Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:13:14 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਆਬਕਾਰੀ ਮੋਬਾਇਲ ਵਿੰਗ ਨੇ ਫੜੇ 58 ਲੱਖ ਦੇ ਸੋਨੇ, ਚਾਂਦੀ ਦੇ ਗਹਿਣੇ

DOABA News Punjabi(ਦੋਆਬਾ)

ਆਬਕਾਰੀ ਮੋਬਾਇਲ ਵਿੰਗ ਨੇ ਫੜੇ 58 ਲੱਖ ਦੇ ਸੋਨੇ, ਚਾਂਦੀ ਦੇ ਗਹਿਣੇ

  • Edited By Shivani Attri,
  • Updated: 17 Nov, 2019 06:18 PM
Jalandhar
excise mobile wing
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬੁਲੰਦ)— ਗੁਪਤ ਸੂਚਨਾ ਦੇ ਆਧਾਰ 'ਤੇ ਆਬਕਾਰੀ ਅਤੇ ਕਰ ਵਿਭਾਗ ਦੇ ਮੋਬਾਇਲ ਵਿੰਗ ਨੇ 58.84 ਲੱਖ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਫੜੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਜੁਆਇੰਟ ਡਾਇਰੈਕਟਰ ਬੀ. ਕੇ. ਵਿਰਦੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਲੋਕ ਦਿੱਲੀ ਤੋਂ ਹੁਸ਼ਿਆਰਪੁਰ ਸੋਨੇ ਦੇ ਗਹਿਣੇ ਲਿਜਾ ਰਹੇ ਹਨ, ਜੋ ਕਿ ਬਿਨਾਂ ਬਿੱਲ ਦੇ ਹਨ। ਇਸ ਦੀ ਜਾਂਚ ਲਈ ਇਕ ਟੀਮ ਏ. ਈ. ਟੀ. ਸੀ. ਪਵਨਜੀਤ ਦੀ ਅਗਵਾਈ 'ਚ ਤਾਇਨਾਤ ਕੀਤੀ ਗਈ, ਜਿਸ ਵਿਚ ਏ. ਟੀ. ਓ. ਪਵਨ, ਦਵਿੰਦਰ ਸਿੰਘ ਪੰਨੂ, ਰਮੇਸ਼ ਕੁਮਾਰ, ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ ਅਤੇ ਸੋਨੂੰ ਕੁਮਾਰ ਸ਼ਾਮਲ ਸਨ। ਟੀਮ ਨੇ ਦਿੱਲੀ ਤੋਂ ਹੁਸ਼ਿਆਰਪੁਰ ਜਾਣ ਵਾਲੀ ਟਰੇਨ ਵਿਚ ਚੈਕਿੰਗ ਕੀਤੀ ਅਤੇ ਦੋਵਾਂ ਵਿਅਕਤੀਆਂ ਕੋਲੋਂ ਗਹਿਣਿਆਂ ਦੇ 2 ਪੈਕੇਟ ਬਰਾਮਦ ਕੀਤੇ। ਇਕ ਪੈਕੇਟ 'ਚ 1325.150 ਗ੍ਰਾਮ ਸੋਨੇ ਦੇ ਗਹਿਣੇ ਅਤੇ ਦੂਜੇ ਪੈਕੇਟ ਵਿਚ 39.994 ਕਿਲੋਗ੍ਰਾਮ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ। ਜਿਨ੍ਹਾਂ ਦੀ ਕੀਮਤ 58 ਲੱਖ ਦੇ ਕਰੀਬ ਦੱਸੀ ਗਈ ਹੈ। ਵਿਰਦੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

  • Excise mobile wing
  • Jewelry
  • ਆਬਕਾਰੀ ਮੋਬਾਇਲ ਵਿੰਗ
  • ਗਹਿਣੇ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਕਾਰਨ ਦੋ ਵਿਅਕਤੀਆਂ ਦੀ ਮੌਤ

NEXT STORY

Stories You May Like

  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • gold and silver prices fall know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ ਕੀਮਤੀ ਧਾਤਾਂ ਦੇ ਰੇਟ
  • careful with gold  silver new direction
    ਸੋਨੇ ’ਚ ਸੰਭਲਣ ਦੇ ਸੰਕੇਤ, ਚਾਂਦੀ ਨੂੰ ਨਵੀਂ ਦਿਸ਼ਾ ਦਾ ਇੰਤਜ਼ਾਰ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • gold prices jump  silver rises by rs 4 500
    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ 'ਚ 4,500 ਰੁਪਏ ਦਾ ਹੋਇਆ ਵਾਧਾ
  • expensive gold has changed the shopping trend
    ਮਹਿੰਗੇ ਸੋਨੇ ਨੇ ਬਦਲਿਆ ਖ਼ਰੀਦਦਾਰੀ ਦਾ ਰੁਝਾਨ, ਅਜਿਹੇ ਗਹਿਣੇ ਬਣੇ ਲੋਕਾਂ ਦੀ ਪਹਿਲੀ ਪਸੰਦ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • accused arrested for writing khalistani slogans in diljit dosanjh s village
      ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
    • charanjit channi conducted a raid at an illegal mining site in ropar
      ਰੋਪੜ ਵਿਖੇ ਦੇਰ ਰਾਤ ਚਰਨਜੀਤ ਚੰਨੀ ਨੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦਾ ਕੀਤਾ...
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • nimisha mehta bjp leader protest
      ਪਰਵਿੰਦਰ ਝੋਟਾ ਕਤਲ ਕਾਂਡ ਦੇ ਰੋਸ 'ਚ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਦਿੱਤਾ...
    • woman deadvody found in canal
      ਨਹਿਰ 'ਚੋਂ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, 6 ਦਿਨਾਂ ਤੋਂ ਲਾਪਤਾ ਸੀ ਔਰਤ
    • road accident on national highway phillaur  one boy injured
      ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • robbery at a lottery shop  arrested with heroin
      ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +