Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    12:25:20 PM

  • punjab police busts smuggling gang 47 kg of heroin seized

    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ...

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ

DOABA News Punjabi(ਦੋਆਬਾ)

ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ

  • Edited By Shivani Attri,
  • Updated: 20 Sep, 2026 12:08 PM
Jalandhar
excise department  s crackdown continues
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)-ਐਕਸਾਈਜ਼ ਇੰਸਪੈਕਟਰ ਜਲੰਧਰ ਸਿਟੀ ਈਸਟ ਮੋਹਿਤ ਸੋਢੀ ਨਿਵਾਸੀ ਅੰਮ੍ਰਿਤਸਰ ਅਤੇ ਐਕਸਾਈਜ਼ ਇੰਸਪੈਕਟਰ ਜਸ਼ਨ ਸਿੰਘ ਨਿਵਾਸੀ ਫਾਜ਼ਿਲਕਾ ਨੇ ਮਿਲ ਕੇ ਭਾਰੀ ਮਾਤਰਾ 'ਚ ਸ਼ਰਾਬ ਫੜੀ ਹੈ। ਐਕਸਾਈਜ਼ ਇੰਸਪੈਕਟਰ ਮੋਹਿਤ ਸੋਢੀ ਨੇ ਦੱਸਿਆ ਕਿ ਜਲੰਧਰ ਜ਼ੋਨ ਦੇ ਡੀ. ਸੀ. (ਐਕਸਾਈਜ਼) ਰਣਜੀਤ ਸਿੰਘ ਅਤੇ ਏ. ਸੀ. (ਐਕਸਾਈਜ਼) ਜਲੰਧਰ ਰੇਂਜ-2 ਡਾ. ਹਰਸਿਮਰਤ ਕੌਰ ਗਰੇਵਾਲ ਦੇ ਨਿਰਦੇਸ਼ਾਂ ਤਹਿਤ ਐਕਸਾਈਜ਼ ਵਿਭਾਗ ਨੇ ਸ਼ਰਾਬ ਸਮੱਗਲਰਾਂ ’ਤੇ ਪੂਰੀ ਤਰ੍ਹਾਂ ਸਖ਼ਤੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ- ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼ ! 4 ਮੁਲਜ਼ਮ ਗ੍ਰਿਫ਼ਤਾਰ

ਇਸੇ ਲੜੀ 'ਚ ਉਹ ਅਤੇ ਉਨ੍ਹਾਂ ਦੇ ਸਾਥੀ ਜਸ਼ਨ ਸਿੰਘ ਰੇਲਵੇ ਰੋਡ ਅਤੇ ਪੰਜਪੀਰ ਚੌਕ ਵੱਲ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਟੀਮ ਸ਼ਹੀਦ ਭਗਤ ਸਿੰਘ ਚੌਕ ਵਿਚ ਸੈਨੇਟਰੀ ਵਾਲੀ ਗਲੀ ਨੇੜੇ ਪਹੁੰਚੀ ਤਾਂ ਗਲੀ ਵਿਚ 2 ਬੋਰੇ ਪਲਾਸਟਿਕ ਦੇ ਵਿਖਾਈ ਦਿੱਤੇ। ਸ਼ੱਕ ਹੋਣ ’ਤੇ ਜਿਵੇਂ ਹੀ ਬੋਰੇ ਖੋਲ੍ਹੇ ਗਏ ਤਾਂ ਉਨ੍ਹਾਂ ਵਿਚ ਸ਼ਰਾਬ ਸੀ। ਗਿਣਤੀ ਕਰਨ ’ਤੇ ਪਤਾ ਲੱਗਾ ਕਿ ਕੁੱਲ੍ਹ 118 ਸ਼ਰਾਬ ਦੇ ਪਊਏ ਸਨ। ਕਾਫ਼ੀ ਛਾਣਬੀਣ ਕਰਨ ’ਤੇ ਵੀ ਪਤਾ ਨਹੀਂ ਲੱਗ ਸਕਿਆ ਕਿ ਸ਼ਰਾਬ ਕਿਸ ਦੀ ਹੈ। ਇਸ ਬਾਰੇ ਉਨ੍ਹਾਂ ਥਾਣਾ ਨੰ. 3 ਦੀ ਪੁਲਸ ਨੂੰ ਸ਼ਿਕਾਇਤ ਕੀਤੀ ਅਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਵਾਇਆ।

ਐਕਸਾਈਜ਼ ਇੰਸਪੈਕਟਰ ਮੋਹਿਤ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਾ ਹੈ ਕਿ ਗਲਤ ਕੰਮ ਛੱਡ ਕੇ ਚੰਗੇ ਨਾਗਰਿਕ ਬਣੋ, ਕਿਉਂਕਿ ਆਉਣ ਵਾਲੇ ਦਿਨਾਂ ਵਿਚ ਵੀ ਐਕਸਾਈਜ਼ ਵਿਭਾਗ ਗੈਰ-ਕਾਨੂੰਨੀ ਤਰੀਕਿਆਂ ਨਾਲ ਸ਼ਰਾਬ ਵੇਚਣ ਵਾਲਿਆਂ ’ਤੇ ਕਾਰਵਾਈ ਕਰੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Excise Department
  • crackdown continues
  • liquor seized
  • ਐਕਸਾਈਜ਼ ਵਿਭਾਗ
  • ਸਖ਼ਤੀ
  • ਸਮੱਗਲਰ ਫਰਾਰ

ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ

NEXT STORY

Stories You May Like

  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ ਹਦਾਇਤਾਂ ਕੀਤੀਆਂ ਜਾਰੀ
  • liqour recover by exsise department
    ਰੇਲਵੇ ਲਾਈਨ ਸੋਹਲ ਨੇੜੇ ਆਬਕਾਰੀ ਵਿਭਾਗ ਤੇ ਪੁਲਸ ਦਾ ਛਾਪਾ, 650 ਕਿੱਲੋ ਲਾਹਣ ਬਰਾਮਦ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • the food safety department will now inspect sweet and sour souces
    ਹੁਣ ਖੱਟੀਆਂ-ਮਿੱਠੀਆਂ ਚੱਟਣੀਆਂ ਦੀ ਜਾਂਚ ਕਰੇਗਾ ਫੂਡ ਸੇਫਟੀ ਵਿਭਾਗ
  • ban on illegal liquor trade in kamalpur forests
    ਕਮਾਲਪੁਰ ਦੇ ਜੰਗਲਾਂ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਲੱਗੀ ਰੋਕ, ਸਮੱਗਲਰਾਂ ਦਾ ਲੱਕ ਤੋੜਿਆ
  • liquor  smugglers  police
    30 ਪੇਟੀਆਂ ਸ਼ਰਾਬ ਸਮੇਤ ਸਮੱਗਲਰ ਕਾਬੂ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
Trending
Ek Nazar
raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • three people arrested for committing robberies
      ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਗ੍ਰਿਫ਼ਤਾਰ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • jalandhar dc issues strict orders regarding the shri siddh baba sodhal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
    • revelation by client sent to dubai network of pakistani agents at the airport
      ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
    • man dies after being hit by a train
      ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
    • fire breaks out in power lines  electricity supply to three villages disrupted
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +