Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:33:45 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਵੋਟ ਫ਼ੀਸਦੀ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ’ਚ ਤੇਜ਼ੀ ਲਿਆਉਣ ’ਤੇ ਜ਼ੋਰ

DOABA News Punjabi(ਦੋਆਬਾ)

ਵੋਟ ਫ਼ੀਸਦੀ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ’ਚ ਤੇਜ਼ੀ ਲਿਆਉਣ ’ਤੇ ਜ਼ੋਰ

  • Edited By Anuradha,
  • Updated: 04 Apr, 2024 05:06 PM
Jalandhar
emphasis on speeding up sweep activities to increase the vote percentage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਵਿੱਚ 70 ਫ਼ੀਸਦੀ ਪੋਲਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਵਾਲੇ ਖੇਤਰਾਂ ਵਿੱਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ। 

ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰ ਵੋਟਰ ਤੱਕ ਪਹੁੰਚ ਯਕੀਨੀ ਬਣਾਈ ਜਾਵੇ। ਖ਼ਾਸ ਕਰਕੇ ਅਜਿਹੇ ਪੋਲਿੰਗ ਖੇਤਰ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਘੱਟ ਵੋਟਿੰਗ ਹੋਈ ਸੀ, ਵੱਲ ਵਧੇਰੇ ਤਵਜੋਂ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਵੋਟ ਫ਼ੀਸਦੀ ਵਿੱਚ ਵਾਧਾ ਕਰਕੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਟੀਚੇ ਨੂੰ ਹਾਸਲ ਕੀਤਾ ਜਾ ਸਕੇ। 

ਇਹ ਵੀ ਪੜ੍ਹੋ: ਸਪੇਨ ਦੀ ਥਾਂ ਭੇਜਿਆ ਮੋਰੱਕੋ, 20 ਲੱਖ ਦੇ ਕਰਜ਼ੇ ਹੇਠਾਂ ਆਇਆ ਗ਼ਰੀਬ ਪਰਿਵਾਰ, ਵਾਪਸ ਪਰਤ ਸੁਣਾਈ ਦੁੱਖ਼ਭਰੀ ਦਾਸਤਾਨ

ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ਹਲਕਾ ਵਾਰ ਸਵੀਪ ਗਤੀਵਿਧੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਕਿਹਾ। ਡਾ. ਅਗਰਵਾਲ ਨੇ ਕਿਹਾ ਕਿ ਬੀ. ਐੱਲ. ਓਜ਼, ਵਲੰਟੀਅਰਾਂ, ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ, ਸੈਲਫ ਹੈਲਪ ਗਰੁੱਪਾਂ, ਨਹਿਰੂ ਯੁਵਾ ਕੇਂਦਰ, ਸਮਾਜ ਸੇਵੀ ਸੰਸਥਾਵਾਂ ਆਦਿ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ। ਖ਼ਾਸ ਕਰਕੇ ਨੌਜਵਾਨਾਂ, ਔਰਤਾਂ, ਪੀ. ਡਬਲਿਊ. ਡੀ, ਬਜ਼ੁਰਗ ਅਤੇ ਸ਼ਹਿਰੀ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਸੁਚੇਤ ਕਰਨ ਲਈ ਸੋਸ਼ਲ ਮੀਡੀਆ, ਰੇਡੀਓ, ਐੱਫ਼. ਐੱਮ. ਸਮੇਤ ਸੰਚਾਰ ਦੇ ਹੋਰ ਵੱਖ-ਵੱਖ ਸਾਧਨਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਰ ਚੋਣਾਂ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਹੋਣ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਤਹਿਸੀਲਦਾਰ ਰਾਕੇਸ਼ ਕਾਨੂੰਨਗੋ ਆਦਿ ਵੀ ਮੌਜੂਦ ਸਨ। 

ਇਹ ਵੀ ਪੜ੍ਹੋ: ਜਲੰਧਰ 'ਚ ਐਨਕਾਊਂਟਰ ਦੌਰਾਨ ਫੜੇ ਗਏ ਚਿੰਟੂ ਗਰੁੱਪ ਦੇ ਬਦਮਾਸ਼ ਦੀ ਮੌਤ, ਭੈਣ ਨੇ ਲਗਾਏ ਗੰਭੀਰ ਦੋਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • vote percentage
  • sweep activities
  • ਵੋਟ ਫ਼ੀਸਦੀ
  • ਸਵੀਪ ਗਤੀਵਿਧੀਆਂ
  • ਜ਼ਿਲ੍ਹਾ ਚੋਣ ਅਫ਼ਸਰ

ਭਗੌੜਾ ਕਰਾਰ ਮੁਲਜ਼ਮ ਆਇਆ ਪੁਲਸ ਅੜਿੱਕੇ

NEXT STORY

Stories You May Like

  • district election officer visits polling booths in mansa
    ਮਾਨਸਾ 'ਚ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਹੁਣ ਤੱਕ 39.09 ਫ਼ੀਸਦੀ ਪਈਆਂ ਵੋਟਾਂ
  • ferozepur municipal council election results announced
    ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ
  • kapurthala district election officer visited polling centers
    ਕਪੂਰਥਲਾ ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ DC ਨੇ ਪੋਲਿੰਗ ਕੇਂਦਰਾਂ ਤੇ ਸਟਰਾਂਗ ਰੂਮ ਦਾ ਕੀਤਾ ਦੌਰਾ
  • 109 year old woman casts her vote in mohali
    ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਦੁਪਹਿਰ 2 ਵਜੇ ਤੱਕ 39.14 ਫ਼ੀਸਦੀ ਪਈਆਂ ਵੋਟਾਂ
  • revised schedule of sir 2026 of voters   lists released
    ਵੋਟਰ ਸੂਚੀਆਂ ਦੀ SIR-2026 ਦੇ ਸੋਧੇ ਹੋਏ ਸ਼ਡਿਊਲ ਜਾਰੀ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
  • special intensive revision of voter lists in firozpur
    ਵੋਟਰ ਸੂਚੀਆਂ ਦਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇਗਾ: ਵਧੀਕ ਜ਼ਿਲਾ ਚੋਣ ਅਫ਼ਸਰ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • sc on manipur case
    ਮਣੀਪੁਰ ’ਚ ਜਾਤੀ ਹਿੰਸਾ ਮਾਮਲੇ ਦੀ ਸੁਣਵਾਈ ’ਚ ਤੇਜ਼ੀ ਲਿਆਉਣ ਦੀ ਲੋੜ : ਸੁਪਰੀਮ ਕੋਰਟ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • consumer commission orders improvement trust to return rs 15 lakh
      12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • hoshiarpur two youths drown while bathing in canal
      ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • imprisoning a youth for desecrating a broom is a low level of government
      ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ...
    • congress  s attack in jalandhar
      ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
    • tractor trolley overturns on balachaur rupnagar highway
      ਬਲਾਚੌਰ-ਰੂਪਨਗਰ ਹਾਈਵੇਅ ’ਤੇ ਟਰੈਕਟਰ-ਟਰਾਲੀ ਪਲਟੀ, ਜਾਮ ਕਾਰਨ ਲੋਕਾਂ ਨੂੰ ਹੋਈ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +