Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    8:38:43 AM

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

  • us airstrikes on iran again

    ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਧੀ ਦੀ ਐਡਮਿਸ਼ਨ ਲਈ ATM ’ਚੋਂ ਪੈਸੇ ਕਢਵਾਉਣ ਗਏ ਪਿਤਾ ਨਾਲ 80 ਹਜ਼ਾਰ ਦੀ ਠੱਗੀ

DOABA News Punjabi(ਦੋਆਬਾ)

ਧੀ ਦੀ ਐਡਮਿਸ਼ਨ ਲਈ ATM ’ਚੋਂ ਪੈਸੇ ਕਢਵਾਉਣ ਗਏ ਪਿਤਾ ਨਾਲ 80 ਹਜ਼ਾਰ ਦੀ ਠੱਗੀ

  • Edited By Shivani Attri,
  • Updated: 04 May, 2026 01:00 PM
Kapurthala-Phagwara
father cheated of rs 80 000 while going to withdraw money from atm
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਸਾਈਬਰ ਕ੍ਰਾਈਮ ਰਾਹੀਂ ਸ਼ਾਤਰ ਠੱਗਾਂ ਵੱਲੋਂ ਠੱਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੋਸ਼ਲ ਮੀਡੀਆ ਰਾਹੀਂ ਇਸ ਦੇ ਖ਼ਿਲਾਫ਼ ਪ੍ਰਚਾਰ ਕਰਨ ਦੇ ਬਾਵਜੂਦ ਵੀ ਲੋਕ ਸ਼ਿਕਾਰ ਹੋ ਜਾਂਦੇ ਹਨ ਅਤੇ ਪਤਾ ਉਸ ਸਮੇਂ ਲੱਗਦਾ ਹੈ, ਜਦੋਂ ਸਾਰਾ ਕੁਝ ਲੁੱਟਿਆ ਜਾਂਦਾ ਹੈ। ਅਜਿਹੀ ਘਟਨਾ ਸੁਲਤਾਨਪੁਰ ਲੋਧੀ ਵਿਚ ਬੀਤੇ ਦਿਨੀਂ ਮਜ਼ਦੂਰ ਦਿਵਸ ਮੌਕੇ ਵਾਪਰੀ, ਜਦੋਂ ਇਕ ਵਿਅਕਤੀ ਵੱਲੋਂ ਆਪਣੀ ਧੀ ਦੀ ਪੜ੍ਹਾਈ ਲਈ ਸਖ਼ਤ ਖ਼ੂਨ-ਪਸੀਨੇ ਦੀ ਮਿਹਨਤ ਨਾਲ ਜੀਅ ਤੋੜ ਕੇ ਜੋੜੇ ਪੈਸੇ ਸ਼ਾਤਰ ਠੱਗ ਨੇ ਏ. ਟੀ. ਐੱਮ. ਵਿਚ ਉਸ ਵੱਲੋਂ ਕਢਵਾਉਣ ਸਮੇਂ ਲੈ ਕੇ ਉੱਡ ਗਏ।

ਇਹ ਵੀ ਪੜ੍ਹੋ: ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ! ਝੱਲਣੀ ਪੈ ਸਕਦੀ ਵੱਡੀ ਮੁਸੀਬਤ

ਘਟਨਾ ਦਾ ਸ਼ਿਕਾਰ ਹੋਏ ਅਸ਼ੋਕ ਕੁਮਾਰ ਵਾਸੀ ਸ਼ਾਹਕੋਟ ਨੇ ਦੱਸਿਆ ਕਿ ਉਹ ਇਕ ਸਾਦਾ ਮਜ਼ਦੂਰ ਹੈ ਅਤੇ ਰੋਜ਼ਾਨਾ ਕਿਸੇ ਪੀ. ਵੀ. ਸੀ. ਦੀ ਦੁਕਾਨ ’ਤੇ ਦਿਹਾੜੀ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਬੀਤੇ ਦਿਨ ਜਦੋਂ ਆਪਣੀ ਧੀ ਦੀ ਐਡਮਿਸ਼ਨ ਲਈ ਪੈਸੇ ਕਢਵਾਉਣ ਲਈ ਸੁਲਤਾਨਪੁਰ ਲੋਧੀ ਦੇ ਐੱਚ. ਡੀ. ਐੱਫ਼. ਸੀ. ਬੈਂਕ ਦੇ ਏ. ਟੀ. ਐੱਮ. ਵਿਚ ਗਿਆ, ਜਿੱਥੇ ਇਕ ਵਿਅਕਤੀ ਨੇ ਉਸ ਦਾ ਭਰੋਸਾ ਜਿੱਤਿਆ ਅਤੇ ਪਹਿਲਾਂ ਉਸ ਦੇ ਏ. ਟੀ. ਐੱਮ. ਤੋਂ 5000 ਕੱਢ ਕੇ ਉਸ ਦੇ ਹੱਥ ਵਿਚ ਰੱਖ ਦਿੱਤੇ ਅਤੇ ਇਸ ਦੌਰਾਨ ਉਸ ਦਾ ਪਾਸਵਰਡ ਵੀ ਵੇਖ ਲਿਆ ਫਿਰ ਕੁਝ ਸੈਕਿੰਡਾਂ ਵਿਚ ਹੱਥ ਦੀ ਸਫ਼ਾਈ ਨਾਲ ਉਸ ਦਾ ਅਸਲੀ ਏ. ਟੀ. ਐੱਮ. ਕਾਰਡ ਆਪਣੇ ਕਾਰਡ ਨਾਲ ਬਦਲ ਦਿੱਤਾ।

PunjabKesari

ਪੀੜਤ ਅਸ਼ੋਕ ਕੁਮਾਰ ਨੇ ਦੱਸਿਆ ਕਿ ਕੁਝ ਸਮੇਂ ਤੱਕ ਪਤਾ ਹੀ ਨਹੀਂ ਲੱਗਿਆ ਪਰ ਜਦੋਂ ਤੱਕ ਉਸ ਨੂੰ ਅਹਿਸਾਸ ਹੋਇਆ ਤਦ ਤੱਕ ਦੇਰ ਹੋ ਚੁੱਕੀ ਸੀ। ਉਸ ਨੇ ਦੱਸਿਆ ਕਿ ਉਸ ਦੇ ਖ਼ਾਤੇ ’ਚੋਂ ਕਰੀਬ 80 ਹਜ਼ਾਰ ਕੱਢ ਲਏ ਗਏ ਅਤੇ ਕੁਝ ਪੈਸੇ ਦੀ ਸ਼ਾਪਿੰਗ ਵੀ ਕੀਤੀ ਗਈ। ਉਸ ਨੇ ਦੱਸਿਆ ਕਿ ਕੁਝ ਪੈਸੇ ਉਸ ਦੁਕਾਨ ਦੇ ਗਾਹਕਾਂ ਦੇ ਵੀ ਸਨ, ਜੋ ਭਰੋਸੇ ਨਾਲ ਉਸ ਦੇ ਖਾਤੇ ਵਿਚ ਆਏ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ

ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਮੁਲਜ਼ਮ
ਉਕਤ ਠੱਗੀ ਦੀ ਵਾਰਦਾਤ ਦੀ ਸਾਰੀ ਵੀਡੀਓ ਬੈਂਕ ਦੇ ਏ. ਟੀ. ਐੱਮ. ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ, ਜਿੱਥੇ ਸਾਫ਼ ਦਿਖਦਾ ਹੈ ਕਿ ਠੱਗ ਕਿਵੇਂ ਤੁਹਾਡੇ ਏ. ਟੀ. ਐੱਮ. ’ਤੇ ਨਜ਼ਰ ਰੱਖਦੇ ਹਨ ਅਤੇ ਮੌਕਾ ਮਿਲਦੇ ਹੀ ਭੋਲੇ ਭਾਲੇ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ ਲੈਂਦੇ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਪੀੜਤ ਅਸ਼ੋਕ ਕੁਮਾਰ ਨੂੰ ਆਪਣੇ ਨਾਲ ਹੋਈ ਠੱਗੀ ਦਾ ਇਨਸਾਫ ਮਿਲੇਗਾ, ਕੀ ਬੈਂਕ ਅਧਿਕਾਰੀ ਜਾਂ ਸਾਈਬਰ ਕ੍ਰਾਈਮ ਵਾਲੇ ਉਸਦੀ ਮਿਹਨਤ ਦੀ ਕਮਾਈ ਛਾਤਰ ਠੱਗਾਂ ਨੂੰ ਗ੍ਰਿਫਤਾਰ ਕਰਕੇ ਵਾਪਸ ਦਿਵਾਉਣਗੇ। ਇਸ ਲਈ ਸਾਨੂੰ ਏ. ਟੀ. ਐੱਮ. ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਘਟਨਾ ਤੋਂ ਸਬਕ ਲੈ ਕੇ ਕਿਸੇ ਵੀ ਅਣਜਾਣ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ।

ਬੈਂਕ ਤੇ ਸਾਈਬਰ ਕ੍ਰਾਈਮ ਤੱਕ ਲਾਈ ਗੁਹਾਰ
ਪੀੜਤ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਨੇ ਠੱਗੀ ਸਬੰਧੀ ਪਹਿਲਾਂ ਬੈਂਕ ਰਾਹੀਂ ਗੁਹਾਰ ਲਗਾਈ, ਜਿੱਥੇ ਕਾਰਡ ਬੰਦ ਹੋਣ ਤੋਂ ਬਾਅਦ ਵੀ ਅਕਾਊਂਟ ਵਿਚੋਂ ਪੈਸੇ ਕਢਵਾਏ ਜਾਂਦੇ ਹਨ। ਉਸ ਨੇ ਦੱਸਿਆ ਕਿ ਐੱਚ. ਡੀ. ਐੱਫ. ਸੀ. ਬੈਂਕ ਨੇ ਮੇਰੀ ਕੋਈ ਵੀ ਮਦਦ ਨਹੀਂ ਕੀਤੀ। ਇਸ ਸਬੰਧੀ ਉਸ ਵੱਲੋਂ ਸਾਈਬਰ ਕ੍ਰਾਈਮ ਨੂੰ ਵੀ ਸ਼ਿਕਾਇਤ ਦਿੱਤੀ ਗਈ ਪਰ ਉਨ੍ਹਾਂ ਵੱਲੋਂ ਹਾਲੇ ਤੱਕ ਮੇਰੀ ਕੋਈ ਸਹਾਇਤਾ ਨਹੀਂ ਕੀਤੀ ਗਈ। ਇਸ ਸਬੰਧੀ ਜਦੋਂ ਦੁਬਾਰਾ ਐੱਚ. ਡੀ. ਐੱਫ਼. ਸੀ. ਬੈਂਕ ਦੇ ਕੋਲ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾਉਣ ਬਾਰੇ ਦੱਸਿਆ ਤਾਂ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਸਾਈਬਰ ਕ੍ਰਾਈਮ ਵਾਲੇ ਇੱਥੇ ਆਉਣ ਤਾਂ ਅਸੀਂ ਫਿਰ ਯੂ. ਐੱਸ. ਪੀ. ਸੀ. ਵਿਚ ਵੀਡੀਓ ਪਾ ਕੇ ਦੇ ਸਕਦੇ ਹਾਂ।

ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Father cheated
  • withdraw money from ATM
  • ਸਾਈਬਰ ਕ੍ਰਾਈਮ
  • ਵਿਅਕਤੀ ਨਾਲ ਠੱਗੀ

ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ

NEXT STORY

Stories You May Like

  • atm 5 times money
    ATM ਬਣ ਗਿਆ 'ਕੁਬੇਰ ਦਾ ਖ਼ਜ਼ਾਨਾ' ! ਲੋਕਾਂ ਨੂੰ ਦੇਣ ਲੱਗਾ 5 ਗੁਣਾ ਪੈਸੇ, ਲੱਗੀਆਂ ਲੰਬੀਆਂ-ਲੰਬੀਆਂ ਲਾਈਨਾਂ
  • 80 people have died of ebola in congo
    ਕਾਂਗੋ 'ਚ 'ਇਬੋਲਾ' ਨਾਲ ਹੁਣ ਤੱਕ 80 ਲੋਕਾਂ ਦੀ ਮੌਤ, ਨਵਾਂ ਸਟ੍ਰੇਨ ਮਿਲਣ ਨਾਲ ਵਧੀ ਚਿੰਤਾ
  • 80 year old woman dies after voting
    ਵੋਟ ਪਾਉਣ ਤੋਂ ਬਾਅਦ 80 ਸਾਲਾ ਬਜ਼ੁਰਗ ਔਰਤ ਦੀ ਮੌਤ
  • family makes big statement after snehdeep  s arrest
    ਧੀ ਵੱਲੋਂ ਪਿਤਾ ਦੇ ਗੋਲੀ ਮਾਰਨ ਦਾ ਮਾਮਲਾ: ਸਨੇਹਦੀਪ ਦੀ ਗ੍ਰਿਫ਼ਤਾਰੀ ਮਗਰੋਂ ਪਰਿਵਾਰ ਦਾ ਵੱਡਾ ਬਿਆਨ
  • fraud pretext of doubling the money
    ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ 10,75000  ਰੁਪਏ ਦੀ ਠੱਗੀ, ਮਾਮਲਾ ਦਰਜ
  • father  daughter  honor killing
    ਧੀ ਦਾ ਕਤਲ ਕਰ ਕੇ ਸਰੀਰ ਦੇ 6 ਟੁਕੜੇ,  ਪਿਤਾ ਸਮੇਤ 3 ਗ੍ਰਿਫ਼ਤਾਰ
  • fir case
    ਕੱਪੜਾ ਵਪਾਰੀ ਨਾਲ 23.44 ਲੱਖ ਰੁਪਏ ਦੀ ਠੱਗੀ, 2 ਨਾਮਜ਼ਦ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • 16 buffaloes die after drowning in bein river in kapurthala
      ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
    • adampur municipal council elections
      ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
    • grocery store fire in jalandhar
      ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
    • municipal council elections sri anandpur sahib
      ਸ੍ਰੀ ਅਨੰਦਪੁਰ ਸਾਹਿਬ ਵਿਚ 76.34 ਫ਼ੀਸਦੀ ਮਤਦਾਨ ਦਰਜ, ਉਮੀਦਵਾਰਾਂ ਦੀ ਕਿਸਮਤ...
    • municipal council elections in rupnagar city
      ਅੱਤ ਦੀ ਗਰਮੀ ਕਾਰਨ ਰੂਪਨਗਰ ’ਚ ਵੋਟਿੰਗ 64 ਫ਼ੀਸਦੀ ਰਹੀ, ਉਮੀਦਵਾਰਾਂ ਦੀ ਕਿਸਮਤ...
    • accused arrested with drugs
      ਨਸਰਾਲਾ ਚੌਂਕੀ ਵੱਲੋਂ ਨਸ਼ੀਲੇ ਪਦਾਰਥ ਸਣੇ 1 ਮੁਲਜ਼ਮ ਗ੍ਰਿਫ਼ਤਾਰ
    • kapurthala municipal corporation and sultanpur lodhi municipal council elections
      ਕਪੂਰਥਲਾ ’ਚ 61.5 ਫ਼ੀਸਦੀ ਤੇ ਸੁਲਤਾਨਪੁਰ ਲੋਧੀ ’ਚ 68.84 ਫ਼ੀਸਦੀ ਹੋਈ ਵੋਟਿੰਗ
    • municipal councils elections of jalandhar completed peacefully
      ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
    • sad news from canada
      ਕੈਨੇਡਾ ਤੋਂ ਆਈ ਮਨਹੂਸ ਖ਼ਬਰ: ਨਡਾਲੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • voting process for municipal and council elections in punjab ends
      ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +