Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    6:22:48 PM

  • warning issued amid reports of petrol running out in punjab

    ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ...

  • jaundice rages in this village of ferozepur

    ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ...

  • shri ram navami utsav committee shobha yatra jalandhar

    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ,...

  • russia getting rich iran us war

    ਈਰਾਨ-US ਜੰਗ 'ਚ ਰੂਸ ਦੀ ਚਾਂਦੀ! ਰੋਜ਼ਾਨਾ ਤਿਜੋਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ

DOABA News Punjabi(ਦੋਆਬਾ)

ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ

  • Edited By Shivani Attri,
  • Updated: 01 Jun, 2025 05:52 PM
Jalandhar
fard kendra employees wrote a letter to the government  put forward this demand
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸਮੂਹ ਫਰਦ ਕੇਂਦਰ ਸਟਾਫ਼ ਪੰਜਾਬ ਵੱਲੋਂ ਸੂਬਾ ਸਰਕਾਰ ਨੂੰ ਇਕ ਬੇਨਤੀ ਪੱਤਰ ਲਿਖਿਆ ਗਿਆ ਹੈ। ਜਿਸ ਵਿਚ ਸਮੂਹ ਮੁਲਾਜ਼ਮਾਂ ਵੱਲੋਂ ਕਿਹਾ ਗਿਆ ਹੈ ਅਸੀਂ ਪੰਜਾਬ ਵਿੱਚ ਲਗਭਗ 900 ਤੋਂ ਵੱਧ ਫਰਦ ਕੇਂਦਰ ਮੁਲਾਜ਼ਮ। ਇਨ੍ਹਾਂ ਵਿੱਚ ਜ਼ਿਲ੍ਹਾ ਮੈਨੇਜਰ, ਓਪਰੇਟਰਸ ਅਤੇ ਇੰਜੀਨੀਅਰ ਹਨ, ਜੋਕਿ ਪਿਛਲੇ 18 ਸਾਲਾਂ ਤੋਂ ਫਰਦ ਕੇਂਦਰ ਵਿੱਚ ਆਪਣੀ ਸੇਵਾਵਾਂ ਦਫ਼ਤਰੀ ਅਤੇ ਫੀਲਡ ਵਿੱਚ ਤਨਦੇਹੀ ਨਾਲ ਨਿਭਾ ਰਹੇ ਹਾਂ।  ਅੱਗੇ ਲਿਖਦੇ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਨੇ ਫਰਦ ਕੇਂਦਰ ਦੇ ਪ੍ਰਾਜੈਕਟ ਨੂੰ ਨੇਪਰੇ ਚੜਾਉਣ ਲਈ ਅਣਥੱਕ ਮਿਹਨਤ ਕੀਤੀ, ਦੂਰ ਦਰਾਜੇ ਪਿੰਡਾਂ ਤੋਂ ਆ ਕੇ ਬਹੁਤ ਘੱਟ ਤਨਖ਼ਾਹਾਂ 'ਤੇ ਦਿਨ-ਰਾਤ ਇਕ ਕਰਕੇ ਸਾਰੇ ਪੰਜਾਬ ਦਾ ਜ਼ਮੀਨੀ ਰਿਕਾਰਡ ਆਨਲਾਈਨ ਕੀਤਾ। ਫਰਦ ਕੇਂਦਰ ਲਗਭਗ ਸਾਰਾ ਸਟਾਫ਼ ਸ਼ੁਰੂ ਤੋਂ (2007) ਜਦੋਂ ਦਾ ਪ੍ਰਾਜੈਕਟ ਸ਼ੁਰੂ ਹੋਇਆ ਹੈ, ਇਸ ਪ੍ਰਾਜੈਕਟ ਦੇ ਨਾਲ ਜੁੜੇ ਹਨ ਅਤੇ ਸਿਰਫ਼ ਇਸ ਆਸ ਵਿੱਚ ਬੈਠੇ ਹਨ ਕਿ ਅੱਜ ਨਹੀਂ ਤਾਂ ਕੱਲ੍ਹ ਨੂੰ ਕੋਈ ਅਫ਼ਸਰ ਕੋਈ ਸਰਕਾਰ ਸਾਡੀ ਗੱਲ ਸੁਣੇਗੀ ਅਤੇ ਸਾਨੂੰ ਸਾਡੀ ਮਿਹਨਤ ਦਾ ਫਲ ਸਾਨੂੰ ਸਾਡੇ ਚੰਗੇ ਭਵਿੱਖ ਵਜੋਂ ਨਵਾਜਿਆ ਜਾਵੇਗਾ।  ਅੱਗੇ ਲਿਖਦੇ ਉਨ੍ਹਾਂ ਕਿਹਾ ਕਿ ਹਰ ਸਾਲ ਜਮਾਂਬੰਦੀਆਂ ਦਾਖ਼ਲ ਦੇ ਸਮੇਂ ਦਿਨ-ਰਾਤ ਲਗਾ ਕੇ ਅਪਡੇਸ਼ਨਾਂ ਕਰਨੀਆਂ, ਜਦੋਂ ਗਰਦੋਰੀਆਂ ਨੂੰ ਆਨਲਾਈਨ ਕਰਨ ਦੇ ਸਮੇਂ ਸਰਕਾਰ ਨੇ ਟਾਰਗੇਟ ਦਿੱਤੇ ਸੀ, ਉਸ ਵੇਲੇ ਵੀ ਸਾਡੇ ਫਰਦ ਕੇਂਦਰ ਆਪਰੇਟਰਾਂ ਨੇ ਹਰ ਸ਼ਨੀਵਾਰ ਐਤਵਾਰ ਛੁੱਟੀ ਵਾਲੇ ਦਿਨ ਵੀ ਲਗਾ ਕੇ ਸਰਕਾਰ ਦੇ ਦਿੱਤੇ ਟਾਰਗੇਟ ਨੂੰ ਸਮੇਂ ਸਿਰ ਪੂਰਾ ਕੀਤਾ। 

ਇਹ ਵੀ ਪੜ੍ਹੋ: ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਕੋਵਿਡ ਦੌਰਾਨ ਜਦੋਂ ਸਾਰੇ ਵੱਡੇ ਅਫ਼ਸਰ ਘਰ ਬੈਠ ਕੇ ਆਪਣੀ ਫਾਈਲਾਂ ਸਾਈਨ ਕਰਦੇ ਸੀ, ਉਸ ਵੇਲੇ ਸਾਡੇ ਫਰਦ ਕੇਂਦਰ ਆਪਰੇਟਰਾਂ ਦੀਆਂ ਡਿਊਟੀਆਂ ਫੀਲਡ ਵਿੱਚ ਲੱਗੀਆਂ ਸਨ ਅਤੇ ਅਸੀਂ ਉਸ ਦੌਰਾਨ ਵੀ ਅੱਗੇ ਹੋ ਕੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕੀਤੀ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। 
ਜਦੋਂ ਵੀ ਚੋਣਾਂ ਆਉਂਦੀਆਂ ਹਨ, ਉਦੋਂ ਹਰ ਵਾਰ ਸਾਡੇ ਫਰਦ ਕੇਂਦਰ ਓਪਰੇਟਰਾਂ ਦੀ ਡਿਊਟੀ ਲਗਾਈ ਜਾਂਦੀ ਹੈ ਫਰਦ ਕੇਂਦਰ ਦੇ ਓਪਰੇਟਰਾਂ ਨੇ ਹਮੇਸ਼ਾ ਸਰਕਾਰ ਦੇ ਹੁਕਮਾਂ ਨੂੰ ਸਿਰ ਮੱਥੇ 'ਤੇ ਲਿਆ ਅਤੇ ਸਰਕਾਰ ਦੁਆਰਾ ਦਿੱਤਾ ਹੋਇਆ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ। ਇਹ ਤੋਂ ਇਲਾਵਾ PM- KISAN SAMMAN NIDHI YOJNA ਤਹਿਤ ਚਾਹੇ ਕਿਸਾਨਾਂ ਦੀਆ ਐਂਟਰੀਆਂ ਜਾ ਡੀਡ ਸਕੈਨ ਆਦਿ ਜੌ ਸਾਡੇ ਜੌਬ ਸਕੋਪ ਤੋਂ ਬਾਹਰ ਦੇ ਕੰਮ ਸੀ ਅਸੀ ਸਾਰੇ ਕੰਮ ਸਰਕਾਰ ਦੇ ਹੁਕਮਾਂ ਅਨੁਸਾਰ ਕੀਤੇ। 

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ

ਇਹ ਕਿ ਹੁਣ ਸਾਨੂੰ ਪਤਾ ਲੱਗਾ ਹੈ ਕਿ ਸਰਕਾਰ ਫਰਦ ਕੇਂਦਰ ਦੇ ਓਪਰੇਟਰਾਂ/ਮੁਲਾਜ਼ਮਾਂ ਨੂੰ ਘਰ ਭੇਜਣ ਦੀ ਤਿਆਰੀ ਕਰ ਚੁੱਕੀ ਹੈ ਸਾਡੀਆਂ ਸੇਵਾਵਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਸ ਫ਼ਿਕਰ ਸਬੰਧੀ ਸਾਡਾ 5 ਮੈਂਬਰੀ ਕਮੇਟੀ 17 ਮਾਰਚ 2025 ਨੂੰ ਸਤਿਕਾਰਯੋਗ ਹਰਪ੍ਰੀਤ ਸੂਦਨ ਜੀ (ਰੈਵਨਿਊ ਸੈਕਟਰੀ ਪੰਜਾਬ) ਅਤੇ 26 ਮਾਰਚ 2025 ਨੂੰ ਸਤਿਕਾਰਯੋਗ ਸ਼੍ਰੀ ਅਨੁਰਾਗ ਵਰਮਾ ਜੀ (FCR) ਪੰਜਾਬ ਅਤੇ ਦੂਜੀ ਵਾਰ ਸਤਿਕਾਰਯੋਗ ਹਰਪ੍ਰੀਤ ਸੂਦਨ ਜੀ (ਰੈਵਨਿਊ ਸੈਕਟਰੀ ਪੰਜਾਬ) ਜੀ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਸੀ ਕਿ ਅਸੀਂ ਤੁਹਾਡੀਆਂ ਸੇਵਾਵਾਂ ਨਹੀਂ ਖ਼ਤਮ ਕਰ ਰਹੇ ਅਤੇ ਤੁਹਾਡੇ ਲਈ ਸਾਡੇ ਕੋਲ ਰੋਡ ਮੈਪ ਤਿਆਰ ਹੈ। ਪਰ ਇਹ ਸਿਰਫ ਇਕ ਝੂਠ ਦਾ ਪੁਲੰਦਾ ਅਤੇ ਇਕ ਲਾਰਾ ਸਾਬਿਤ ਹੁੰਦਾ ਦਿੱਖ ਰਿਹਾ ਹੈ ਕਿਉਂਕਿ ਹੁਣ ਕੰਪਨੀ ਦੁਆਰਾ ਸਾਨੂੰ ਅਪ੍ਰੈਲ ਅਤੇ ਮਈ ਮਹੀਨੇ ਦੀ ਸੈਲਰੀ ਅਜੇ ਤੱਕ ਨਹੀਂ ਦਿੱਤੀ ਗਈ। 

ਇਹ ਵੀ ਪੜ੍ਹੋ:  MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ, ਫੈਕਟਰੀ ਬੰਦ ਕਰਨ ਦੀ ਦਿੱਤੀ ਧਮਕੀ

ਇਸ ਸਬੰਧੀ ਜਦੋਂ ਅਸੀਂ ਆਪਣੇ ਕੰਪਨੀ CMS ਕੰਪਿਊਟਰ ਲਿਮਟਿਡ ਦੇ ਅਧਿਕਾਰੀਆਂ ਨੂੰ ਤਨਖ਼ਾਹ ਸਬੰਧੀ ਪੁੱਛਿਆ ਅਤੇ ਉਨ੍ਹਾਂ ਨੇ ਸਾਨੂੰ ਦੱਸਿਆ ਕਿ 20 ਅਕਤੂਬਰ 2024 ਤੋਂ ਬਾਅਦ ਸਾਡਾ ਕੰਟਰੈਕਟ ਖ਼ਤਮ ਹੋ ਗਿਆ ਹੈ ਅਤੇ ਸਰਕਾਰ ਵੱਲੋਂ ਕੰਟਰੈਕਟ ਦੇ ਵਾਧੇ ਵਿੱਚ ਅਜੇ ਕੋਈ ਫੈਸਲਾ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਸਾਡੀ ਕੋਈ ਪੇਮੈਂਟ ਰਿਲੀਜ਼ ਕੀਤੀ ਗਈ ਹੈ ਜਿਸ ਕਰਕੇ ਕੰਪਨੀ ਨੇ ਸਾਨੂੰ ਅਪ੍ਰੈਲ ਅਤੇ ਮਈ ਦੀ ਤਨਖਾਹਾਂ ਦੇਣ ਵਿੱਚ ਅਸਮੱਰਥਤਾ ਵਿਖਾਈ ਹੈ। ਇਸ ਲਈ ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਸਾਨੂੰ ਓਪਰੇਟਰਾਂ ਨੂੰ ਜੋਕਿ ਪਹਿਲਾਂ ਹੀ ਬਹੁਤ ਘੱਟ ਤਨਖ਼ਾਹਾਂ ਵਿੱਚ ਗੁਜ਼ਾਰਾ ਕਰ ਰਹੇ ਹਨ ਅਤੇ ਲੰਬੇ ਸਮੇਂ ਤੋਂ ਫਰਦ ਕੇਂਦਰ ਨਾਲ ਜੁੜੇ ਹੋਣ ਕਰਕੇ ਸਾਨੂੰ ਕਿਸੇ ਹੋਰ ਫੀਲਡ ਦਾ ਤਜ਼ਰਬਾ ਵੀ ਨਹੀਂ ਹੈ ਅਤੇ 60%  ਸਟਾਫ਼ ਜੋਕਿ ਓਵਰ ਏਜ ਵੀ ਹੋ ਚੁੱਕਿਆ ਹੈ। ਇਨ੍ਹਾਂ ਹਾਲਾਤ ਵਿੱਚ ਜੇਕਰ ਸਾਡੀ ਨੌਕਰੀ ਚਲੀ ਜਾਂਦੀ ਹੈ ਅਤੇ ਸਾਡੇ ਆਰਥਿਕ ਹਾਲਾਤ ਬੜੇ ਬਦਤਰ ਹੋ ਜਾਣਗੇ। 

ਅੱਗੇ ਲਿਖਦੇ ਉਨ੍ਹਾਂ ਕਿਹਾ ਕਿ ਸਾਡੀ ਹੱਥ ਜੋੜ ਕੇ ਬੇਨਤੀ ਹੈ ਕਿ ਸਾਨੂੰ ਲਗਭਗ 900 ਤੋਂ ਵੱਧ ਸਟਾਫ਼ ਨੂੰ ਬੇਰੋਜ਼ਗਾਰ ਨਾ ਕੀਤਾ ਜਾਵੇ, ਕਿਉਂਕਿ ਅਸੀਂ ਆਪਰੇਟਸ ਲੰਬੇ ਸਮੇਂ ਤੋਂ ਰੈਵੀਨਿਊ ਫੀਲਡ ਵਿੱਚ ਹੋਣ ਕਰਕੇ ਅਸੀਂ ਲੈਂਡ ਰਿਕਾਰਡ ਦਾ ਕੰਮ ਤਕਨੀਕੀ ਤੌਰ 'ਤੇ ਬੜੇ ਵਧੀਆ ਢੰਗ ਨਾਲ ਦੇਖ, ਸਮਝ ਅਤੇ ਚਲਾ ਸਕਦੇ ਹਾਂ। ਇਸ ਲਈ ਸਾਡੀਆਂ ਸੇਵਾਵਾਂ ਨੂੰ ਖ਼ਤਮ ਨਾ ਕੀਤਾ ਜਾਵੇ। ਸਾਡਾ ਪਰਿਵਾਰ, ਛੋਟੇ ਬੱਚੇ ਹਨ, ਜੇਕਰ ਸਰਕਾਰ ਫਰਦ ਕੇਂਦਰ ਓਪਰੇਟਰ/ਮੁਲਾਜ਼ਮਾਂ ਨੂੰ ਘਰ ਬਿਠਾ ਦਿੰਦੀ ਹੈ ਅਤੇ ਅਸੀਂ ਆਪਣੇ ਪਰਿਵਾਰ ਦਾ ਗੁਜ਼ਾਰਾ ਕਿਵੇਂ ਕਰਾਂਗੇ। ਸਾਡੀ ਆਪ ਜੀ ਦੇ ਅੱਗੇ ਹੱਥ ਜੋੜ ਕੇ ਬੇਨਤੀ ਹੈ ਕਿ ਪੰਜਾਬ ਸਰਕਾਰ ਫਰਦ ਕੇਂਦਰ ਨਾਲ ਸੰਬੰਧਿਤ ਕੰਮ ਕਿਸੇ ਹੋਰ ਢੰਗ ਨਾਲ ਚਲਾਉਣਾ ਚਾਹੁੰਦੀ ਹੈ ਤਾਂ ਸਾਨੂੰ ਉਸ ਪ੍ਰਾਜੈਕਟ ਅਧੀਨ ਰੱਖ ਕੇ ਕੰਮ ਕਰਵਾਇਆ ਜਾਵੇ ਪਰ ਫਰਦ ਕੇਂਦਰ ਦੇ ਲਗਭਗ 900 ਸਟਾਫ਼ ਨੂੰ ਬੇਰੁਜ਼ਗਾਰ ਨਾ ਕੀਤਾ ਜਾਵੇ। 

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ ਫਲਾਈਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Fard Kendra employees
  • wrote
  • letter
  • government
  • demand
  • ਫਰਦ ਕੇਂਦਰ ਮੁਲਾਜ਼ਮ
  • ਮੰਗ 
  • ਬੇਨਤੀ ਪੱਤਰ

ਅਫ਼ੀਮ ਸਣੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • harsimrat kaur badal demands cbi probe into dm suicide case
    ਹਰਸਿਮਰਤ ਕੌਰ ਬਾਦਲ ਵੱਲੋਂ DM ਖੁਦਕੁਸ਼ੀ ਮਾਮਲੇ ਦੀ CBI ਜਾਂਚ ਦੀ ਮੰਗ; ਅਮਿਤ ਸ਼ਾਹ ਨੂੰ ਲਿਖਿਆ ਪੱਤਰ
  • abhay chautala  high court  central government  foreign number
    ਅਭੈ ਚੌਟਾਲਾ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • central government has decided provide collective ration from april to june 2026
    ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਫੈਸਲਾ
  • central government  rail project for punjab
    ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ
  • punjab employees have not yet received their february salary
    'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ
  • raghav chadha raises tax reform issue
    ਰਾਘਵ ਚੱਢਾ ਨੇ ਚੁੱਕਿਆ ਟੈਕਸ ਸੁਧਾਰਾਂ ਦਾ ਮੁੱਦਾ; ਪਤੀ-ਪਤਨੀ ਨੂੰ ਇਕਾਈ ਮੰਨਣ ਦੀ ਰੱਖੀ ਮੰਗ
  • central government  transgender blood donation  supreme court
    ਟਰਾਂਸਜੈਂਡਰ ਤੇ ਸਮਲਿੰਗੀ ਨੂੰ ਖੂਨਦਾਨ ਕਰਨ ਦੀ ਨਹੀਂ ਦਿੱਤੀ ਜਾ ਸਕਦੀ ਇਜਾਜ਼ਤ : ਕੇਂਦਰ ਸਰਕਾਰ
  • there is no shortage of oil and gas in the country central government appeals
    ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
Trending
Ek Nazar
jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
    • car driver misbehaved for beggars dressed in women  s clothes
      ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
    • darapur railway phatak did not open even on march 25
      10 ਦਿਨਾਂ ਤੋਂ ਬੰਦ ਦਾਰਾਪੁਰ ਰੇਲਵੇ ਫਾਟਕ, 25 ਮਾਰਚ ਨੂੰ ਵੀ ਨਹੀਂ ਖੁੱਲ੍ਹਿਆ...
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • this big ban imposed in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
    • punjab weather heavy raining yellow alert
      26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
    • holiday declared in punjab on thursday
      ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +