Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    3:05:55 PM

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • jalandhar cp satinder singh in action mode strict orders issued to officers

    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ!...

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • highway jammed in punjab

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਸਾਬਕਾ ਸਰਪੰਚ 'ਤੇ ਅਣਪਛਾਤਿਆਂ ਨੇ ਕਰ'ਤਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

DOABA News Punjabi(ਦੋਆਬਾ)

ਸਾਬਕਾ ਸਰਪੰਚ 'ਤੇ ਅਣਪਛਾਤਿਆਂ ਨੇ ਕਰ'ਤਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

  • Edited By Harpreet Singh,
  • Updated: 23 Nov, 2024 03:00 AM
Hoshiarpur
ex sarpanch injured
  • Share
    • Facebook
    • Tumblr
    • Linkedin
    • Twitter
  • Comment

ਗੜ੍ਹਦੀਵਾਲਾ (ਭੱਟੀ)- ਸ਼ੁੱਕਰਵਾਰ ਸਵੇਰੇ ਲਗਭਗ 11 ਵਜੇ ਦੇ ਕਰੀਬ ਪਿੰਡ ਝੰਬੋਵਾਲ ਦੇ ਸਾਬਕਾ ਸਰਪੰਚ ਕਮਲਜੀਤ ਸਿੰਘ ਪੁੱਤਰ ਸਾਧੂ ਰਾਮ ਨੂੰ 3 ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਜਾਣਕਾਰੀ ਦਿੰਦੇ ਹੋਏ ਕਮਲਜੀਤ ਸਿੰਘ ਨੇ ਦੱਸਿਆ ਕਿ ਉਹ ਲਗਭਗ ਸਵੇਰੇ 11 ਵਜੇ ਦੇ ਕਰੀਬ ਆਪਣੇ ਪਿੰਡ ਝੰਬੋਵਾਲ ਤੋਂ ਗੜ੍ਹਦੀਵਾਲਾ ਆ ਰਿਹਾ ਸੀ। ਜਦੋਂ ਉਹ ਪਿੰਡ ਬਾਹਗਾ ਨਜ਼ਦੀਕ ਪਹੁੰਚਿਆ ਤਾਂ 3 ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਸ ਨੇ ਉੱਠਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫਿਰ ਉਸ ਨੂੰ ਮਾਰਨਾ ਤੇ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ- ਸੜਕ ਕਿਨਾਰੇ ਗੱਲਾਂ ਕਰਦੇ ਵਿਅਕਤੀਆਂ 'ਤੇ ਆ ਚੜ੍ਹੀ ਪੁਲਸ ਦੀ ਗੱਡੀ, 1 ਨੇ ਤੋੜਿਆ ਦਮ, ਲੋਕਾਂ ਨੇ ਲਾ'ਤਾ ਜਾਮ

ਇਸ ਦੌਰਾਨ ਉਹ ਸੜਕ ਕਿਨਾਰੇ ਨੜਿਆਂ ’ਚ ਡਿੱਗ ਗਿਆ ਤੇ ਆਪਣੇ ਬਚਾਅ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਨਾਲ ਨਜ਼ਦੀਕ ਬਣੇ ਗੁੱਜਰਾਂ ਦੇ ਡੇਰੇ ਦੇ ਲੋਕ ਤੇ ਰਾਹਗੀਰ ਇਕੱਠੇ ਹੋ ਗਏ। ਉਸ ਨੇ ਦੱਸਿਆ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। 

ਬਾਬਾ ਦੀਪ ਸਿੰਘ ਸੇਵਾਦਾਰ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਟੀਮ ਵੱਲੋਂ ਉਸ ਨੂੰ ਐਬੂਲੈਂਸ ਰਾਹੀਂ ਗੰਭੀਰ ਜ਼ਖ਼ਮੀ ਹਾਲਤ ’ਚ ਪੀ.ਐੱਚ.ਸੀ. ਭੂੰਗਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Ex Sarpanch
  • Injured
  • Hospital

ਅਮਨ ਅਰੋੜਾ ਨੂੰ 'ਆਪ' ਦਾ ਪੰਜਾਬ ਪ੍ਰਧਾਨ ਬਣਾਏ ਜਾਣ 'ਤੇ ਪਵਨ ਟੀਨੂੰ ਸਣੇ ਹੋਰ ਪਾਰਟੀ ਆਗੂਆਂ ਨੇ ਦਿੱਤੀ ਵਧਾਈ

NEXT STORY

Stories You May Like

  • former sarpanch dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
  • youths going to buy household goods attacked
    ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਖ਼ਿਲਾਫ਼ ਕੇਸ ਦਰਜ
  • punjabi youth in usa
    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ' ਨਾਲ ਕਰ'ਤਾ ਹਮਲਾ, ਹਾਲਤ ਗੰਭੀਰ
  • woman sarpanch and son attacked in dispute over panchayat agreement
    ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼
  • assailants attacked ambulance driver in broad daylight
    ਅਣਪਛਾਤੇ ਹਮਲਾਵਰਾਂ ਨੇ ਐਂਬੂਲੈਂਸ ਚਾਲਕ 'ਤੇ ਦਿਨ-ਦਿਹਾੜੇ ਕੀਤਾ ਹਮਲਾ, ਜ਼ਖ਼ਮੀ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • russia massive attack on ukraine
    ਰੂਸ ਦਾ ਯੂਕ੍ਰੇਨ 'ਤੇ ਭਾਰੀ ਹਮਲਾ: ਬੈਲਿਸਟਿਕ ਮਿਜ਼ਾਈਲਾਂ ਅਤੇ ਡ੍ਰੋਨਾਂ ਨਾਲ ਕੰਬੀ ਰਾਜਧਾਨੀ ਕੀਵ, 3 ਦੀ ਮੌਤ ਤੇ ਕਈ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • suspense still lingers over the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • suspense still persists regarding the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • big encounter in punjab nawanshahr bullets fired shooters
      ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
    • robbers rob husband and wife in jalandhar
      ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • police raid grand spa center in jalandhar
      ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
    • burnt deadbody found on nakodar kapruthala road
      ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +