Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:11:43 PM

  • punjab bandh update

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ...

  • parvinder jhota  social media  post

    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ...

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਆਬਕਾਰੀ ਮਹਿਕਮੇ ਦੀ ਵੱਡੀ ਕਾਰਵਾਈ, ਬਿਆਸ ਦਰਿਆ ਨੇੜਿਓਂ ਬਰਾਮਦ ਕੀਤੀ 25 ਹਜ਼ਾਰ ਕਿੱਲੋ ਲਾਹਣ

DOABA News Punjabi(ਦੋਆਬਾ)

ਆਬਕਾਰੀ ਮਹਿਕਮੇ ਦੀ ਵੱਡੀ ਕਾਰਵਾਈ, ਬਿਆਸ ਦਰਿਆ ਨੇੜਿਓਂ ਬਰਾਮਦ ਕੀਤੀ 25 ਹਜ਼ਾਰ ਕਿੱਲੋ ਲਾਹਣ

  • Edited By Shivani Attri,
  • Updated: 05 Dec, 2020 03:48 PM
Hoshiarpur
excise department large action recovered alcohol
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ ( ਵਰਿੰਦਰ ਪੰਡਿਤ)— ਆਬਕਾਰੀ ਮਹਿਕਮੇ ਦੀ ਟੀਮ ਨੇ ਟਾਂਡਾ ਦੇ ਬਿਆਸ ਦਰਿਆ ਇਲਾਕੇ 'ਚ ਅੱਜ ਸਵੇਰੇ ਵੱਡਾ ਸਰਚ ਆਪਰੇਸ਼ਨ ਕਰਕੇ ਵੱਡੀ ਮਾਤਰਾ 'ਚ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ:  ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ

PunjabKesari

ਆਬਕਾਰੀ ਕਮਿਸ਼ਨਰ ਹੁਸ਼ਿਆਰਪੁਰ ਰੇਂਜ ਅਵਤਾਰ ਸਿੰਘ ਕੰਗ ਅਤੇ ਈ. ਟੀ. ਓ. ਬ੍ਰਿਜਮੋਹਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇੰਸਪੈਕਟਰ ਨਰੇਸ਼ ਸਹੋਤਾ, ਮਨਜੀਤ ਕੌਰ, ਤਰਲੋਚਨ ਸਿੰਘ, ਮੋਹਿੰਦਰ ਸਿੰਘ ਦੀ ਟੀਮ ਨੇ ਠੇਕੇਦਾਰ ਰਣਜੀਤ ਸਿੰਘ ਦੇ ਸਹਿਯੋਗ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਇਸ ਸਰਚ ਆਪਰੇਸ਼ਨ ਦੌਰਾਨ ਬਿਆਸ ਦਰਿਆ ਕੰਢੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਤਸਕਰ ਮੌਕੇ ਤੋਂ ਭੱਜਣ 'ਚ ਸਫਲ ਹੋ ਗਏ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ

ਟੀਮ ਨੇ ਬੇੜੀਆਂ ਦੀ ਮਦਦ ਨਾਲ ਭੂਲਪੁਰ, ਮਿਆਣੀ ਮੰਡ ਇਲਾਕੇ 'ਚ ਬਿਆਸ ਦਰਿਆ ਕੰਢੇ ਸਰਕੰਡਿਆ 'ਚ ਤਰਪਾਲਾਂ ਅਤੇ ਦੱਬ ਕੇ ਰੱਖੀ 25 ਹਜ਼ਾਰ ਕਿੱਲੋ ਲਾਹਣ ਅਤੇ 60 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਨੂੰ ਬਰਾਮਦ ਕਰਕੇ ਉਸ ਨੂੰ ਮੌਕੇ 'ਤੇ ਨਸ਼ਟ ਕਰਵਾਇਆ।
ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ

ਨੋਟ: ਆਬਕਾਰੀ ਮਹਿਕਮੇ ਵੱਲੋਂ ਕੀਤੀ ਗਈ ਇਸ ਕਾਰਵਾਈ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Excise Department
  • Large Action recovered alcohol
  • ਆਬਕਾਰੀ ਮਹਿਕਮਾ
  • ਵੱਡੀ ਕਾਰਵਾਈ
  • ਲਾਹਣ

ਜਲੰਧਰ: ਕਿਸਾਨਾਂ ਦੇ ਹੱਕ 'ਚ ਉਤਰੇ ਖਿਡਾਰੀ ਐਵਾਰਡ ਵਾਪਸ ਕਰਨ ਲਈ ਦਿੱਲੀ ਹੋਏ ਰਵਾਨਾ

NEXT STORY

Stories You May Like

  • excise department raids aliwal
    ਆਬਕਾਰੀ ਵਿਭਾਗ ਵੱਲੋਂ ਅਲੀਵਾਲ ’ਚ ਛਾਪੇਮਾਰੀ, 1600 ਲੀਟਰ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • major raid by excise department and punjab police
    ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਸ ਦੀ ਵੱਡੀ ਰੇਡ, 1000 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ
  • action by bsf in amritsar  heroin and opium recovered
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ
  • narendra modi  25 years  public life  ganga aarti
    PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਕੀਤੀ ਗਈ ਗੰਗਾ ਆਰਤੀ ਤੇ ਚੰਗੀ ਸਿਹਤ ਦੀ ਕਾਮਨਾ
  • britain celebrated modi  s   25 years
    ਬ੍ਰਿਟੇਨ 'ਚ ਭਾਰਤੀ ਡਾਇਸਪੋਰਾ ਸੰਗਠਨਾਂ ਨੇ ਮਨਾਇਆ ਮੋਦੀ ਦੀ '25 ਸਾਲ ਜਨਤਕ ਸੇਵਾ' ਦਾ ਜਸ਼ਨ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +