Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    11:39:35 AM

  • trump rejects iran  s special offer

    'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ...

  • oxygen crisis in government hospitals in punjab

    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ!...

  • congress split over randhawa suicide case

    ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ....

  • iran opens strait of hormuz for india

    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਵੱਖ-ਵੱਖ ਦੇਸ਼ਾਂ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਰਹੇ 3 ਟ੍ਰੈਵਲ ਏਜੰਟਾਂ ’ਤੇ FIR ਦਰਜ

DOABA News Punjabi(ਦੋਆਬਾ)

ਵੱਖ-ਵੱਖ ਦੇਸ਼ਾਂ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਰਹੇ 3 ਟ੍ਰੈਵਲ ਏਜੰਟਾਂ ’ਤੇ FIR ਦਰਜ

  • Edited By Shivani Attri,
  • Updated: 31 Jan, 2025 07:02 PM
Jalandhar
fir registered against 3 travel agents
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਬਿਨਾਂ ਲਾਇਸੈਂਸ ਦੇ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਵੱਖ-ਵੱਖ ਦੇਸ਼ਾਂ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗਣ ਵਾਲੇ ਸ਼ਹਿਰ ਦੇ 3 ਟ੍ਰੈਵਲ ਏਜੰਟਾਂ ਖ਼ਿਲਾਫ਼ ਐੱਨ. ਆਰ. ਆਈ. ਥਾਣੇ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਕੋਲ ਪ੍ਰੋਟੈਕਟਰ ਆਫ਼ ਇਮੀਗ੍ਰਾਂਟਸ ਚੰਡੀਗੜ੍ਹ, ਮਨਿਸਟਰੀ ਆਫ਼ ਐਕਸਟਰਨਲ ਅਫੇਅਰਸ ਵੱਲੋਂ ਇਕ ਲਿਸਟ ਆਈ ਸੀ, ਜਿਸ ਵਿਚ ਇਨ੍ਹਾਂ ਏਜੰਟਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ।

ਦਰਅਸਲ ਪ੍ਰੋਟੈਕਟਰ ਆਫ਼ ਇਮੀਗ੍ਰਾਂਟ ਚੰਡੀਗੜ੍ਹ, ਮਨਿਸਟਰੀ ਆਫ਼ ਐਕਸਟਰਨਲ ਅਫੇਅਰ ਨੇ ਚਿੱਠੀ ਵਿਚ ਲਿਖਿਆ ਸੀ ਕਿ ਅੱਡਾ ਖੁਰਲਾ ਕਿੰਗਰਾ ਸਥਿਤ ਰਾਣਾ ਪਲੇਸਮੈਂਟ ਸਰਵਿਸ ਦਾ ਮਾਲਕ, ਰਾਮਾ ਮੰਡੀ ਸਥਿਤ ਵਿਰਦੀ ਐਂਟਰਪ੍ਰਾਈਜ਼ਿਜ਼ ਦਾ ਮਾਲਕ ਰਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਿਰਦੀ ਅਤੇ ਆਰ. ਐੱਸ. ਓਵਰਸੀਜ਼ ਨਜ਼ਦੀਕ ਨਰਿੰਦਰ ਸਿਨੇਮਾ ਦੇ ਮਾਲਕ ਰਾਜਨ ਸ਼ਰਮਾ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਵਿਦੇਸ਼ ਵਿਚ ਨੌਕਰੀ ਦਿਵਾਉਣ ਲਈ ਵੀਡੀਓ ਪਾ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਚੱਲੀ ਗੋਲ਼ੀ, ਮਿੰਟਾਂ 'ਚ ਪੈ ਗਈਆਂ ਭਾਜੜਾਂ, ਸੋਸ਼ਲ ਮੀਡੀਆ 'ਤੇ ਪੈ ਗਈ ਪੋਸਟ

ਅਜਿਹੀ ਹਾਲਤ ਵਿਚ ਇਨ੍ਹਾਂ ਤਿੰਨਾਂ ਏਜੰਟਾਂ ਦੀ ਜਾਂਚ ਕੀਤੀ ਜਾਵੇ, ਉਨ੍ਹਾਂ ਕੋਲ ਮਨਜ਼ੂਰਸ਼ੁਦਾ ਲਾਇਸੈਂਸ ਹੈ ਵੀ ਜਾਂ ਉਹ ਬਿਨਾਂ ਲਾਇਸੈਂਸ ਦੇ ਹੀ ਕੰਮ ਕਰ ਰਹੇ ਹਨ। ਜਲੰਧਰ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਇਨ੍ਹਾਂ ਵਿਚੋਂ ਕਿਸੇ ਕੋਲ ਵੀ ਲਾਇਸੈਂਸ ਨਹੀਂ ਹੈ ਅਤੇ ਉਹ ਬਿਨਾਂ ਲਾਇਸੈਂਸ ਦੇ ਕੰਮ ਕਰ ਰਹੇ ਸਨ। ਪੁਲਸ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਤਿੰਨਾਂ ਖ਼ਿਲਾਫ਼ ਐੱਫ਼. ਆਈ. ਆਰ. ਨੰਬਰ 1 ਥਾਣਾ ਐੱਨ. ਆਰ. ਆਈ. ਵਿਚ ਦਰਜ ਕਰ ਲਈ। ਫਿਲਹਾਲ ਕਿਸੇ ਦੀ ਵੀ ਅਜੇ ਗ੍ਰਿਫ਼ਤਾਰੀ ਨਹੀਂ ਹੋ ਸਕੀ।
ਇਹ ਵੀ ਪੜ੍ਹੋ : ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ, ਪਹਿਲਾਂ ਪਿਲਾਈ ਸ਼ਰਾਬ ਫਿਰ ਦੋਸਤ ਦਾ ਕਰ 'ਤਾ ਕਤਲ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • FIR registered
  • 3 travel agents
  • ਨੌਕਰੀ
  • ਟ੍ਰੈਵਲ ਏਜੰਟ
  • ਐੱਫ ਆਈ ਆਰ

ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • fir registered against cpi m  leader in kerala
    ਵਿਆਹ ਦਾ ਝਾਂਸਾ ਦੇ ਕੇ ਬਣਾਏ ਜਿਨਸੀ ਸਬੰਧ, ਕੇਰਲ ’ਚ ਮਾਕਪਾ ਨੇਤਾ ’ਤੇ FIR ਦਰਜ
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • fir against laljit singh bhullar
    ਵੱਡੀ ਖ਼ਬਰ ; ਖ਼ੁਦਕੁਸ਼ੀ ਮਾਮਲੇ 'ਚ MLA ਭੁੱਲਰ ਸਣੇ 3 ਖ਼ਿਲਾਫ਼ FIR ਦਰਜ
  • energy crisis
    ਵੱਖ-ਵੱਖ ਦੇਸ਼ਾਂ ਵਲੋਂ ਅਪਣਾਏ ਗਏ ਊਰਜਾ ਸੰਭਾਲ ਦੇ ਸਖਤ ਉਪਾਅ
  • t20 wc champion player s problems increase fir registered
    Team India ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਖ਼ਿਲਾਫ਼ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • money refund  fraud of 3 lakhs
    ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ
  • fir registered against doctors in virendra ghuman s death case
    ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ ਖ਼ਿਲਾਫ਼ FIR ਦਰਜ ਹੋਣ 'ਤੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ
  • fir registered against laljit bhullar s father and pa
    ਲਾਲਜੀਤ ਭੁੱਲਰ ਦੇ ਪਿਤਾ ਅਤੇ PA 'ਤੇ FIR ਦਰਜ, DM ਦੀ ਮੌਤ ਮਾਮਲੇ 'ਚ ਹੋਈ ਵੱਡੀ ਕਾਰਵਾਈ (ਵੀਡੀਓ)
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • dr daljeet singh cheema
      DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
    • sukhpal singh khaira statement
      ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • former parliamentary secretary desh raj singh dhugga at dera sachkhand ballan
      ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸਾਬਕਾ ਸੰਸਦੀ ਸਕੱਤਰ ਦੇਸ਼ ਰਾਜ ਸਿੰਘ...
    • 3 accused arrested with opium and drug money
      ਅਫ਼ੀਮ ਤੇ ਡਰੱਗ ਮਨੀ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • 5 thugs absconded with gold ring and cash in the name of help
      ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5...
    • shri ram navami utsav committee shobha yatra
      ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
    • scam in o m branch of jalandhar municipal corporation
      ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
    • peoples protest against punjab government
      ਪੰਜਾਬ ਕੇਸਰੀ ਦੀ ਆਵਾਜ਼ ਦਬਾਉਣ ਤੇ DM ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ...
    • after gas now oil shortage begins petrol pumps run dry
      Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +