Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    9:07:57 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Tanda
  • ਕਿਸਾਨਾਂ ਨੇ ਵਿਧਾਇਕ ਜਸਵੀਰ ਸਿੰਘ ਦੇ ਘਰ ਬਾਹਰ ਕੀਤਾ ਰੋਸ ਵਿਖਾਵਾ, ਪੁਲਸ ਨਾਲ ਹੋਈ ਤਕਰਾਰ

DOABA News Punjabi(ਦੋਆਬਾ)

ਕਿਸਾਨਾਂ ਨੇ ਵਿਧਾਇਕ ਜਸਵੀਰ ਸਿੰਘ ਦੇ ਘਰ ਬਾਹਰ ਕੀਤਾ ਰੋਸ ਵਿਖਾਵਾ, ਪੁਲਸ ਨਾਲ ਹੋਈ ਤਕਰਾਰ

  • Edited By Shivani Attri,
  • Updated: 11 Nov, 2022 02:40 PM
Tanda
farmers protested outside mla jasveer singh s house
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਗੰਨਾ ਮਿੱਲਾਂ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਸਮੇਂ ਸਿਰ ਨਾ ਸ਼ੁਰੂ ਕਰਨ ਦੇ ਵਿਰੋਧ ਵਿੱਚ ਅੱਜ ਦੁਆਬਾ ਕਮੇਟੀ ਪੰਜਾਬ ਵੱਲੋਂ ਵਿਧਾਇਕ ਟਾਂਡਾ ਉੜਮੜ ਜਸਵੀਰ ਸਿੰਘ ਰਾਜਾ ਦੇ ਘਰ ਦੇ ਸਾਹਮਣੇ ਗੰਨੇ ਵਾਲੀਆਂ ਟਰਾਲੀਆਂ ਲੈ ਕੇ ਰੋਸ ਵਿਖਾਵਾ ਕੀਤਾ ਗਿਆ। ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਇਕੱਠਾ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਚੌਹਾਨ ਨੇ ਆਖਿਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ, ਜਿਸ ਦੇ ਵਿਰੋਧ ਵਿੱਚ ਉਹ ਅੱਜ ਇਹ ਰੋਸ ਵਿਖਾਵਾ ਕਰ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜੇਕਰ ਗੰਨਾ ਮਿੱਲਾਂ ਜਲਦ ਨਾ ਸ਼ੁਰੂ ਕੀਤੀਆਂ ਗਈਆਂ ਤਾਂ ਉਹ ਜ਼ੋਰਦਾਰ ਸੰਘਰਸ਼ ਵਿੱਢਣਗੇ। ਇਸ ਦੌਰਾਨ ਪੁਲਸ ਨਾਲ ਕਿਸਾਨਾਂ ਦੀ ਤਕਰਾਰ ਵੀ ਹੋਈ। 

ਇਹ ਵੀ ਪੜ੍ਹੋ :  ਜਲੰਧਰ 'ਚ ਸ਼ੀਤਲ ਵਿਜ, ਮਸ਼ਹੂਰ ਕਾਰੋਬਾਰੀ ਚੰਦਰਸ਼ੇਖਰ ਅਗਰਵਾਲ ਦੇ ਘਰਾਂ 'ਚ ਆਮਦਨ ਟੈਕਸ ਵਿਭਾਗ ਦੀ ਰੇਡ ਜਾਰੀ

PunjabKesari

ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਕਿਹਾ ਗਿਆ ਸੀ ਕਿ 5 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਅਤੇ ਸਹਿਕਾਰੀ ਖੰਡ ਮਿੱਲਾਂ ਚਾਲੂ ਕੀਤੀਆਂ ਜਾਣਗੀਆਂ। ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਪਿ੍ਰਤਪਾਲ ਸਿੰਘ ਗੁਰਾਇਆ ਅਤੇ ਅਮਰਜੀਤ ਸਿੰਘ ਕੁਰਾਲਾ ਨੇ ਦੱਸਿਆ ਕਿ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਉਪਰੰਤ ਸਹਿਮਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਾ ਲਿਆ ਸੀ ਪਰ ਅੱਜ 11 ਨਵੰਬਰ ਹੋਣ ਦੇ ਬਾਵਜੂਦ ਵੀ ਪ੍ਰਾਈਵੇਟ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਕੋਈ ਵੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ : ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਕਾਰ ਹੇਠਾਂ ਕੁਚਲੀ ਗਈ 8 ਸਾਲਾ ਬੱਚੀ ਨੇ ਤੋੜਿਆ ਦਮ, ਸਦਮੇ 'ਚ ਪਰਿਵਾਰ

ਸਾਡੀ ਜੱਥੇਬੰਦੀ ਵੱਲੋਂ ਜਲੰਧਰ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ ਸਰਕਾਰ ਨੂੰ ਜਾਣੂ ਕਰਵਾਇਆ ਸੀ ਪਰ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ। ਮਿੱਲਾਂ ਮਾਲਕਾਂ ਨੇ ਸਰਕਾਰ ਨਾਲ ਗੱਲਬਾਤ ਕੀਤੀ ਸੀ ਅਤੇ 50 ਰੁਪਏ ਸਬਸਿਡੀ ਦੇਣ ਦੀ ਸਹਿਮਤੀ ਬਣੀ ਸੀ। ਮਿੱਲ ਮਾਲਕ ਸਬਸਿਡੀ ਵਾਲਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਉਡੀਕ ਕਰ ਰਹੇ ਹਨ, ਇਸ ਕਰਕੇ ਮਿੱਲਾਂ ਵੱਲੋਂ ਕੋਈ ਤਾਰੀਖ ਨਹੀਂ ਦਿੱਤੀ ਜਾ ਰਹੀ ਕਿਸਾਨਾਂ ਦੀ ਫ਼ਸਲ ਦੀ ਸਰਕਾਰ ਨੂੰ ਪ੍ਰਵਾਹ ਨਹੀਂ। ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ ਵੋਟਾਂ ਮੰਗਣ ਲਈ ਗੁਜਰਾਤ ਤੁਰੇ ਫਿਰਦੇ ਹਨ ਪਰ ਪੰਜਾਬ ਦਾ ਕਿਸਾਨ ਸੜਕਾਂ 'ਤੇ ਆਪਣੀ ਫਸਲ ਵੇਚਣ ਦੀ ਦੁਹਾਈ ਦੇ ਰਿਹਾ ਹੈ। ਅੱਜ ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਮਿੱਥੇ ਪ੍ਰੋਗਰਾਮ ਅਨੁਸਾਰ ਵਿਧਾਇਕ ਟਾਂਡਾ, ਦਸੂਹਾ ਦੇ ਘਰਾਂ ਦੇ ਸਾਹਮਣੇ ਗੰਨੇ ਦੀਆਂ ਲੱਦੀਆਂ ਟਰਾਲੀਆਂ ਲੈ ਕੇ ਅਣਮਿੱਥੇ ਸਮੇਂ ਲਈ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। 

ਮਿੱਲਾਂ ਚੱਲਣ ਦੀ ਜਿੰਨਾਂ ਚਿਰ ਤਾਰੀਖ਼ ਦਾ ਐਲਾਨ ਮਿੱਲਾਂ ਮਾਲਕਾਂ ਵੱਲੋਂ ਨਹੀਂ ਹੁੰਦਾ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਸੰਘਰਸ਼ ਹੋਰ ਤਿੱਖਾ ਕਰਨ ਦੀ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਲੌੜ ਪੈਣ 'ਤੇ ਘਿਰਾਓ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਜਾਮ ਕਰਨ ਲਈ ਮਜਬੂਰ ਹੋਵਾਂਗੇ। ਇਸ ਮੌਕੇ ਬਲਵੀਰ ਸਿੰਘ ਸੋਹੀਆ , ਸਤਪਾਲ ਮਿਰਜ਼ਾਪੁਰ ਪੁਰ, ਜਗਜੀਤ ਸਿੰਘ ਸੋਢੀ, ਜਥੇਦਾਰ ਦਵਿੰਦਰ ਸਿੰਘ ਮੂਨਕਾਂ, ਬਾਬਾ ਬਲਵਿੰਦਰ ਸਿੰਘ, ਸੁੱਚਾ ਮਸੀਹ,ਸਾਬਾ ਬਸਤੀ ਅਮਰਤਸਰੀਆ, ਗੁਰਮਿੰਦਰ ਸਿੰਘ ਗੋਲਡੀ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ : ਵੱਡੀਆਂ ਚੁਣੌਤੀਆਂ ਦੇ ਬਾਵਜੂਦ ਸੁਖਬੀਰ ਬਾਦਲ ਦੀ ਪਕੜ ਸ਼੍ਰੋਮਣੀ ਕਮੇਟੀ ’ਤੇ ਰਹੀ ਬਰਕਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Farmers
  • protested
  • MLA Jasveer Singhs
  • house
  • ਰੋਸ ਵਿਖਾਵਾ
  • ਵਿਧਾਇਕ ਜਸਵੀਰ ਸਿੰਘ
  • ਕਿਸਾਨ

ਜਲੰਧਰ 'ਚ ਸ਼ੀਤਲ ਵਿਜ, ਮਸ਼ਹੂਰ ਕਾਰੋਬਾਰੀ ਚੰਦਰਸ਼ੇਖਰ ਅਗਰਵਾਲ ਦੇ ਘਰਾਂ 'ਚ ਆਮਦਨ ਟੈਕਸ ਵਿਭਾਗ ਦੀ ਰੇਡ ਜਾਰੀ

NEXT STORY

Stories You May Like

  • shots fired during a dispute between two parties near a police post
    ਪੁਲਸ ਚੌਕੀ ਨੇੜੇ ਦੋ ਧਿਰਾਂ ’ਚ ਹੋਈ ਤਕਰਾਰ ਦੌਰਾਨ ਚੱਲੀ ਗੋਲੀ, ਰਾਹਗੀਰ ਜ਼ਖਮੀ
  • massive fire broke out in a standing wheat crop near khoja
    ਖੋਜਾ ਨਜ਼ਦੀਕ ਕਣਕ ਦੀ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ: 15-20 ਖੇਤ ਸੜੇ, ਕਿਸਾਨਾਂ 'ਚ ਰੋਸ
  • huge uproar in ludhiana on the first day of shri amarnath yatra registration
    ਸ਼੍ਰੀ ਅਮਰਨਾਥ ਯਾਤਰਾ ਰਜਿਸਟ੍ਰੇਸ਼ਨ ਦੇ ਪਹਿਲੇ ਦਿਨ ਲੁਧਿਆਣਾ ’ਚ ਭਾਰੀ ਹੰਗਾਮਾ, ਬੈਂਕਾਂ ਦੇ ਬਾਹਰ ਹੋਈ ਹੱਥੋਪਾਈ
  • 7 year teghbir singh ropar creates history conquers nepal s annapurna circuit
    ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
  • liquor shop  youth  woman  slap  police
    ਸ਼ਰਾਬ ਦੀ ਦੁਕਾਨ ਦੇ ਬਾਹਰ ਨੌਜਵਾਨ ਨੇ ਔਰਤ ਨੂੰ ਮਾਰੇ ਥੱਪੜ, ਪੁਲਸ ਵਲੋਂ ਜਾਂਚ ਜਾਰੀ
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • anganwadi workers  anganwadi union
    ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ 4 ਨੂੰ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • passengers worried due to train delays in scorching heat
      ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
    • isi based spy network exposed two accused arrested
      ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ...
    • isi linked spy network exposed in punjab
      ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • major incident near hotel club cabana in jalandhar
      ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • fraud of lakhs of rupees committed by preparing fake documents
      ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ...
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +