Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:25:22 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ : 'ਕੌਮਾਂਤਰੀ ਨਗਰ ਕੀਰਤਨ' ਕਾਰਣ ਨਹੀਂ ਸਜੇਗਾ ਵੱਖਰਾ ਨਗਰ ਕੀਰਤਨ

DOABA News Punjabi(ਦੋਆਬਾ)

ਜਲੰਧਰ : 'ਕੌਮਾਂਤਰੀ ਨਗਰ ਕੀਰਤਨ' ਕਾਰਣ ਨਹੀਂ ਸਜੇਗਾ ਵੱਖਰਾ ਨਗਰ ਕੀਰਤਨ

  • Updated: 22 Oct, 2019 11:20 PM
Jalandhar
due to international nagar kirtan separate nagar kirtan will not decorate
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਚਾਵਲਾ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਸੂਬਿਆਂ ਦੇ ਜ਼ਿਲਿਆਂ ਤੋਂ ਹੁੰਦਾ ਹੋਇਆ 3 ਨਵੰਬਰ ਨੂੰ ਜਲੰਧਰ ਪੁੱਜ ਰਿਹਾ ਹੈ, ਜਿਸ ਦੇ ਸਵਾਗਤ ਲਈ ਇਲਾਕਾ ਨਿਵਾਸੀਆਂ ਵੱਲੋਂ ਵੱਡੇ ਪੱਧਰ 'ਤੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾ ਮਹਿਲ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਦੱਸਿਆ ਕਿ ਕੌਮਾਂਤਰੀ ਨਗਰ ਕੀਰਤਨ 3 ਨਵੰਬਰ ਨੂੰ ਸ਼ਾਮ 6 ਵਜੇ ਬਿਧੀਪੁਰ ਫਾਟਕ ਤੋਂ ਸ਼ਹਿਰ 'ਚ ਦਾਖਲ ਹੋਵੇਗਾ। ਇਹ ਨਗਰ ਕੀਰਤਨ ਭਗਤ ਸਿੰਘ ਕਾਲੋਨੀ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਡਸਟਰੀਅਲ ਏਰੀਆ ਵਿਖੇ ਪੁੱਜ ਕੇ ਰਾਤ ਨੂੰ ਵਿਸ਼ਰਾਮ ਕਰੇਗਾ। 4 ਨਵੰਬਰ ਨੂੰ ਸਵੇਰੇ 8.30 ਵਜੇ ਇਹ ਨਗਰ ਕੀਰਤਨ ਗੁਰਦੁਆਰਾ ਇੰਡਸਟਰੀਅਲ ਏਰੀਆ ਤੋਂ ਚੱਲ ਕੇ ਸੋਢਲ ਚੌਕ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ, ਦੋਆਬਾ ਚੌਕ, ਕਿਸ਼ਨਪੁਰਾ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ, ਜੋਤੀ ਚੌਕ, ਨਕੋਦਰ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਗੁਰਦੁਆਰਾ ਮਾਡਲ ਟਾਊਨ, ਗੁਰੂ ਤੇਗ ਬਹਾਦਰ ਨਗਰ ਤੋਂ ਗੁਰੂ ਰਵਿਦਾਸ ਚੌਕ, ਮਾਡਲ ਹਾਊਸ, ਬਸਤੀ ਸ਼ੇਖ ਅੱਡਾ, ਬਬਰੀਕ ਚੌਕ, ਬਸਤੀ ਨੌ, ਗੁਰਦੁਆਰਾ ਆਦਰਸ਼ ਨਗਰ, ਬਸਤੀ ਮਿੱਠੂ ਰੋਡ, ਬਸਤੀ ਬਾਵਾ ਖੇਲ ਤੋਂ ਹੁੰਦਾ ਹੋਇਆ ਕਪੂਰਥਲਾ ਲਈ ਰਵਾਨਾ ਹੋਵੇਗਾ, ਜਿਥੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ਰਾਮ ਹੋਵੇਗਾ।
ਇਸ ਦੌਰਾਨ ਸਰਬਜੀਤ ਸਿੰਘ ਮੱਕੜ ਨੇ ਦੱਸਿਆ ਕਿ ਕੌਮਾਂਤਰੀ ਨਗਰ ਕੀਰਤਨ 'ਚ ਸਮੂਹ ਸੰਗਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਕਮੇਟੀ ਵੱਲੋਂ 5 ਨਵੰਬਰ ਨੂੰ ਉਲੀਕਿਆ ਨਗਰ ਕੀਰਤਨ ਹੁਣ ਨਹੀਂ ਸਜਾਇਆ ਜਾਵੇਗਾ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਫੈਸਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ, ਹਰਪਾਲ ਸਿੰਘ ਚੱਢਾ, ਚਰਨਜੀਵ ਸਿੰਘ ਲਾਲੀ, ਗੁਰਮੀਤ ਸਿੰਘ ਬਿੱਟੂ, ਪਰਮਪ੍ਰੀਤ ਸਿੰਘ ਵਿੱਟੀ, ਕੁਲਦੀਪ ਸਿੰਘ ਪਾਇਲਟ, ਹਰਜੋਤ ਸਿੰਘ ਲੱਕੀ, ਦਲਜੀਤ ਸਿੰਘ ਬੇਦੀ, ਅਮਰਜੀਤ ਸਿੰਘ ਕਿਸ਼ਨਪੁਰਾ, ਸਰਬਜੀਤ ਸਿੰਘ ਪਨੇਸਰ, ਅਮਰਪ੍ਰੀਤ ਸਿੰਘ ਮੌਂਟੀ, ਤਜਿੰਦਰ ਸਿੰਘ ਪ੍ਰਦੇਸੀ, ਜਥੇ. ਇੰਦਰਜੀਤ ਸਿੰਘ, ਅਮਰਜੀਤ ਸਿੰਘ ਮੰਗਾ, ਭੁਪਿੰਦਰਪਾਲ ਸਿੰਘ ਖਾਲਸਾ, ਰਣਜੀਤ ਸਿੰਘ ਰਾਣਾ, ਗੁਰਦੇਵ ਸਿੰਘ ਗੋਲਡੀ, ਮਨਦੀਪ ਸਿੰਘ ਬੱਲੂ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਮਨਿੰਦਰਪਾਲ ਸਿੰਘ ਗੁੰਬਰ, ਬੀਬੀ ਤਰਲੋਚਨ ਕੌਰ ਆਦਿ ਹਾਜ਼ਰ ਸਨ। ਇਸ ਦੌਰਾਨ 550 ਸਾਲਾ ਸ਼ਤਾਬਦੀ ਕਮੇਟੀ ਨੇ ਵੱਖ-ਵੱਖ ਸਭਾ ਸੋਸਾਇਟੀਆਂ, ਸੰਤਾਂ-ਮਹਾਪੁਰਸ਼ਾਂ ਅਤੇ ਸਮੂਹ ਸੰਗਤਾਂ ਨੂੰ ਇਸ ਕੌਮਾਂਤਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ।

550 ਸਾਲਾ ਸ਼ਤਾਬਦੀ ਕਮੇਟੀ ਦਾ ਵਫ਼ਦ ਪੁਲਸ ਕਮਿਸ਼ਨਰ ਨੂੰ ਮਿਲਿਆ
ਕੌਮਾਂਤਰੀ ਨਗਰ ਕੀਰਤਨ ਸਬੰਧੀ 550 ਸਾਲਾ ਸ਼ਤਾਬਦੀ ਕਮੇਟੀ ਦਾ ਵਫ਼ਦ ਅੱਜ ਜਥੇ. ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲਿਆ ਅਤੇ ਕਿਹਾ ਕਿ ਨਗਰ ਕੀਰਤਨ ਮੌਕੇ ਪੁਲਸ ਬੈਂਡ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇ ਅਤੇ ਸੁਰੱਖਿਆ ਅਤੇ ਟ੍ਰੈਫਿਕ ਕੰਟਰੋਲ ਨੂੰ ਹਰ ਪੱਖੋਂ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਵਫਦ ਨੂੰ ਨਗਰ ਕੀਰਤਨ ਮੌਕੇ ਪੁਲਸ ਬੈਂਡ ਨਾਲ ਸਵਾਗਤ ਕਰਨ ਦਾ, ਸੁਰੱਖਿਆ ਸਬੰਧੀ ਅਤੇ ਟ੍ਰੈਫਿਕ ਨੂੰ ਵਧੀਆ ਤਰੀਕੇ ਨਾਲ ਕੰਟਰੋਲ ਕਰਨ ਦਾ ਭਰੋਸਾ ਦਿੱਤਾ ਗਿਆ।

  • ਕੌਮਾਂਤਰੀ ਨਗਰ ਕੀਰਤਨ
  • ਜਲੰਧਰ
  • International Nagar Kirtan
  • Jalandhar

ਸੁਖਪਾਲ ਸਿੰਘ ਖਹਿਰਾ ਦੇ ਅਸਤੀਫੇ ਦੇ ਮਾਈਨੇ ?

NEXT STORY

Stories You May Like

  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • a new innings of power begins in the municipal council
    ਨਗਰ ਕੌਂਸਲ 'ਚ ਸੱਤਾ ਦੀ ਨਵੀਂ ਪਾਰੀ ਸ਼ੁਰੂ, ਸ਼ਹਿਰ ਦੇ ਵਿਕਾਸ 'ਤੇ ਫੋਕਸ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • municipal council officer incident
    ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ 'ਚ ਵਾਪਰੀ ਵੱਡੀ ਵਾਰਦਾਤ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ. ਸੀ. ਮੀਟਿੰਗ
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • animal birth control center will soon be built in kapurthala
      ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
    • fraud case in dasuya
      ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ
    • two persons arrested with heroin  case registered
      ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • accused arrested in gambling act cases
      ਜੂਆ ਐਕਟ ਦੇ ਮਾਮਲਿਆਂ ’ਚ 4 ਗ੍ਰਿਫ਼ਤਾਰ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • jalandhar gymkhana club elections likely to be postponed till september
      ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
    • railways   major action
      ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
    • jantar mantar  protest  punjab police
      ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
    • phagwara civil hospital once again became a battleground
      ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +