Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    12:02:56 PM

  • pargat singh on raja warring

    ਚੰਨੀ ਧੜੇ ਦੀ ਮੀਟਿੰਗ 'ਚ ਰਾਜਾ ਵੜਿੰਗ ਨੂੰ ਨਾ...

  • big reshuffle 8 lawyers transferred in punjab see names in the list

    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ...

  • trai truecaller will not be able to block ban specific series as spam

    TRAI ਦਾ ਫੈਸਲਾ : Truecaller ਬਲਾਕ ਨਹੀਂ ਕਰ...

  • red fort threat call

    ਬੰਬ ਨਾਲ ਉਡਾ ਦੇਵਾਂਗੇ ਲਾਲ ਕਿਲ੍ਹਾ! ਧਮਕੀ ਭਰੀ ਕਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਈਵੈਂਟ ਕੰਪਨੀ ‘ਚੱਕ ਦੇ ਜਲੰਧਰ’ ਦੀ 2 ਰੋਜ਼ਾ ਲਗਜ਼ਰੀ ਐਡੀਸ਼ਨ ਐਗਜ਼ੀਬਿਸ਼ਨ ‘ਦਿ ਲੇਬਲ ਸਟੋਰੀ’ ਦਾ ਆਗਾਜ਼

DOABA News Punjabi(ਦੋਆਬਾ)

ਈਵੈਂਟ ਕੰਪਨੀ ‘ਚੱਕ ਦੇ ਜਲੰਧਰ’ ਦੀ 2 ਰੋਜ਼ਾ ਲਗਜ਼ਰੀ ਐਡੀਸ਼ਨ ਐਗਜ਼ੀਬਿਸ਼ਨ ‘ਦਿ ਲੇਬਲ ਸਟੋਰੀ’ ਦਾ ਆਗਾਜ਼

  • Edited By Shivani Attri,
  • Updated: 14 Jul, 2024 05:48 PM
Jalandhar
event company   chak de jalandhar   exhibition   the label story   begins
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਐਗਜ਼ੀਬਿਸ਼ਨ ਲਾਉਣ ਵਾਲੀ ਈਵੈਂਟ ਕੰਪਨੀ ‘ਚੱਕ ਦੇ ਜਲੰਧਰ’ਵੱਲੋਂ ‘ਦਿ ਲੇਬਲ ਸਟੋਰੀ’ਨਾਲ ਆਪਣੀ ਲਗਜ਼ਰੀ ਐਡੀਸ਼ਨ ਐਗਜ਼ੀਬਿਸ਼ਨ ਦਾ ਆਗਾਜ਼ ਕੀਤਾ ਗਿਆ।‘ਪੰਜਾਬ ਕੇਸਰੀ ਗਰੁੱਪ’ਦੀ ਡਾਇਰੈਕਟਰ ਸਾਇਸ਼ਾ ਚੋਪੜਾ ਨੇ ਬਤੌਰ ਮੁੱਖ ਮਹਿਮਾਨ ਐਗਜ਼ੀਬਿਸ਼ਨ ਦਾ ਸ਼ੁੱਭਆਰੰਭ ਕੀਤਾ। ਲਾਜਪਤ ਨਗਰ ਸਥਿਤ ਹੋਟਲ ਫਾਰਚਿਊਨ ਐਵੇਨਿਊ ਵਿਚ ਲਾਈ ਗਈ ਉਕਤ ਐਗਜ਼ੀਬਿਸ਼ਨ 14 ਜੁਲਾਈ ਤਕ ਚੱਲੇਗੀ। ਸ਼ੁੱਭਆਰੰਭ ਮੌਕੇ ਕਾਂਗਰਸੀ ਨੇਤਰੀ ਅਰੁਣਾ ਅਰੋੜਾ, ਈਵੈਂਟ ਕੰਪਨੀ ‘ਚੱਕ ਦੇ ਜਲੰਧਰ’ਦੀ ਸੰਚਾਲਿਕਾ ਸਾਇਸ਼ਾ ਮਹਿਤਾ ਸਮੇਤ ਕਈ ਮੋਹਤਬਰ ਹਾਜ਼ਰ ਰਹੇ।

ਵਿਆਹਾਂ ਅਤੇ ਤਿਉਹਾਰਾਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ‘ਚੱਕ ਦੇ ਜਲੰਧਰ’ਵੱਲੋਂ ਲਾਈ ਗਈ ਇਸ ਐਗਜ਼ੀਬਿਸ਼ਨ ’ਚ ਦਿੱਲੀ, ਜੈਪੁਰ, ਲੁਧਿਆਣਾ, ਲਖਨਊ, ਮੁੰਬਈ ਅਤੇ ਦੁਬਈ ਦੇ ਪ੍ਰਸਿੱਧ ਡਿਜ਼ਾਈਨਰਾਂ ਵੱਲੋਂ ਤਿਆਰ ਕੀਤੇ ਗਏ ਡਿਜ਼ਾਈਨਰ ਕੱਪੜਿਆਂ ਦੀ ਨਵੀਂ ਰੇਂਜ ਵਿਸ਼ੇਸ਼ ਤੌਰ ’ਤੇ ਮੰਗਵਾਈ ਗਈ ਹੈ। ਮਾਰਕੀਟ ਵਿਚ ਟ੍ਰੈਂਡ ਵਿਚ ਚੱਲਣ ਵਾਲੇ ਰੁਟੀਨ ਅਤੇ ਕੈਜ਼ੁਅਲ ਵੀਅਰ ਖਪਤਕਾਰਾਂ ਨੂੰ ਬਹੁਤ ਪਸੰਦ ਆ ਰਹੇ ਹਨ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰਾਂ ਨਾਲ ਵੱਢਿਆ ਵਿਅਕਤੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਇਥੇ ਟ੍ਰੈਂਡ ਵਿਚ ਚੱਲ ਰਹੇ ਕੱਪੜਿਆਂ ਤੋਂ ਇਲਾਵਾ ਜਿਊਲਰੀ, ਬੈਗਜ਼, ਬੇਕਰੀ ਪ੍ਰੋਡਕਟਸ, ਹਰਬਲ ਕਾਸਮੈਟਿਕ ਅਤੇ ਸਕਿਨ ਕੇਅਰ, ਪਰਫਿਊਮਜ਼, ਡੋਮ ਡੈਕੋਰ, ਗਾਰਡਨ ਅਸੈੱਸਰੀਜ਼, ਆਰਟ ਐਂਡ ਕਰਾਫਟ, ਮੇਕਅਪ, ਫੁੱਟਵੀਅਰ ਸਮੇਤ ਘਰ ਵਿਚ ਇਸਤੇਮਾਲ ਹੋਣ ਵਾਲੇ ਸੈਂਕੜੇ ਪ੍ਰੋਡਕਟਸ ਪ੍ਰਦਰਸ਼ਨੀ ਵਿਚ ਡਿਸਪਲੇਅ ਕੀਤੇ ਜਾਣਗੇ। ਵਿਸ਼ੇਸ਼ ਤੌਰ ’ਤੇ ਮੰਗਵਾਏ ਗਏ ਅਨੋਖੇ ਉਤਪਾਦ ਕਾਫ਼ੀ ਆਕਰਸ਼ਣ ਦਾ ਕੇਂਦਰ ਬਣ ਰਹੇ ਹਨ।

PunjabKesari

ਈਵੈਂਟ ਕੰਪਨੀ ਦੀ ਐੱਮ. ਡੀ. ਸਾਇਸ਼ਾ ਮਹਿਤਾ ਨੇ ਦੱਸਿਆ ਕਿ ਪ੍ਰਦਰਸ਼ਨੀ ਐਕਸਕਲੂਸਿਵ ਹੋਣ ਕਾਰਨ ਲੋਕਾਂ ਨੂੰ ਬੇਹੱਦ ਪਸੰਦ ਆ ਰਹੀ ਹੈ। ਐਂਟਰੀ ਫ੍ਰੀ ਰੱਖੀ ਗਈ ਹੈ ਅਤੇ ਖਪਤਕਾਰਾਂ ਦੀਆਂ ਸਹੂਲਤਾਂ ਨੂੰ ਮੱਦੇਨਜ਼ਰ ਰੱਖਦਿਆਂ ਘਰ ਵਿਚ ਇਸਤੇਮਾਲ ਹੋਣ ਵਾਲੇ ਸੈਂਕੜੇ ਪ੍ਰੋਡਕਟਸ ਡਿਸਪਲੇਅ ਕਰਵਾਏ ਗਏ ਹਨ। ਇਥੇ ਦਰਜਨਾਂ ਕਾਊਂਟਰਾਂ ’ਤੇ ਬੱਚਿਆਂ, ਔਰਤਾਂ, ਨੌਜਵਾਨ ਵਰਗ ਅਤੇ ਮਰਦਾਂ ਸਮੇਤ ਸੀਨੀਅਰ ਸਿਟੀਜ਼ਨਜ਼ ਲਈ ਖ਼ਰੀਦਦਾਰੀ ਦੀ ਭਰਪੂਰ ਚੁਆਇਸ ਮਿਲ ਰਹੀ ਹੈ। ਇਸ ਵਿਚ ਬ੍ਰਾਂਡਿਡ ਕੱਪੜਿਆਂ, ਹੱਥ ਨਾਲ ਬਣੇ ਡਿਜ਼ਾਈਨਰ ਕੱਪੜਿਆਂ ਤੋਂ ਇਲਾਵਾ ਕਾਟਨ ਫੈਬਰਿਕ ਖਾਸ ਬਣ ਰਹੇ ਹਨ।
 

ਇਹ ਵੀ ਪੜ੍ਹੋ- 40 ਦਿਨਾਂ ’ਚ ਨਿਕਲੀ ਚੰਨੀ ਲਹਿਰ ਦੀ ਹਵਾ, ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਨਤੀਜਿਆਂ ’ਚ ਕਾਂਗਰਸ ਮੂਧੇ-ਮੂੰਹ ਡਿੱਗੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • The Label Story
  • Chak de Jalandhar
  • ਚੱਕ ਦੇ ਜਲੰਧਰ
  • ਈਵੈਂਟ ਕੰਪਨੀ
  • ਲਗਜ਼ਰੀ ਐਡੀਸ਼ਨ ਐਗਜ਼ੀਬਿਸ਼ਨ
  • ਦਿ ਲੇਬਲ ਸਟੋਰੀ
  • ਆਗਾਜ਼

30 ਦਿਨਾਂ ਤੱਕ ਲਾਸ਼ ਦੀ ਦੁਰਦਸ਼ਾ ਦੇ ਮਾਮਲੇ ’ਚ ਜਾਂਚ ਕਮੇਟੀ ਨੇ ਡਾਕਟਰਾਂ ਸਣੇ ਸਟਾਫ਼ ਦੀ ਪਾਈ ਲਾਪ੍ਰਵਾਹੀ

NEXT STORY

Stories You May Like

  • powerful teaser of  the india story  released
    'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
  • new poster of  the india story  released
    'ਦਿ ਇੰਡੀਆ ਸਟੋਰੀ' ਦਾ ਨਵਾਂ ਪੋਸਟਰ ਰਿਲੀਜ਼
  •   made in india   is no longer just a label   goyal
    ‘ਮੇਡ ਇਨ ਇੰਡੀਆ’ ਹੁਣ ਸਿਰਫ ਲੇਬਲ ਨਹੀਂ, ਦੁਨੀਆ ’ਚ ਭਾਰਤ ਦੀ ਪਛਾਣ : ਗੋਇਲ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • first look of  dada  the sourav ganguly story  released
    ‘ਦਾਦਾ-ਦਿ ਸੌਰਵ ਗਾਂਗੁਲੀ ਸਟੋਰੀ’ ਦਾ ਫਸਟ ਲੁੱਕ ਰਿਲੀਜ਼, 14 ਮਈ 2027 ਨੂੰ ਵੱਡੇ ਪਰਦੇ ’ਤੇ ਦਿਸੇਗਾ ਸਫ਼ਰ
  • 2 accused arrested for gambling
    10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ, ਦੋ ਫਰਾਰ
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • alleged attempt to rob women disguised as babas at gulab devi hospital road
      'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
    • shots fired just 100 meters from police post in sultanpur lodhi
      ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ...
    • powercom s new ultimatum regarding inspection of electricity network
      ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
    • bhupesh baghel to meet charanjit singh channi faction tomorrow
      ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
    • heavy rains for 4 days in punjab
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
    • two students injured on road accident
      ਬੱਸ ਤੇ ਸਕੂਟਰੀ ਦੀ ਭਿਆਨਰ ਟੱਕਰ, ਦੋ ਸਕੂਲੀ ਵਿਦਿਆਰਥਣਾਂ ਫੱਟੜ
    • boy arrested with heroin  case registered
      ਹਾਜੀਪੁਰ ਪੁਲਸ ਵੱਲੋਂ 200 ਗ੍ਰਾਮ ਹੈਰੋਇਨ ਸਣੇ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ
    • charanjit singh channi statement
      ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
    • commissionerate police seizes 2 kg 229 grams of heroin in 23 cases  destroys it
      ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
    • migrant labour attack landlord  dies during treatment
      ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +