helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਖੇਤਾਂ 'ਚੋਂ ਨਿਕਲ ਰਹੇ ਸੋਨੇ-ਚਾਂਦੀ ਦੇ ਸਿੱਕੇ!...
ਘੋਰ ਕਲਯੁਗ! ਧੀ ਨੂੰ 10 ਸਾਲ ਬਣਾਉਂਦਾ ਰਿਹਾ ਹਵਸ ਦਾ...
Apple ਦਾ ਪਹਿਲਾ ਫੋਲਡੇਬਲ iPhone, ਜਾਣੋ ਕਿੰਨੀ ਹੈ...
ਮਾਰਕੀਟ 'ਚ ਨਵੇਂ ਬ੍ਰਾਂਡ ਦੀ ਐਂਟਰੀ! ਇਹ ਵੱਡੀ...
ਪੰਜਾਬ
ਮਨੋਰੰਜਨ
Photos
Videos
ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ,ਗੁਪਤਾ)- ਪਿੰਡ ਪੁਲ ਪੁਖਤਾ ਵਿਚ ਰੰਜਿਸ਼ ਦੇ ਚਲਦਿਆਂ ਔਰਤ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਪਿੰਡ ਦੇ ਹੀ 6 ਲੋਕਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਪਰਮਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਲਖਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ, ਗੁਰਦੇਵ ਸਿੰਘ ਪੁੱਤਰ ਮੋਹਿੰਦਰ ਸਿੰਘ, ਰਜਿੰਦਰ ਕੌਰ ਪਤਨੀ ਮਹਿੰਦਰ ਸਿੰਘ, ਗੁਰਸ਼ਰਨ ਕੌਰ ਪਤਨੀ ਲਖਵਿੰਦਰ ਸਿੰਘ, ਸਤਿੰਦਰ ਕੌਰ ਪਤਨੀ ਗੁਰਦੇਵ ਸਿੰਘ ਅਤੇ ਬਿਸ਼ਨਾ ਖ਼ਿਲਾਫ਼ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਪਰਮਿੰਦਰ ਕੌਰ ਨੇ ਦੱਸਿਆ ਕਿ ਜਦੋ 9 ਅਕਤੂਬਰ ਨੂੰ ਉਹ ਆਪਣੀ ਜੇਠਾਣੀ ਹਰਜਿੰਦਰ ਕਰ ਪਤਨੀ ਕੁਲਦੀਪ ਸਿੰਘ ਨਾਲ ਹਵੇਲੀ ਵਿਚ ਖੜੀ ਸੀ ਅਤੇ ਉਨ੍ਹਾਂ ਹਵੇਲੀ ਵਿਚ ਗੇਟ ਲਾਉਣ ਲਈ ਮਿਸਤਰੀ ਲਾਇਆ ਹੋਇਆ ਸੀ। ਇੰਨੇ ਨੂੰ ਉਕਤ ਮੁਲਜ਼ਮ ਗੇਟ ਲਾਉਣ ਤੋਂ ਰੋਕਦੇ ਹੋਏ ਹਮਲਾ ਕਰ ਦਿੰਦੇ ਹਨ ਅਤੇ ਬਾਅਦ ਵਿਚ ਸਾਰੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਕਹੀ, ਇੱਟਾਂ ਵਾਰ ਕਰਕੇ ਉਸ ਦੀ ਜੇਠਾਣੀ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੰਦੇ ਹਨ ਅਤੇ ਉਸ ਦੀ ਅਤੇ ਮਿਸਤਰੀ ਦੀ ਵੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ- ਹਿੰਦੂ ਆਗੂ ਵਿਕਾਸ ਬੱਗਾ ਕਤਲਕਾਂਡ 'ਚ ਵੱਡੀ ਅਪਡੇਟ, NIA ਵੱਲੋਂ ਚਾਰਜਸ਼ੀਟ ਦਾਖ਼ਲ
ਉਸ ਨੇ ਦੱਸਿਆ ਕਿ ਹਮਲੇ ਦਾ ਸ਼ਿਕਾਰ ਹੋਈ ਉਸ ਦੀ ਜੇਠਾਣੀ ਹੁਣ ਵੀ ਬੇਹੋਸ਼ੀ ਦੀ ਹਾਲਤ ਵਿਚ ਜਲੰਧਰ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ | ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਬਸਤੀ ਬੋਹੜਾ ਪੁਲਸ ਚੌਂਕੀ ਇੰਚਾਰਜ ਰਾਜਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਇਹ ਵੀ ਪੜ੍ਹੋ- ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ 👇Join us on Whatsapp channel👇 https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪਿੰਡ ਰਾਂਦੀਆ ’ਚ ਹੋਈ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਰਵਿੰਦਰ ਕੌਰ ਨੂੰ ਚੁਣਿਆ ਸਰਪੰਚ
Stories You May Like
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
Subscribe Now!