ਗੜ੍ਹਦੀਵਾਲਾ (ਜਤਿੰਦਰ)- ਗੜ੍ਹਦੀਵਾਲਾ ਇਲਾਕੇ ਦੇ ਕਿਸਾਨਾਂ ਵੱਲੋਂ ਡੀਜ਼ਲ, ਪੈਟਰੋਲ, ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਕੰਟਰੋਲ ਕਰਨ, ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮ. ਐੱਸ. ਪੀ. ਦੀ ਕਾਨੂੰਨੀ ਗਰੰਟੀ ਨੂੰ ਯਕੀਨੀ ਬਣਾਉਣ ਹਿੱਤ ਗੜ੍ਹਦੀਵਾਲਾ ਵਿਖੇ ਰੋਸ ਮਾਰਚ ਕੀਤਾ ਗਿਆ, ਜੋ ਟਾਂਡਾ ਰੋਡ ਤੋਂ ਆਰੰਭ ਹੋ ਕੇ ਬਾਜ਼ਾਰ ਵਿੱਚੋਂ ਹੋ ਕੇ ਨਿਕਲਿਆ। ਇਸ ਮੌਕੇ ਮੰਗਾਂ ਸਬੰਧੀ ਇੱਕ ਮੰਗ ਪੱਤਰ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਨੂੰ ਸੋਪਿਆ ਗਿਆ।
ਇਹ ਵੀ ਪੜ੍ਹੋ : ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ
ਇਸ ਮੌਕੇ ਗੁਰਮੀਤ ਸਿੰਘ, ਕਾਮਰੇਡ ਚਰਨਜੀਤ ਸਿੰਘ ਚਠਿਆਲ, ਡਾ . ਮੋਹਨ ਸਿੰਘ ਮੱਲ੍ਹੀ, ਦਲਜੀਤ ਸਿੰਘ ਬਾਠ, ਹਰਬੰਸ ਸਿੰਘ ਧੂਤ, ਮਨਜੀਤ ਸਿੰਘ ਖਾਨਪੁਰ, ਰਣਜੀਤ ਸਿੰਘ ਚੌਹਾਨ, ਚਰਨ ਸਿੰਘ ਗੜ੍ਹਦੀਵਾਲਾ, ਪੂਰਨ ਸਿੰਘ, ਨੰਬਰਦਾਰ ਸਵਰਨ ਸਿੰਘ, ਬਿੰਦਰਪਾਲ ਬਿੱਲਾ, ਧਰਮਿੰਦਰ ਕਲਿਆਣ, ਦਲਜੀਤ ਸਿੰਘ ਬਾਠ, ਦਵਿੰਦਰ ਕੁਮਾਰ, ਅਸਲੀਮ, ਜਸਪ੍ਰੀਤ ਸਿੰਘ, ਜਤਿੰਦਰ ਕੁਮਾਰ, ਦਵਿੰਦਰ ਸਿੰਘ, ਰਾਮ ਸਿੰਘ, ਕਮਲਜੀਤ ਸਿੰਘ, ਸੁਰਿੰਦਰ ਸਿੰਘ, ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਡੇਰਾ ਬਿਆਸ ਨੇ ਸਾਰੇ ਸਤਿਸੰਗ ਪ੍ਰੋਗਰਾਮ ਇੰਨੀ ਤਾਰੀਖ਼ ਤੱਕ ਕੀਤੇ ਰੱਦ
ਭੋਗਪੁਰ ਵਿਚ ਕੋਰੋਨਾ ਨਿਯਮਾਂ ਦੀਆਂ ਉੱਡੀਆਂ ਧੱਜੀਆਂ, ਬਿਨਾਂ ਮਾਸਕ ਦੇ ਘੁੰਮਦੇ ਦਿਸੇ ਲੋਕ
NEXT STORY