Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:35:46 PM

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • elderly man strikes it lucky  wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਦੀ ਚਮਕੀ ਕਿਸਮਤ! 50 ਰੁਪਏ...

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਸਰਬੱਤ ਦੇ ਭਲੇ ਤੇ ਦਿੱਲੀ ਕਿਸਾਨ ਅੰਦੋਲਨ ਦੀ ਸਫਲਤਾ ਲਈ ਕਰਵਾਇਆ ਗਿਆ ਸਮਾਗਮ

DOABA News Punjabi(ਦੋਆਬਾ)

ਸਰਬੱਤ ਦੇ ਭਲੇ ਤੇ ਦਿੱਲੀ ਕਿਸਾਨ ਅੰਦੋਲਨ ਦੀ ਸਫਲਤਾ ਲਈ ਕਰਵਾਇਆ ਗਿਆ ਸਮਾਗਮ

  • Updated: 29 Jan, 2021 12:19 PM
Hoshiarpur
events  peasant movement  tanda urmar
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ ( ਪਰਮਜੀਤ ਸਿੰਘ ਮੋਮੀ): ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ-ਮਿਆਣੀ ਰੋਡ ਵਿਖੇ  ਪੂਰਨਮਾਸ਼ੀ ਦੇ ਦਿਹਾਡ਼ੇ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆlਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਜੀ 16ਵੀਂ ਅੰਸ਼-ਵੰਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏl ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲਡ਼ੀ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਅਤੇ ਦਿੱਲੀ ਕਿਸਾਨ ਅੰਦੋਲਨ ਦੀ ਸਫਲਤਾ ਵਾਸਤੇ ਅਰਦਾਸ ਕੀਤੀ ਗਈl

ਇਸ ਮੌਕੇ ਸਜਾਏ ਗਏ ਕੀਰਤਨ ਦਰਬਾਰ ਵਿੱਚ ਗਿਆਨੀ ਤਰਸੇਮ ਸਿੰਘ ਅੰਮ੍ਰਿਤਸਰ ਵਾਲੇ,ਗਿਆਨੀ ਗੁਰਜੀਤ ਸਿੰਘ ,ਭਾਈ ਸਵਰਨ ਸਿੰਘ ਅਤੇ ਹੋਰਨਾਂ ਜਥਿਆਂ ਨੇ  ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾl ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਜੀ ਬੇਦੀ ਨੇ  ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਕਿਰਤ ਕਰੋ,ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਤੇ ਚੱਲਣ ਲਈ ਪ੍ਰੇਰਿਤ ਕੀਤਾlਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਤੇ ਹੋਰਨਾਂ ਸੇਵਾਦਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆl ਇਸ ਮੌਕੇ  ਡਾ. ਸੁਖਵਿੰਦਰ ਸਿੰਘ ਬੇਦੀ' ਡਾ. ਸੁਖਪ੍ਰੀਤ ਸਿੰਘ ਬੇਦੀ ,ਪ੍ਰਧਾਨ ਨਾਜ਼ਰ ਸਿੰਘ ਡਾ ,ਜਸ਼ਨਜੋਤ ਸਿੰਘ ਬੇਦੀ, ਲਖਵੀਰ ਸਿੰਘ ਹਰਕ੍ਰਿਸ਼ਨ ਸਿੰਘ ,ਰਾਮ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ ,ਅਵਤਾਰ ਸਿੰਘ  ,ਸਾਬਕਾ ਸਰਪੰਚ ਗੁਰਮੀਤ ਸਿੰਘ , ਅਜੀਤ ਸਿੰਘ ,ਪ੍ਰਕਾਸ਼ ਸਿੰਘ, ਜਸਵਿੰਦਰ ਸਿੰਘ ,ਮੋਹਨ ਸਿੰਘ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨl

  • Events
  • Peasant Movement
  • tanda urmar
  • ਸਮਾਗਮ
  • ਕਿਸਾਨ ਅੰਦੋਲਨ
  • ਟਾਂਡਾ ਉੜਮੁੜ

ਚੋਰਾਂ ਨੇ ਕਰਿਆਨੇ ਦੀ ਦੁਕਾਨ 'ਚ ਲਾਈ ਸੰਨ੍ਹ, 70 ਹਜ਼ਾਰ ਦੀ ਨਕਦੀ ਚੋਰੀ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • farmer dies after being bitten by a snake
    ਖੇਤਾਂ ਵੱਲ ਗਏ ਕਿਸਾਨ ਦੀ ਸੱਪ ਦੇ ਡੰਗਣ ਕਾਨ ਮੌਤ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • gurmat samagam
    ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ ਸਫਲਤਾਪੂਰਵਕ ਸੰਪੰਨ
  • haryana government  namo bharat  delhi panipat karnal corridor
    ਦਿੱਲੀ-ਪਾਨੀਪਤ-ਕਰਨਾਲ ਨਮੋ ਭਾਰਤ ਕੋਰੀਡੋਰ ਨੂੰ TOD ਪਾਲਿਸੀ 'ਚ ਕੀਤਾ ਗਿਆ ਸ਼ਾਮਲ
  • no trace found of poor farmer who drowned in the ravi even after days
    ਰਾਵੀ 'ਚ ਡੁੱਬੇ ਗਰੀਬ ਕਿਸਾਨ ਦਾ ਦਿਨਾਂ ਬਾਅਦ ਵੀ ਨਾ ਮਿਲਿਆ ਸੁਰਾਗ, ਸਦਮੇ 'ਚ ਪਰਿਵਾਰ
  • vote theft protest  congress
    ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ ਲਿਆ ਜਾਵੇਗਾ ਸਹਿਯੋਗ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • man commits suicide due to domestic dispute
      ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
    • person committed suicide
      ਫਗਵਾੜਾ 'ਚ ਵਿਅਕਤੀ ਨੇ ਬੀਮਾਰੀ ਤੇ ਘਰ ਦੇ ਹਾਲਾਤ ਤੋਂ ਪਰੇਸ਼ਾਨ ਹੋ ਕੇ ਕੀਤੀ...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • robbers looted thousands of rupees from a woman in jalandhar
      ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • bjp organizes seva jyoti yatra on completion
      PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
    • trolley overloaded with stubble crashes into shops in bhogpur
      ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
    • shopkeepers at mai hiran gate have threatened to close the market
      ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +