Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    3:04:04 AM

  • major explosion in moscow restaurant

    ਮਾਸਕੋ ਦੇ ਰੈਸਟੋਰੈਂਟ 'ਚ ਵੱਡਾ ਧਮਾਕਾ: 3 ਲੋਕਾਂ...

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • 5 ਕਰੋੜ ਦਾ ਫਰਾਡ ਕਰਨ ਦੇ ਮਾਮਲੇ 'ਚ ਕੀਤਾ ਕਾਤਲਾਨਾ ਹਮਲਾ, FIR ਦਰਜ

DOABA News Punjabi(ਦੋਆਬਾ)

5 ਕਰੋੜ ਦਾ ਫਰਾਡ ਕਰਨ ਦੇ ਮਾਮਲੇ 'ਚ ਕੀਤਾ ਕਾਤਲਾਨਾ ਹਮਲਾ, FIR ਦਰਜ

  • Edited By Harpreet Singh,
  • Updated: 19 Oct, 2024 01:59 AM
Jalandhar
fir in a case of fraud worth rs 5 crores
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ, ਮਹੇਸ਼)– 5 ਕਰੋੜ ਦੇ ਫਰਾਡ ਕੇਸ ਦੇ ਸ਼ਿਕਾਇਤਕਰਤਾ ਅਮਿਤ ਜੈਨ ਅਤੇ ਉਸਦੇ ਸਾਥੀ ’ਤੇ ਕਾਤਲਾਨਾ ਹਮਲਾ ਕਰਨ ’ਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਫਰਾਡ ਕੇਸ ਦੇ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ, ਹਾਲਾਂਕਿ ਫਰਾਡ ਕੇਸ ਵਿਚ ਸ਼ਾਂਤੀ ਸਵਰੂਪ ਸ਼ਰਮਾ ਦੇ ਦੋਵੇਂ ਬੇਟੇ ਨਾਮਜ਼ਦ ਨਹੀਂ ਸਨ ਪਰ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਨੇ ਉਸਦੇ ਦੋਵਾਂ ਬੇਟਿਆਂ ਵਰੁਣ ਸ਼ਰਮਾ ਅਤੇ ਤਰੁਣ ਸ਼ਰਮਾ ਨੂੰ ਨਾਮਜ਼ਦ ਕਰ ਕੇ ਤਰੁਣ ਨੂੰ ਹਿਰਾਸਤ ਵਿਚ ਲੈ ਲਿਆ। ਦੇਰ ਰਾਤ ਉਸ ਦੀ ਗ੍ਰਿਫ਼ਤਾਰੀ ਦੀ ਤਿਆਰੀ ਕੀਤੀ ਜਾ ਰਹੀ ਸੀ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਿਤ ਜੈਨ ਨਿਵਾਸੀ ਕ੍ਰਿਸ਼ਨਾ ਨਗਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਰੇਸ਼ ਨਾਲ ਰਾਮਾ ਮੰਡੀ ਵਿਚ ਇਕ ਪ੍ਰਾਪਰਟੀ ਦੇਖਣ ਲਈ ਇਕ ਐਕਟਿਵਾ ’ਤੇ ਜਾ ਰਹੇ ਸਨ। ਇਸੇ ਦੌਰਾਨ 2 ਗੱਡੀਆਂ ਵਿਚ ਸਵਾਰ ਹੋ ਕੇ ਆਏ ਸ਼ਾਂਤੀ ਸਵਰੂਪ ਸ਼ਰਮਾ, ਉਸ ਦੇ 2 ਬੇਟਿਆਂ ਵਰੁਣ ਅਤੇ ਤਰੁਣ ਸ਼ਰਮਾ, ਭਤੀਜੇ ਦੀਪਕ ਅਤੇ ਪ੍ਰਵੇਸ਼ ਸ਼ਰਮਾ ਆਦਿ ਨੇ ਉਨ੍ਹਾਂ ਦੀ ਐਕਟਿਵਾ ਰੁਕਵਾ ਲਈ ਅਤੇ ਗੱਡੀ ਵਿਚੋਂ ਉਤਰਦੇ ਹੀ ਉਨ੍ਹਾਂ ਪੰਜਾਂ ਨੇ ਉਨ੍ਹਾਂ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ASI ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਹਮਲੇ ਵਿਚ ਅਮਿਤ ਜੈਨ ਨੂੰ ਕਾਫੀ ਸੱਟਾਂ ਲੱਗੀਆਂ, ਜਦੋਂ ਕਿ ਨਰੇਸ਼ ਦੀ ਹਾਲਤ ਖਤਰੇ ਤੋਂ ਬਾਹਰ ਹੈ। ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਥਾਣਾ ਰਾਮਾ ਮੰਡੀ ਤੋਂ ਏ.ਐੱਸ.ਆਈ. ਜਰਮਨ ਸਿੰਘ ਵੀ ਪਹੁੰਚ ਗਏ ਸਨ।

ਪੁਲਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਸ਼ਾਂਤੀ ਸਵਰੂਪ ਸ਼ਰਮਾ ਨਿਵਾਸੀ ਕੈਲਾਸ਼ ਨਗਰ, ਉਸਦੇ ਬੇਟੇ ਵਰੁਣ ਅਤੇ ਤਰੁਣ, ਭਤੀਜਿਆਂ ਦੀਪਕ ਸ਼ਰਮਾ ਪੁੱਤਰ ਧਰੁਵ ਦੇਵ ਸ਼ਰਮਾ ਸਮੇਤ ਪ੍ਰਵੇਸ਼ ਖ਼ਿਲਾਫ਼ ਕੁੱਟਮਾਰ ਅਤੇ ਜਾਨਲੇਵਾ ਹਮਲਾ ਕਰਨ ’ਤੇ ਬੀ.ਐੱਨ.ਐੱਸ. ਦੀ ਧਾਰਾ 115, 117, 118, 109, 191 ਅਤੇ 190 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਤਰੁਣ ਸ਼ਰਮਾ ਨੂੰ ਹਿਰਾਸਤ ਵਿਚ ਲੈ ਲਿਆ ਹੈ। ਵਰੁਣ ਅਤੇ ਵਰੁਣ ਸ਼ਰਮਾ ਟਰਾਂਸਪੋਰਟ ਨਗਰ ਵਿਚ ਜੇ.ਬੀ.ਐੱਸ. ਲੈਬਾਰਟਰੀ ਚਲਾਉਂਦੇ ਹਨ।

ਇਹ ਵੀ ਪੜ੍ਹੋ- ਭੈਣ ਦੇ ਪੁੱਤ ਹੋਣ ਦੀ ਖੁਸ਼ੀ 'ਚ ਮਿਠਾਈ ਲੈਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋਵਾਂ ਦੀ ਹੋ ਗਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • FIR
  • Police
  • Fraud
  • Attack

ਪਹਿਲਾਂ ਪਤੀ ਨੇ ਫਾਹਾ ਲੈ ਮੁਕਾਈ ਸੀ ਜੀਵਨਲੀਲਾ, ਹੁਣ ਪਤਨੀ ਨੇ ਵੀ 2 ਮਾਸੂਮ ਬੱਚਿਆਂ ਸਣੇ ਖ਼ੁਦ ਨੂੰ ਲਾ ਲਈ ਅੱਗ

NEXT STORY

Stories You May Like

  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • cjp  raf jawan  protestor  attack  police  fir
    CJP ਦੇ ਪ੍ਰਦਰਸ਼ਨਾਂ ਦੌਰਾਨ RAF ਜਵਾਨ 'ਤੇ ਹਮਲਾ ! ਪੁਲਸ ਨੇ ਦਰਜ ਕੀਤੀ FIR
  • fir case
    ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • fir registered against famous pollywood singer in mohali
    ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • fir case
    ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fraud of rs 11 lakh on the pretext of sending to australia
      ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
    • woman beaten up over dispute over placing bricks in street
      ਗਲੀ 'ਚ ਇੱਟਾਂ ਰੱਖਣ ਦੇ ਵਿਵਾਦ ਨੂੰ ਲੈ ਕੇ ਔਰਤ ਨਾਲ ਕੀਤੀ ਕੁੱਟਮਾਰ
    • hajipur police arrested one person with drugs and pills
      ਹਾਜੀਪੁਰ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
    • major accident happened to a person suddenly talking on mobile jalandhar
      ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
    • a speeding car ran over laborers sitting by the roadside
      ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
    • accused arrested for collecting   goonda tax   from tipper drivers
      ਫ਼ਰਜ਼ੀ ਮਾਈਨਿੰਗ ਅਫ਼ਸਰ ਬਣ ਟਿੱਪਰ ਚਾਲਕਾਂ ਤੋਂ 'ਗੁੰਡਾ ਟੈਕਸ' ਵਸੂਲਣ ਵਾਲੇ 2...
    • gymkhana elections jalandhar
      ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
    • punjab governor gulab chand kataria interview
      ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
    • big action in punjab hi tech knock off racket running from bhiwani busted
      ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
    • big success of jalandhar police
      ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +