕਿਆ ਪਰ ਉਸ ਦੇ ਮੱਥੇ ’ਤੇ ਸੱਟ ਲੱਗ ਚੁੱਕੀ ਸੀ। ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਕਲੀਨਿਕ ਲਿਜਾਇਆ ਗਿਆ, ਜਦਕਿ ਬੱਚਾ ਚੋਰੀ ਦੇ ਸ਼ੱਕ ਵਿਚ ਲੋਕਾਂ ਨੇ ਮੌਕੇ ’ਤੇ ਪੁਲਸ ਬੁਲਾ ਲਈ।

ਇਹ ਵੀ ਪੜ੍ਹੋ: ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ

PunjabKesari

ਆਟੋ ਚਾਲਕ ਨੇ ਦੱਸਿਆ ਕਿ ਦੁਪਹਿਰ ਸਮੇਂ ਇਕ ਵਿਅਕਤੀ ਗੋਦ 'ਚ ਬੱਚਾ ਚੁੱਕੀ ਨਸ਼ੇ ਦੀ ਹਾਲਤ ਵਿਚ ਉਸ ਕੋਲ ਆਇਆ ਅਤੇ ਰੇਲਵੇ ਸਟੇਸ਼ਨ ਲਿਜਾਣ ਨੂੰ ਕਹਿਣ ਲੱਗਾ। ਜਿਵੇਂ ਹੀ ਉਸ ਨੇ ਉਕਤ ਵਿਅਕਤੀ ਨੂੰ ਆਟੋ ਵਿਚ ਬਿਠਾਇਆ ਤਾਂ ਉਸ ਨੇ ਬੈਠਦੇ ਸਮੇਂ ਬੱਚੇ ਨੂੰ ਹੇਠਾਂ ਸੁੱਟ ਦਿੱਤਾ ਅਤੇ ਖ਼ੁਦ ਆਟੋ ਵਿਚ ਬੈਠ ਗਿਆ। ਬੱਚੇ ਦੇ ਮੱਥੇ ਵਿਚੋਂ ਖ਼ੂਨ ਵਹਿਣ ਲੱਗਾ ਤਾਂ ਆਟੋ ਵਾਲੇ ਨੇ ਉਸ ਨੂੰ ਇਲਾਜ ਲਈ ਕਲੀਨਿਕ ਛੱਡਿਆ ਅਤੇ ਸ਼ੱਕ ਹੋਣ ’ਤੇ ਉਸ ਨੇ ਵਿਅਕਤੀ ਤੋਂ ਬੱਚੇ ਦੀ ਮਾਂ ਬਾਰੇ ਪੁੱਛਿਆ ਤਾਂ ਉਹ ਕਹਿਣ ਲੱਗਾ ਕਿ ਮਾਂ ਰੇਲਵੇ ਸਟੇਸ਼ਨ 'ਤੇ ਹੈ। ਉਹ ਕੁਝ ਲੋਕਾਂ ਨੂੰ ਨਾਲ ਲੈ ਕੇ ਰੇਲਵੇ ਸਟੇਸ਼ਨ ਗਿਆ ਪਰ ਬੱਚੇ ਦੀ ਮਾਂ ਨਹੀਂ ਮਿਲੀ।

ਇਹ ਵੀ ਪੜ੍ਹੋ: ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ

ਲੋਕਾਂ ਨੂੰ ਸ਼ੱਕ ਹੋਇਆ ਤਾਂ ਤੁਰੰਤ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਆਪਣੀ ਟੀਮ ਦੇ ਨਾਲ ਮੌਕੇ ’ਤੇ ਪਹੁੰਚ ਗਏ। ਪੁਲਸ ਦੇ ਪਹੁੰਚਣ ਤੋਂ ਪਹਿਲਾਂ ਵਿਅਕਤੀ ਵੀ ਬੇਹੋਸ਼ ਹੋ ਕੇ ਡਿੱਗ ਗਿਆ। ਇੰਸ. ਸਾਹਿਲ ਚੌਧਰੀ ਨੇ ਦੱਸਿਆ ਕਿ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਤੋਂ ਚਾਕੂ ਅਤੇ ਆਧਾਰ ਕਾਰਡ ਮਿਲਿਆ ਹੈ। ਆਧਾਰ ਕਾਰਡ 'ਤੇ ਉਸ ਦਾ ਨਾਂ ਆਦਰਸ਼ ਲਿਖਿਆ ਹੈ, ਜੋਕਿ ਯੂ. ਪੀ. ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਬੱਚਾ ਉਕਤ ਵਿਅਕਤੀ ਦਾ ਹੀ ਹੈ, ਜਿਸ ਦੇ ਮਾਮੇ ਨਾਲ ਉਨ੍ਹਾਂ ਦੀ ਗੱਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬੱਚੇ ਦਾ ਇਲਾਜ ਚੱਲ ਰਿਹਾ ਹੈ, ਜਦਕਿ ਉਸ ਦਾ ਪਿਤਾ ਅਜੇ ਬੇਹੋਸ਼ੀ ਦੀ ਹਾਲਤ ਵਿਚ ਹੈ। ਹੋਸ਼ ਵਿਚ ਆਉਣ ਦੇ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਚਾਕੂ ਆਪਣੇ ਕੋਲ ਕਿਉਂ ਰੱਖਿਆ ਹੋਇਆ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Drunk father
  • son down in jalandhar
  • ਨਸ਼ੇੜੀ ਪਿਤਾ
  • ਪਠਾਨਕੋਟ ਚੌਕ

ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ

NEXT STORY

Stories You May Like

  • drunk man high tension wire drama  rescued police
    11 ਹਜ਼ਾਰ ਵੋਲਟ ਦੀ ਤਾਰ 'ਤੇ ਚੜ੍ਹਿਆ ਨਸ਼ੇ 'ਚ ਟੱਲੀ ਨੌਜਵਾਨ, ਕੀਤਾ ਭਾਰੀ ਹੰਗਾਮਾ, ਸੁਰੱਖਿਅਤ ਹੇਠਾਂ ਉਤਾਰਿਆ
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • father and daughters
    ਧੀਆਂ ਨਾਲ ਬਾਈਕ 'ਤੇ ਜਾਂਦੇ ਪਿਓ ਦਾ ਵਿਗੜ ਗਿਆ ਸੰਤੁਲਨ ! ਤਿੰਨੋਂ ਆ ਡਿੱਗੇ ਫਲਾਈਓਵਰ ਤੋਂ ਹੇਠਾਂ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ ਬਚਾਈ ਜਾਨ
  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਪੰਪ ਕਰਮਚਾਰੀ ਨਾਲ ਕੁੱਟਮਾਰ
  • two people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • fire broke out in a moving vehicle on the highway in jalandhar
      ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
    • police recover 7 stolen motorcycles and a scooter
      ਪੁਲਸ ਨੇ ਚੋਰੀ ਦੇ 7 ਮੋਟਰਸਾਈਕਲ ਤੇ ਇਕ ਸਕੂਟਰੀ ਕੀਤੀ ਬਰਾਮਦ
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • man dies after getting electrocuted while lighting a lantern in jalandhar
      ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
    • terrible fire breaks out in tent house in kapurthala
      ਕਪੂਰਥਲਾ ਵਿਖੇ ਟੈਂਟ ਹਾਊਸ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • car hits motorcycle in mahilpur  one person killed
      ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +