Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    5:11:59 AM

  • a moving bmw caught fire

    ਚਲਦੀ BMW ਨੂੰ ਲੱਗੀ ਭਿਆਨਕ ਅੱਗ, ਧਮਾਕਿਆਂ ਦੀ...

  • nigeria air force   misfire   on market

    OMG! ਗਲਤੀ ਨਾਲ ਭਰੇ ਬਾਜ਼ਾਰ 'ਤੇ ਕਰ'ਤੀ...

  • mi vs rcb ipl 2026

    ਵਾਨਖੇੜੇ 'ਚ RCB ਦੀ ਧਮਾਕੇਦਾਰ ਜਿੱਤ, MI ਨੂੰ 18...

  • road accident in machhiwara

    ਦਰਦਨਾਕ ਹਾਦਸਾ! ਕੰਬਾਈਨ ਨਾਲ ਟੱਕਰ ਮਗਰੋਂ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ ਬਾਹਰ ਫੂਕਿਆ ਮੁੱਖ ਮੰਤਰੀ ਦਾ ਪੁਤਲਾ

DOABA News Punjabi(ਦੋਆਬਾ)

ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ ਬਾਹਰ ਫੂਕਿਆ ਮੁੱਖ ਮੰਤਰੀ ਦਾ ਪੁਤਲਾ

  • Edited By Shivani Attri,
  • Updated: 07 Mar, 2026 01:28 PM
Jalandhar
employees protested outside mohinder bhagat  s house
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਪੁਰਾਣੀ ਪੈਨਸ਼ਨ ਯੋਜਨਾ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਵਿਚ ਵਧਦੇ ਰੋਸ ਵਿਚਕਾਰ ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਅਤੇ ਪੀ. ਐੱਸ. ਐੱਮ. ਐੱਸ. ਯੂ. ਦੇ ਬੈਨਰ ਹੇਠ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪ੍ਰਦਰਸ਼ਨ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਕਰਮਚਾਰੀ ਪੀ. ਪੀ. ਆਰ. ਮਾਲ ਦੇ ਬਾਹਰ ਇਕੱਠੇ ਹੋਏ। ਇਥੇ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੱਢਿਆ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਰਿਹਾਇਸ਼ ਵੱਲ ਕੂਚ ਕੀਤਾ। ਇਸ ਦੌਰਾਨ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਨੇੜੇ ਬੈਰੀਕੇਡਸ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਧਮਾਕਾ! ਅਸਮਾਨ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ

ਇਸ ਮੌਕੇ ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਟਾਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ, ਤਨਖਾਹ ਵਿਚ ਤਰੁੱਟੀਆਂ ਨੂੰ ਦੂਰ ਕਰਨ ਅਤੇ ਹੋਰ ਪੈਂਡਿੰਗ ਮੰਗਾਂ ਨੂੰ ਲੈ ਕੇ ਕਈ ਵਾਰ ਸਰਕਾਰ ਸਾਹਮਣੇ ਆਪਣੀ ਗੱਲ ਰੱਖੀ ਗਈ ਹੈ ਪਰ ਉਸ ਨੇ ਅਜੇ ਤਕ ਇਨ੍ਹਾਂ ਮੰਗਾਂ ’ਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਹੈ। ਡਿੰਪੀ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਪ੍ਰਤੀ ਭਾਰੀ ਰੋਸ ਹੈ।
ਪੀ. ਐੱਸ. ਐੱਮ. ਐੱਸ. ਯੂ. ਜ਼ਿਲਾ ਜਨਰਲ ਸਕੱਤਰ ਵਿਨੋਦ ਸਾਗਰ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਵਿਚ ਇਕਜੁੱਟਤਾ ਬਣ ਚੁੱਕੀ ਹੈ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਚ ’ਤੇ ਆ ਗਏ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਆਪਣੀ ਨਾਰਾਜ਼ਗੀ ਦਾ ਜਵਾਬ ਜ਼ਰੂਰ ਦੇਣਗੇ।

PunjabKesari

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...

ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ 8 ਮਾਰਚ ਨੂੰ ਜਦੋਂ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਬਜਟ ਪੇਸ਼ ਕਰੇਗੀ, ਉਸ ਦਿਨ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਮੋਹਾਲੀ ਸਥਿਤ ਵਾਈ. ਪੀ. ਐੱਸ. ਚੌਕ ਵਿਚ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ। ਇਸ ਮੌਕੇ ਕਿਰਪਾਲ ਸਿੰਘ, ਅਮਨਦੀਪ ਸਿੰਘ, ਅਮਰਪ੍ਰੀਤ ਸਿੰਘ, ਰਵਿੰਦਰ ਕੁਮਾਰ, ਰਿਸ਼ੀ ਕੁਮਾਰ, ਤਰਸੇਮ ਲਾਲ, ਰਣਜੀਤ ਰਾਵਤ, ਸੁਖਵਿੰਦਰ ਸਿੰਘ ਅਤੇ ਜ਼ੋਰਾਵਰ ਸਿੰਘ ਸਮੇਤ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 

  • mohinder bhagats house
  • Employees protested
  • ਪੁਰਾਣੀ ਪੈਨਸ਼ਨ
  • ਮਹਿੰਦਰ ਭਗਤ
  • ਕਰਮਚਾਰੀਆਂ ਦਾ ਪ੍ਰਦਰਸ਼ਨ

ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ ਦਾ ਅਲਟੀਮੇਟਮ

NEXT STORY

Stories You May Like

  • fm makes big announcement in lok sabha regarding increase in pension
    ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਵਿੱਤੀ ਮੰਤਰੀ ਨੇ ਪੈਨਸ਼ਨ 'ਚ ਵਾਧੇ ਨੂੰ ਲੈ ਕੇ ਲੋਕ ਸਭਾ 'ਚ ਕੀਤਾ ਵੱਡਾ ਐਲਾਨ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • commission sincere in fulfilling demands of sanitation workers  hardeep gill
    ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਮਿਸ਼ਨ ਸੁਹਿਰਦ : ਹਰਦੀਪ  ਗਿੱਲ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ ਬਿੰਦੂ
  • youth throws bricks at neighbors over old grudge
    ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਨੇ ਗੁਆਂਢੀਆਂ ‘ਤੇ ਚਲਾਏ ਇੱਟਾਂ-ਰੋੜੇ, ਇਕ ਗੰਭੀਰ ਜ਼ਖ਼ਮੀ
  • thieves target a house and a temple in garhdiwala
    ਚੋਰਾਂ ਨੇ ਗੜ੍ਹਦੀਵਾਲਾ ਦੇ ਇਕ ਘਰ ਤੇ ਮੰਦਿਰ ਨੂੰ ਬਣਾਇਆ ਨਿਸ਼ਾਨਾ
  • a bullet fired over an old grudge
    ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਵਿਅਕਤੀ ਗੰਭੀਰ ਜ਼ਖਮੀ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
Trending
Ek Nazar
highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • district consumer commission slaps rs 81 lakhs on improvement trust
      ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
    • latest on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
    • deadbody of young man found in suspicious circumstances
      Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...
    • 4 members same family die in a horrific accident himachal
      Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ...
    • drug dealers misbehaved with police
      ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਪੁਲਸ ਟੀਮ ਨਾਲ...
    • another big revelation about fake journalist gurdeep singh
      ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
    • bjp punjab forms teams to assess crop damage
      ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
    • girl missing in tanda
      ਨਾਬਾਲਗ ਕੁੜੀ ਨੂੰ ਵਰਗਲਾ ਕੇ ਕਿਧਰੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
    • long power cut
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • smuggler arrested with heroin
      ਹੈਰੋਇਨ ਸਮੇਤ ਸਮੱਗਲਰ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +