ਜਲੰਧਰ (ਸੋਨੂੰ)- ਦੇਸ਼ ਭਰ ਵਿਚ ਅੱਜ ਈਦ-ਉੱਲ-ਫਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਦੇ ਗੁਲਾਬ ਦੇਵੀ ਰੋਡ 'ਤੇ ਈਦਗਾਹ 'ਤੇ ਸੈਂਕੜੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦਾ ਤਿਉਹਾਰ ਇਕ ਦੂਜੇ ਦੇ ਗਲੇ ਮਿਲ ਕੇ ਇਹ ਤਿਉਹਾਰ ਮਨਾਇਆ।

ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਦਗਾਹ 'ਤੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਮੁਸਲਿਮ ਭਾਈਚਾਰੇ ਨਾਲ ਈਦਗਾਹ ਵਿੱਚ ਬੈਠ ਕੇ ਈਦ ਦੀ ਨਮਾਜ਼ ਅਦਾ ਕੀਤੀ। ਇਸ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਈਦਗਾਹ ਪਹੁੰਚ ਕੇ ਈਦ ਮਨਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।







ਇਹ ਵੀ ਪੜ੍ਹੋ- ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਦੀ ਵੱਡੀ ਪਲਾਨਿੰਗ, ਜਾਰੀ ਕੀਤੀਆਂ ਹਦਾਇਤਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਪੁਲਸ ਨੇ ਸਾਲ 2024 ਦੇ ਪਹਿਲੇ 3 ਮਹੀਨਿਆਂ ਦੌਰਾਨ ਗ੍ਰਿਫ਼ਤਾਰ ਕੀਤੇ 165 ਭਗੌੜੇ ਵਿਅਕਤੀ
NEXT STORY