ਸੁਲਤਾਨਪੁਰ ਲੋਧੀ (ਧੀਰ)-ਜ਼ਿਲ੍ਹਾ ਕਪੂਰਥਲਾ ਦੇ ਆਬਕਾਰੀ ਅਫ਼ਸਰ ਕਪੂਰਥਲਾ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜ਼ੋਨ ਜਲੰਧਰ ਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ ਕਪੂਰਥਲਾ ਨਵਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ ਦੀ ਮਿਲੀ ਲਾਸ਼
ਇਸ ਦੌਰਾਨ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ, ਸਿਮਰਨਪ੍ਰੀਤ ਸਿੰਘ ਅਤੇ ਗੋਪਾਲ ਗੇਰਾ ਸਮੇਤ ਐਕਸਾਈਜ਼ ਪੁਲਸ ਅਤੇ ਲੋਕਲ ਪੁਲਸ ਤਲਵੰਡੀ ਚੌਧਰੀਆਂ ਵੱਲੋਂ ਤਲਵੰਡੀ ਚੌਧਰੀਆਂ ਥਾਣਾ ਅਧੀਨ ਪੈਂਦੇ ਪਿੰਡ ਖਿਜਰਪੁਰ ਦੇ ਨਾਲ ਲੱਗਦੇ ਮੰਡ ਖੇਤਰ ਵਿੱਚ ਰੇਡ ਕੀਤੀ ਗਈ। ਇਸ ਰੇਡ ਦੌਰਾਨ 8000 ਲੀਟਰ ਲਾਹਣ ਬਰਾਮਦ ਕੀਤੀ ਅਤੇ ਇਸ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ।
ਇਹ ਵੀ ਪੜ੍ਹੋ: Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ ਗਿਆ ਤਹਿਲਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੀਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
NEXT STORY