Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:43:41 PM

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

  • 1000 new plants

    ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ...

  • new law in china

    ਭਾਰਤ 'ਚ ਸਿਰਫ਼ ਹੋ ਰਹੀ ਚਰਚਾ ! ਇਸ ਦੇਸ਼ ਨੇ ਲਾਗੂ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਐੱਫ. ਸੀ. ਆਈ. ਕਰਮਚਾਰੀਆਂ ਵੱਲੋਂ ਹਡ਼ਤਾਲ ਸ਼ੁਰੂ

DOABA News Punjabi(ਦੋਆਬਾ)

ਐੱਫ. ਸੀ. ਆਈ. ਕਰਮਚਾਰੀਆਂ ਵੱਲੋਂ ਹਡ਼ਤਾਲ ਸ਼ੁਰੂ

  • Updated: 11 Dec, 2018 04:24 AM
Kapurthala
f  c  i have workers start strike
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ, (ਮਲਹੋਤਰਾ)- ਰੇਲਵੇ ਸਟੇਸ਼ਨ ਦੇ ਕੋਲ ਸਥਿਤ ਐੱਫ.  ਸੀ. ਆਈ. ਕਪੂਰਥਲਾ ਦੇ ਦਫਤਰ ਦੇ ਬਾਹਰ ਕਰਮਚਾਰੀਆਂ ਨੇ ਐੱਫ. ਸੀ. ਆਈ, ਮੈਨੇਜਮੈਂਟ ਵੱਲੋਂ ਅਪਣਾਈ ਜਾ ਰਹੀ ਕਰਮਚਾਰੀ ਵਿਰੋਧੀ ਨੀਤੀ ਖਿਲਾਫ ਜ਼ਿਲਾ ਦਫਤਰ ਦੇ ਬਾਹਰ ਧਰਨਾ ਦੇ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਐੱਫ. ਸੀ. ਆਈ. ਕਪੂਰਥਲਾ ਦੇ ਜ਼ਿਲਾ ਸਕੱਤਰ ਡਿੰਪਲ ਕੁਮਾਰ ਨੇ ਦੱਸਿਆ ਕਿ ਐੱਫ. ਸੀ. ਆਈ. ਦੇ ਕਰਮਚਾਰੀ ਉਨ੍ਹਾਂ ਦੀ 1.1.2017 ਤੋਂ ਲੰਬਿਤ ਵੇਜ ਰਿਵੀਜ਼ਨ, ਓ. ਟੀ. ਏ. ਤੇ ਹੋਰ ਭੱਤੀਆਂ ਨੂੰ ਸੀਲਿੰਗ ਤੋਂ ਬਾਹਰ ਕਰਨ ਤੇ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਵਰਕ ਟੂ ਰੂਲ 10 ਤੋਂ 5.30 ਵਜੇ ਤਕ ਕੰਮ ਕਰ ਰਹੇ ਹਨ। ਐੱਫ. ਸੀ. ਆਈ. ਖੇਤਰੀ ਮੈਨੇਜਮੈਂਟ ਵੱਲੋਂ ਐੱਫ. ਸੀ. ਆਈ. ਦੇ ਵੱਖ-ਵੱਖ ਜ਼ਿਲਿਅਾਂ  ਦੇ 12 ਕਰਮਚਾਰੀਆਂ ਨੂੰ ਐੱਫ. ਸੀ. ਆਈ. ਤਰੀਕੇ ਨਾਲ ਤੰਗ ਪਰੇਸ਼ਾਨ ਦੇ ਨੀਅਤ ਨਾਲ ਪਿਛਲੇ 7 ਨਵੰਬਰ ਨੂੰ ਚੰਡੀਗਡ਼੍ਹ ਟ੍ਰਾਂਸਫਰ ਕਰ ਦਿੱਤਾ ਗਿਆ ਸੀ, ਜਿਸ ’ਚ ਕਪੂਰਥਲਾ  ਜ਼ਿਲੇ  ਦੇ ਤਿੰਨ ਕਰਮਚਾਰੀ ਵੀ ਸ਼ਾਮਲ ਹੈ। ਐੱਫ. ਸੀ. ਆਈ. ਰੀਜਨਲ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਤੇ ਨਾਜਾਇਜ਼ ਰਿਕਵਰੀਆਂ ਤੇ ਪੈਨਲਟੀ ਲਗਾਈ ਜਾ ਰਹੀ ਹੈ। ਮੈਨੇਜਮੈਂਟ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਰੋਸ ਵਜੋਂ ਪੂਰੇ ਪੰਜਾਬ ਦੇ ਕਰਮਚਾਰੀ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ‘ਪੈੱਨ ਡਾਊਨ’ ਸਟਰਾਈਕ ਕਰ ਕੇ ਡੀ. ਐੱਮ. ਦਫਤਰ ਦੇ ਬਾਹਰ ਬੈਠ ਗਏ। 
ਈ. ਐੱਸ. ਯੂ. ਦੇ ਜ਼ਿਲੇ ਪ੍ਰਧਾਨ ਗੌਰਵੇਂਦਰ ਸਿੰਘ ਤੇ ਐੱਫ. ਸੀ. ਆਈ. ਕਰਮਚਾਰੀ ਸੰਘ ਦੇ ਜ਼ਿਲਾ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਤਕ ਐੱਫ. ਸੀ. ਆਈ. ਮੈਨੇਜਮੈਂਟ 12 ਕਰਮਚਾਰੀਆਂ ਦੇ ਟ੍ਰਾਂਸਫਰ ਆਦੇਸ਼ ਰੱਦ ਨਹੀਂ ਕਰਦੀ ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਹੀ ਕਰਦੀ ਤਦ ਤਕ ਸਟ੍ਰਾਈਕ ਜਾਰੀ ਰਹੇਗੀ। ਯੂਨੀਅਨ ਦੇ ਪ੍ਰਤੀਨਿਧੀਆਂ ਨੇ ਇਹ ਵੀ ਕਿਹਾ ਕਿ ਸਟਰਾਈਕ ਕਾਰਨ ਸੂਬਾ ਸਰਕਾਰ ਦਾ ਚਾਵਲ ਪ੍ਰਾਪਤ ਨਾ ਹੋਣ ਤੇ ਰੈਕ ਲੋਡ ਨਾ ਹੋਣ ਕਾਰਨ ਪੀ. ਡੀ. ਐੱਸ. ਪ੍ਰਭਾਵਿਤ ਹੋਣ ਤੇ ਖਾਦ ਭੰਡਾਰ ਸੰਕਟ ਲਈ ਐੱਫ. ਸੀ. ਆਈ. ਮੈਨੇਜਮੈਂਟ ਪੂਰੀ ਤਰ੍ਹਾਂ ਜ਼ਿੰਮੇਵਾਰੀ ਹੋਵੇਗੀ। ਧਰਨੇ ’ਚ ਕਰੀਬ 50 ਕਰਮਚਾਰੀ ਤੇ ਅਧਿਕਾਰੀ ਹਾਜ਼ਰ ਸਨ।
 

  • ਕਰਮਚਾਰੀਆਂ
  • ਹਡ਼ਤਾਲ
  • Workers
  • strike

ਪੰਜਾਬ ਫੂਡ ਕਮਿਸ਼ਨ ਦੇ ਮੈਂਬਰ ਨੇ ਲਿਆ ਮਿਡ-ਡੇਅ ਮੀਲ ਤੇ ਰਾਸ਼ਨ ਵੰਡ ਪ੍ਰਣਾਲੀ ਦਾ ਜਾਇਜ਼ਾ

NEXT STORY

Stories You May Like

  • india lost to england in penalty shootout in fih pro league match
    ਐੱਫ. ਆਈ. ਐੱਚ. ਪ੍ਰੋ ਲੀਗ ਮੈਚ ’ਚ ਪੈਨਲਟੀ ਸ਼ੂਟਆਊਟ ’ਚ ਇੰਗਲੈਂਡ ਹੱਥੋਂ ਹਾਰਿਆ ਭਾਰਤ
  • big action in lucknow fire incident
    ਲਖਨਊ ਅਗਨੀਕਾਂਡ 'ਚ ਵੱਡਾ ਐਕਸ਼ਨ: ਬਿਲਡਿੰਗ ਮਾਲਕ ਸਣੇ 3 ਗ੍ਰਿਫ਼ਤਾਰ, SIT ਵੱਲੋਂ ਜਾਂਚ ਸ਼ੁਰੂ
  • tight security  amarnath yatra  project hawk eye
    ਸਖ਼ਤ ਸੁਰੱਖਿਆਂ ਦੇ ਘੇਰੇ 'ਚ ਅਮਰਨਾਥ ਯਾਤਰਾ, ਜ਼ਮੀਨ ਤੋਂ ਆਸਮਾਨ ਤੱਕ ਨਜ਼ਰ ਰੱਖਣ ਲਈ "ਪ੍ਰੋਜੈਕਟ ਹਾਕ ਆਈ" ਸ਼ੁਰੂ
  • ravneet bittu announces resumption of kadia beas rail project
    ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਾਦੀਆ-ਬਿਆਸ ਰੇਲ ਪ੍ਰੋਜੈਕਟ ਮੁੜ ਸ਼ੁਰੂ ਕਰਨ ਦਾ ਐਲਾਨ
  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • punjabi youth in canada
    ਕੈਨੇਡਾ ਗਿਆ ਲੁਧਿਆਣਾ ਦਾ ਨੌਜਵਾਨ ਹੋਇਆ ਸੀ ਲਾਪਤਾ, ਹੁਣ ਆਈ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ
  • air india express to start flights to abu dhabi next month
    ਏਅਰ ਇੰਡੀਆ ਐਕਸਪ੍ਰੈਸ ਅਗਲੇ ਮਹੀਨੇ ਸ਼ੁਰੂ ਕਰੇਗੀ ਅਬੂ ਧਾਬੀ ਲਈ ਉਡਾਣਾਂ
  • last year i didn  t know if i would be able to make a comeback or not
    ਪਿਛਲੇ ਸਾਲ ਪਤਾ ਹੀ ਨਹੀਂ ਸੀ ਕਿ ਵਾਪਸੀ ਕਰ ਸਕਾਂਗੀ ਜਾਂ ਨਹੀਂ : ਦੀਪਿਕਾ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • thief  s revelation  rs 3500 cash is given in exchange for stolen motorcycle
      ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
    • congress bhavan becomes arena for   name plate war
      ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
    • boy murdered deadbody thrown into canal in jalandhar
      ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
    • traffic police officer accused of taking a 100 bribe video goes viral
      100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
    • 48 hours are important in punjab 5 days heavy rain yellow alert issue
      ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
    • former minister sundar sham arora corruption case
      ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ...
    • thieves targeted the house  stole jewelery and cash
      ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਗਹਿਣੇ ਤੇ ਨਕਦੀ ਕੀਤੀ ਚੋਰੀ
    • chief electoral officer punjab inspected evm warehouse  issued instructions
      ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • 4 drug addicts arrested
      ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +