Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    10:40:00 AM

  • moscow restaurant

    ਵੱਡੀ ਖ਼ਬਰ : ਮਾਸਕੋ ਦੇ ਰੈਸਟੋਰੈਂਟ 'ਚ ਬੰਬ ਧਮਾਕਾ...

  • plane crashes

    ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਪੇਰੂ 'ਚ...

  • america not launch new attacks donald trump

    'ਹੁਣ ਨਵੇਂ ਹਮਲੇ ਨਹੀਂ ਕਰੇਗਾ ਅਮਰੀਕਾ...', ਟਰੰਪ...

  • tourist plane crashes in peru

    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Phagwara
  • ਫਗਵਾੜਾ: ਪੰਜਾਬ ਸਰਕਾਰ ਦੇ ਭਰੋਸੇ ’ਤੇ 25 ਅਗਸਤ ਦਾ ਸੂਬਾ ਪੱਧਰੀ ਰੋਸ ਧਰਨਾ ਕੀਤਾ ਮੁਲਤਵੀ

DOABA News Punjabi(ਦੋਆਬਾ)

ਫਗਵਾੜਾ: ਪੰਜਾਬ ਸਰਕਾਰ ਦੇ ਭਰੋਸੇ ’ਤੇ 25 ਅਗਸਤ ਦਾ ਸੂਬਾ ਪੱਧਰੀ ਰੋਸ ਧਰਨਾ ਕੀਤਾ ਮੁਲਤਵੀ

  • Edited By Shivani Attri,
  • Updated: 25 Aug, 2022 01:46 PM
Phagwara
farmers organizations protest in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਗੰਨਾ ਮਿੱਲ ਵੱਲ ਰਹਿੰਦਾ ਬਕਾਇਆ ਨਾ ਦੇਣ ਦੇ ਵਿਰੋਧ ’ਚ ਫਗਵਾੜਾ ਵਿਖੇ ਕੌਮੀ ਰਾਜਮਾਰਗ ਨੰਬਰ ਇਕ ’ਤੇ ਬੈਠੇ ਕਿਸਾਨਾਂ ਦਾ ਭਗਵੰਤ ਮਾਨ ਸਰਕਾਰ ਅਤੇ ਮਿੱਲ ਖ਼ਿਲਾਫ਼ ਰੋਸ ਧਰਨੇ ਅਤੇ ਪ੍ਰਦਰਸ਼ਨਾਂ ਦਾ ਦੌਰ ਬੁੱਧਵਾਰ ਲਗਾਤਾਰ 17ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਬੀਤੇ ਦਿਨਾਂ ਵਾਂਗ ਹੀ ਬੁੱਧਵਾਰ ਵੀ ਕਿਸਾਨਾਂ ਵੱਲੋਂ ਕੌਮੀ ਰਾਜਮਾਰਗ ਸਮੇਤ ਇਲਾਕੇ ਦੀਆਂ ਸਰਵਿਸ ਸੜਕਾਂ ਆਦਿ ਕਿਸੇ ਵੀ ਥਾਂ ’ਤੇ ਟ੍ਰੈਫਿਕ ਨੂੰ ਨਹੀਂ ਰੋਕਿਆ ਗਿਆ, ਜਿਸ ਨਾਲ ਫਗਵਾੜੇ ’ਚ ਲੰਘਣ ਵਾਲਾ ਟ੍ਰੈਫਿਕ ਆਮ ਦਿਨਾਂ ਵਾਂਗ ਹੀ ਚਾਲੂ ਰਿਹਾ ਹੈ।

ਉਧਰ ਮਾਮਲੇ ਨੂੰ ਲੈ ਕੇ ਵਾਪਰੇ ਵੱਡੇ ਘਟਨਾਕ੍ਰਮ ’ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਗਵਾੜਾ ਵਿਖੇ 25 ਅਗਸਤ ਨੂੰ ਐਲਾਨੇ ਗਏ ਸੂਬਾ ਪੱਧਰੀ ਵੱਡੇ ਕਿਸਾਨ ਅੰਦੋਲਨ ਜਿਸ ’ਚ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਭਰ ਤੋਂ ਕਿਸਾਨਾਂ ਨੇ ਫਗਵਾੜਾ ਆ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਲਗਾਉਣਾ ਸੀ, ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਉਸ ਭਰੋਸੇ ਤੋਂ ਬਾਅਦ ਮੁਲਤਵੀ ਕੀਤਾ ਗਿਆ ਹੈ, ਜਿਸ ’ਚ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ 30 ਅਗਸਤ ਤੱਕ ਕਿਸਾਨਾਂ ਦੇ ਖ਼ਾਤਿਆਂ ’ਚ ਮਿੱਲ ਮਾਲਕਾਂ ਦੀ ਹਰਿਆਣੇ ਦੇ ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਭੂਨਾ ਦੀ ਜ਼ਮੀਨ ਦੀ ਰਜਿਸਟਰੀ ਕਰਵਾ ਕੇ 24 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖ਼ਾਤਿਆਂ ’ਚ ਪਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਦੇ ਨਿੱਜੀ ਹਸਪਤਾਲ 'ਚ ਗਰਭਵਤੀ ਔਰਤ ਦੀ ਮੌਤ, ਲਾਸ਼ ਦੇਣ ਲਈ ਮੰਗੇ ਲੱਖਾਂ ਰੁਪਏ, ਪਰਿਵਾਰ ਵੱਲੋਂ ਹੰਗਾਮਾ

PunjabKesari

ਅੱਜ 31 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਹੋਵੇਗੀ ਅਹਿੰਮ ਮੀਟਿੰਗ
ਕਿਸਾਨਾਂ ਨੇ ਦੱਸਿਆ ਕਿ ਭਾਵੇਂ 25 ਅਗਸਤ ਦਾ ਫਗਵਾੜਾ ਵਿਖੇ ਹੋਣ ਵਾਲਾ ਵੱਡਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ ਪਰ ਫਗਵਾੜਾ ’ਚ 25 ਅਗਸਤ ਨੂੰ 31 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਤਲੇ ਅਹਿਮ ਮੀਟਿੰਗ ਮਿੱਥੀ ਗਈ ਹੈ, ਜਿਸ ਵਿਚ ਗੰਨਾ ਕਿਸਾਨਾਂ ਦੇ ਬਕਾਏ ਸਮੇਤ ਕਿਸਾਨਾਂ ਦੇ ਹੋਰ ਮੁੱਦਿਆਂ ਨੂੰ ਲੈ ਕੇ ਅਹਿਮ ਚਰਚਾ ਕੀਤੀ ਜਾਵੇਗੀ ਅਤੇ ਮਾਮਲੇ ਨੂੰ ਲੈ ਕੇ ਅੱਗੇ ਕੀ ਕਰਨਾ ਹੈ ਉਸ ਨੂੰ ਲੈ ਕੇ ਰਣਨੀਤੀ ਤੇ ਵਿਚਾਰ ਹੋਣਗੇ। ਉਨ੍ਹਾਂ ਕਿਹਾ ਕਿ ਜਦ ਤੱਕ ਗੰਨਾ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਬਣਦਾ 72 ਕਰੋੜ ਰੁਪਏ ਦਾ ਬਕਾਇਆ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਖਾਤਿਆਂ ’ਚ ਨਹੀਂ ਪਾ ਦਿੱਤਾ ਜਾਂਦਾ ਹੈ, ਦਾ ਤੱਕ ਫਗਵਾੜਾ ’ਚ ਕੌਮੀ ਰਾਜਮਾਰਗ ਨੰਬਰ ਇੱਕ ਤੇ ਕਿਸਾਨਾਂ ਵੱਲੋਂ ਜਾਰੀ ਸਰਕਾਰ ਖ਼ਿਲਾਫ਼ ਰੋਸ ਧਰਨੇ ਅਤੇ ਪ੍ਰਦਰਸ਼ਨਾਂ ਦਾ ਦੌਰ ਇਸੇ ਤਰ੍ਹਾਂ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਿੱਜੀ ਹਸਪਤਾਲ ਦੇ ਹੋਸਟਲ ’ਚ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Farmers Organizations
  • protest
  • phagwara
  • ਪੰਜਾਬ ਸਰਕਾਰ
  • ਗੰਨਾ ਮਿੱਲ
  • ਧਰਨਾ
  • ਮੁਲਤਵੀ
  • ਸੂਬਾ ਪੱਧਰੀ

ਜਲੰਧਰ ਦੇ ਨਿੱਜੀ ਹਸਪਤਾਲ 'ਚ ਗਰਭਵਤੀ ਔਰਤ ਦੀ ਮੌਤ, ਲਾਸ਼ ਦੇਣ ਲਈ ਮੰਗੇ ਲੱਖਾਂ ਰੁਪਏ, ਪਰਿਵਾਰ ਵੱਲੋਂ ਹੰਗਾਮਾ

NEXT STORY

Stories You May Like

  • joint protest in phagwara against lathicharge on students
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਫਗਵਾੜਾ ਵਿਖੇ ਸਾਂਝਾ ਰੋਸ ਪ੍ਰਦਰਸ਼ਨ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • housing scheme available at 25  discount  golden opportunity to buy house
    25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ ਸੁਨਹਿਰੀ ਮੌਕਾ
  • sanitation workers protest against the government
    ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • sunil jakhar statement
    ਸੁਨੀਲ ਜਾਖੜ ਨੇ ਸੂਬਾ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਬੋਲੇ
  • over 25 cars gutted in bengaluru garage fire
    ਬੈਗਲੁਰੂ ਗੈਰਾਜ 'ਚ ਲੱਗੀ ਭਿਆਨਕ ਅੱਗ, 25 ਤੋਂ ਵੱਧ ਕਾਰਾਂ ਸੜ ਕੇ ਹੋਈਆਂ ਸਵਾਹ
  • 25 killed as bus plunges into deep ravine in algeria
    ਅਲਜੀਰੀਆ 'ਚ ਵਾਪਰਿਆ ਭਿਆਨਕ ਹਾਦਸਾ ! ਡੂੰਘੀ ਖੱਡ 'ਚ ਡਿੱਗੀ ਬੱਸ, 25 ਲੋਕਾਂ ਦੀ ਮੌਤ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • two people arrested with heroin and narcotics
      ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • fraud of rs 11 lakh on the pretext of sending to australia
      ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
    • woman beaten up over dispute over placing bricks in street
      ਗਲੀ 'ਚ ਇੱਟਾਂ ਰੱਖਣ ਦੇ ਵਿਵਾਦ ਨੂੰ ਲੈ ਕੇ ਔਰਤ ਨਾਲ ਕੀਤੀ ਕੁੱਟਮਾਰ
    • hajipur police arrested one person with drugs and pills
      ਹਾਜੀਪੁਰ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
    • major accident happened to a person suddenly talking on mobile jalandhar
      ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
    • a speeding car ran over laborers sitting by the roadside
      ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
    • accused arrested for collecting   goonda tax   from tipper drivers
      ਫ਼ਰਜ਼ੀ ਮਾਈਨਿੰਗ ਅਫ਼ਸਰ ਬਣ ਟਿੱਪਰ ਚਾਲਕਾਂ ਤੋਂ 'ਗੁੰਡਾ ਟੈਕਸ' ਵਸੂਲਣ ਵਾਲੇ 2...
    • gymkhana elections jalandhar
      ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
    • punjab governor gulab chand kataria interview
      ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
    • big action in punjab hi tech knock off racket running from bhiwani busted
      ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +