Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    4:50:58 PM

  • ndian students in european countries

    ਅਮਰੀਕਾ, ਕੈਨੇਡਾ ਨਹੀਂ ਸਗੋਂ ਯੂਰਪੀ ਦੇਸ਼ ਬਣੇ ਭਾਰਤੀ...

  • now upi will work even without internet npci

    ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ...

  • water level rises in ravi river

    ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ...

  • akali dal punar surjit expels iqbal singh jhunda from the party

    ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਜਲੰਧਰ-ਪਠਾਨਕੋਟ NH 'ਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਲੋਕ ਜ਼ਖ਼ਮੀ

DOABA News Punjabi(ਦੋਆਬਾ)

ਜਲੰਧਰ-ਪਠਾਨਕੋਟ NH 'ਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਲੋਕ ਜ਼ਖ਼ਮੀ

  • Edited By Shivani Attri,
  • Updated: 06 Jun, 2026 03:22 PM
Hoshiarpur
family accident on jalandhar pathankot nh 3 people injured
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ/ਜਲੰਧਰ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ 'ਚ ਕਾਰ ਸਵਾਰ 3 ਲੋਕ ਜ਼ਖ਼ਮੀ ਹੋ ਗਏ। ਸਾਰੇ ਹੀ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾ। 
ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਰੀਬ ਸਵਾ 10 ਵਜੇ ਉਸ ਸਮੇਂ ਵਾਪਰਿਆ ਜਦੋਂ ਕਾਰ ਸਵਾਰ 3 ਪਰਿਵਾਰਕ ਲੋਕ ਭੋਗਪੁਰ ਤੋਂ ਟਾਂਡਾ ਵੱਲ ਆ ਰਹੇ ਸਨ ਕਿ ਅਚਾਨਕ ਹੀ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਜਿਸ ਕਾਰਨ ਕਾਰ ਵਿਚ ਸਵਾਰ ਸਿਮਰਨਜੀਤ ਸਿੰਘ ਪੁੱਤਰ ਚਰਨਜੀਤ ਸਿੰਘ, ਸਮ੍ਰਿਤੀ ਪੁੱਤਰੀ ਸੰਤੋਸ਼ ਮੋਂਡਲ ਅਤੇ ਉਸ ਦਾ ਭਰਾ ਅਰਸ਼ਦੀਪ ਮੋਂਡਲ ਵਾਸੀ ਭੋਗਪੁਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਤਿਲਕ ਰਾਜ ਪੋਸ਼ਣ ਅਤੇ ਗੁਰਤੇਜ ਸਿੰਘ ਨੇ ਮਦਦ ਕਰਕੇ ਸਰਕਾਰੀ ਹਸਪਤਾਲ ਟਾਂਡਾ ਦਾਖ਼ਲ ਕਰਵਾਇਆ।

PunjabKesari

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਇਸ ਤੋਂ ਪਹਿਲਾਂ ਸ਼ਾਮ 7 ਵਜੇ ਦੇ ਕਰੀਬ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਮਨੀ ਪੈਟਰੋਲ ਪੰਪ ਨੇੜੇ ਦੋ ਕਾਰਾਂ ਦੀ ਟੱਕਰ ਹੋ ਗਈ, ਜਿਸ ਕਾਰਨ ਦੋਨਾਂ ਕਾਰਾਂ ਬੁਰੀ ਤਰਾਂ ਨੁਕਸਾਨੀਆਂ ਗਈਆਂ। ਗਨੀਮਤ ਰਹੀ ਕਿ ਇਸ ਹਾਦਸੇ ਵਿਚ ਕਾਰ ਸਵਾਰ ਹਰਪ੍ਰੀਤ ਸਿੰਘ ਅਤੇ ਰੇਖਾ ਦੇਵੀ ਸੁਰੱਖਿਅਤ ਰਹੇ। ਸੂਚਨਾ ਮਿਲਣ 'ਤੇ ਮੌਕੇ ਤੇ ਪਹੁੰਚੀ ਏ. ਐੱਸ. ਆਈ. ਮਨਿੰਦਰ ਕੌਰ ਹਾਦਸੇ ਦੀ ਜਾਂਚ ਕਰ ਰਹੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਹੜੇ ਹਾਲਾਤ ਵਿਚ ਹੋਇਆ ਹੈ।

ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Family accident
  • Jalandhar Pathankot national highway
  • people injured

ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

NEXT STORY

Stories You May Like

  • truck trailer collision fire
    NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ ਡਰਾਈਵਰਾਂ ਦੀ ਦਰਦਨਾਕ ਮੌਤ
  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • accident due to waterlogging on jammu pathankot national highway
    ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਪਾਣੀ ਭਰਨ ਕਾਰਨ ਵਾਪਰਿਆ ਹਾਦਸਾ; ਹੋਈ ਦਰਨਦਨਾਕ ਮੌਤ
  • car accident  family  death  injured
    ਅਸਥੀਆਂ ਵਿਸਰਜਿਤ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਦੀ ਮੌਤ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ ਹਾਦਸਾ
  • three storey building collapses in dera bassi
    ਡੇਰਾਬੱਸੀ 'ਚ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ ਵੱਡਾ ਹਾਦਸਾ ਟਲਿਆ, 3 ਲੋਕ ਵਾਲ-ਵਾਲ ਬਚੇ
  • building rules  changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
Trending
Ek Nazar
surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • one person died in a road accident
      ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
    • punjabi singer khan saab s appeal to the youth in bapu lal badshah mela
      ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
    • deadbody of girl who went to work in ludhiana hotel found
      ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
    • boy dies due to drugs
      ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
    • despite a of 8 degrees in temperature  people are suffering from heat
      ਤਾਪਮਾਨ 'ਚ 8 ਡਿਗਰੀ ਦੀ ਗਿਰਾਵਟ ਦੇ ਬਾਵਜੂਦ ਲੋਕ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • cyclist dies after being run over by tractor trolley
      ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +