Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:03:33 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਰੂਪਨਗਰ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਦੀ ਐਂਟਰੀ ਬੈਨ

DOABA News Punjabi(ਦੋਆਬਾ)

ਰੂਪਨਗਰ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਦੀ ਐਂਟਰੀ ਬੈਨ

  • Edited By Shivani Bassan,
  • Updated: 02 Jun, 2026 03:58 PM
Roopnagar-Nawanshahr
entry of these vehicles banned route diverted in rupnagar district
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ): ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਆਦਿੱਤਿਆ ਡੇਚਲਵਾਲ ਨੇ ਜਨਤਕ ਸੁਰੱਖਿਆ, ਆਵਾਜਾਈ ਦੇ ਸੁਚਾਰੂ ਪ੍ਰਬੰਧ ਅਤੇ ਸੜਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹੇ ’ਚ ਕੁਝ ਮਹੱਤਵਪੂਰਨ ਪਾਬੰਦੀਆਂ ਲਾਗੂ ਕੀਤੀਆਂ ਹਨ। ਜਾਰੀ ਹੁਕਮਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ’ਤੇ ਪਿੰਡ ਕਾਹਨਪੁਰ ਖੂਹੀ ਚੌਕ ਤੋਂ ਪਿੰਡ ਬਾਥੜੀ ਤੱਕ ਹਿਮਾਚਲ ਵੱਲੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਪੂਰਨ ਪਾਬੰਦੀ ਲਾਈ ਗਈ ਹੈ। 

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ

ਇਨ੍ਹਾਂ ਵਾਹਨਾਂ ਨੂੰ ਵਾਇਆ ਨੰਗਲ–ਸ੍ਰੀ ਅਨੰਦਪੁਰ ਸਾਹਿਬ–ਰੂਪਨਗਰ ਮਾਰਗ ਰਾਹੀਂ ਲੰਘਾਇਆ ਜਾਵੇਗਾ। ਹਾਲਾਂਕਿ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਖਣਨ ਸਥਾਨਾਂ ਦੇ ਵਾਹਨਾਂ ਨੂੰ ਇਸ ਤੋਂ ਛੋਟ ਰਹੇਗੀ ਅਤੇ ਸਥਾਨਕ ਵਸਨੀਕਾਂ ਦੇ ਭਾਰੀ ਵਾਹਨ ਰਾਤ 10 ਤੋਂ ਸਵੇਰੇ 6 ਵਜੇ ਤੱਕ ਚੱਲ ਸਕਣਗੇ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਈ. ਆਈ. ਟੀ. ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਤੇ ਆਮ ਲੋਕਾਂ ਦੀ ਸੁਰੱਖਿਆ ਲਈ ਆਈ. ਆਈ. ਟੀ. ਰੋਡ (ਕੈਂਪਸ ਤੋਂ ਫਲਾਈਓਵਰ ਤੱਕ) ’ਤੇ ਹੈਵੀ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਦੀ ਆਵਾਜਾਈ ’ਤੇ ਪੂਰਨ ਰੋਕ ਲਾਈ ਗਈ ਹੈ। ਇਸ ਤੋਂ ਇਲਾਵਾ ਕਲਮਾ–ਨੂਰਪੁਰਬੇਦੀ–ਰੂਪਨਗਰ ਸੜਕ ਅਤੇ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਮਾਰਗ ’ਤੇ ਵੀ ਓਵਰਲੋਡ ਟਿੱਪਰਾਂ ਤੇ ਭਾਰੀ ਵਾਹਨਾਂ ਦੇ ਚੱਲਣ ’ਤੇ ਪਾਬੰਦੀ ਰਹੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਟ੍ਰਾਂਸਪੋਰਟਰਾਂ ਅਤੇ ਵਾਹਨ ਚਾਲਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • vehicles banned
  • route diverted
  • Rupnagar
  • ਵਾਹਨ
  • ਪਾਬੰਦੀ
  • ਰੂਟ ਡਾਇਵਰਟ
  • ਰੂਪਨਗਰ

ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ ਖੋਲ੍ਹ'ਤੇ ਸਾਰੇ ਭੇਤ

NEXT STORY

Stories You May Like

  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ ਫ਼ਰਮਾਨ ਜਾਰੀ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • the entry of the media in the white house
    ‘ਵ੍ਹਾਈਟ ਹਾਊਸ’ ’ਚ ਮੀਡੀਆ ਦੀ ਐਂਟਰੀ ਰੋਕੀ, ਟਰੰਪ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ’ਚ ਪਹੁੰਚੇ ਨਿਊਜ਼ ਅਦਾਰੇ
  • us policy to restrict visas
    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ ਹੋਇਆ ਸਖ਼ਤ ! ਵੀਜ਼ਾ ਬੈਨ ਕਰਨ ਦਾ ਕਰ'ਤਾ ਐਲਾਨ
  • trump made big announcement
    ਹਜ਼ਾਰਾਂ ਸ਼ਰਨਾਰਥੀਆਂ ਨੂੰ ਅਮਰੀਕਾ 'ਚ ਮਿਲੇਗੀ ਐਂਟਰੀ ! ਟਰੰਪ ਨੇ ਕਰ'ਤਾ ਐਲਾਨ
  • trump s surgical strike on the media
    ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ ਹਾਊਸ ਤੋਂ ਬੈਨ
  • pilot s entry changed the political picture
    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ
  • vidya balan s powerful avatar as   kantha   in jailer 2
    'ਜੇਲਰ 2' 'ਚ ਵਿਦਿਆ ਬਾਲਨ ਦੀ ਐਂਟਰੀ, ਪਹਿਲੀ ਝਲਕ ਜਾਰੀ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • man dead on road accident
      ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
    • gujjar family held hostage  robbed of lakhs ruppes
      ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +