Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    10:41:42 AM

  • weather will remain extremely bad in punjab for 5 days

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ...

  • gas cylinders will not be available after august 15

    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ...

  • chandigarh 4 youths drowned

    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ...

  • gas cylinder becomes cheaper by more than rs 200

    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ

DOABA News Punjabi(ਦੋਆਬਾ)

ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ

  • Edited By Shivani Attri,
  • Updated: 16 Apr, 2026 05:33 PM
Jalandhar
fire breaks out in posh locality jalandhar several ac outdoor units damaged
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ 'ਚ ਇਕ ਮਾਲ ਦੇ ਬਾਹਰ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਅੱਗ ਸਾਬਕਾ ਕੌਂਸਲਰ ਰੋਹਨ ਸਹਿਗਲ ਦੇ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਮਾਲ ਦੇ ਬਾਹਰ ਲੱਗੀ। ਦਰਅਸਲ ਮਾਲ ਦੇ ਬਾਹਰ ਲੱਗੇ ਆਊਟਡੋਰ ਏ. ਸੀ. ਯੂਨਿਟਾਂ ਨੂੰ ਅੱਗ ਲੱਗ ਗਈ। ਇਸ ਘਟਨਾ ਨੇ ਕਾਫ਼ੀ ਨੁਕਸਾਨ ਪਹੁੰਚਾਇਆ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਇਕ ਰਾਹਗੀਰ ਨੇ ਅੱਗ ਨੂੰ ਆਊਟਡੋਰ ਏ. ਸੀ. ਯੂਨਿਟ 'ਚ ਫੈਲਦੇ ਵੇਖਿਆ। ਉਹ ਤੁਰੰਤ ਮਾਲ ਗਿਆ ਅਤੇ ਸਟਾਫ਼ ਨੂੰ ਅੱਗ ਬਾਰੇ ਸੂਚਿਤ ਕੀਤਾ, ਜਿਸ ਨੂੰ ਮਾਲ ਸਟਾਫ਼ ਨੇ ਫਾਇਰ ਸੇਫਟੀ ਸਿਸਟਮ ਦੀ ਵਰਤੋਂ ਕਰਕੇ ਕਾਬੂ ਕੀਤਾ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ਦੱਸਿਆ ਜਾ ਰਿਹਾ ਹੈ ਕਿ ਏ. ਸੀ. ਆਊਟਲੈੱਟ ਦੇ ਹੇਠਾਂ ਦਰੱਖਤਾਂ ਦੀਆਂ ਟਾਹਣੀਆਂ ਪਈਆਂ ਸਨ। ਕਿਸੇ ਨੇ ਟਾਹਣੀਆਂ ਨੂੰ ਅੱਗ ਲਗਾ ਦਿੱਤੀ। ਅੱਗ ਬਾਹਰੀ ਏ. ਸੀ. ਆਊਟਲੈੱਟ 'ਚ ਫੈਲ ਗਈ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ। ਘਟਨਾ ਤੋਂ ਥੋੜ੍ਹੀ ਦੇਰ ਪਹਿਲਾਂ ਇਕ ਰਾਹਗੀਰ ਨੇ ਆਪਣੀ ਕਾਰ ਉੱਥੇ ਪਾਰਕ ਕੀਤੀ ਸੀ। ਗਨੀਮਤ ਇਹ ਰਹੀ ਕਿ ਘਟਨਾ ਤੋਂ ਪਹਿਲਾਂ ਉਸ ਨੇ ਕਾਰ ਉਥੋਂ ਹਟਾ ਲਈ ਸੀ, ਨਹੀਂ ਤਾਂ ਹਾਦਸੇ ਵਿਚ ਕਾਰ ਨੂੰ ਵੀ ਨੁਕਸਾਨ ਪਹੁੰਚਣਾ ਸੀ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਮਾਲ ਦੇ ਸੰਚਾਲਕਾਂ ਨੇ ਇਸ ਸਬੰਧੀ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ। ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ: ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ ਲੁੱਟ ਦੀ ਵੀਡੀਓ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Fire Breaks
  • Posh Locality jalandhar
  • Several AC Outdoor Units Damaged
  • ਜਲੰਧਰ ਦੇ ਪਾਸ਼ ਇਲਾਕੇ ਚ ਲੱਗੀ ਅੱਗ
  • ਏ ਸੀ ਆਊਟਡੋਰ

ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ ਪਰਖੱਚੇ

NEXT STORY

Stories You May Like

  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਠੱਪ
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ 'ਚ ਫੈਲੀ ਦਹਿਸ਼ਤ
  • ac and refrigerator are breaking down frequently
    ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ ! ਹੋ ਸਕਦੈ ਵੱਡਾ ਨੁਕਸਾਨ
  • bank ac issue
    ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
  • fire broke at hotel located in front of the police commissioner  s residence
    ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ
  • a massive fire broke out in a garbage dump
    ਲੁਧਿਆਣਾ: ਕੂੜੇ ਦੇ ਢੇਰ ’ਚ ਲੱਗੀ ਭਿਆਨਕ ਅੱਗ ਨੇ ਨੇੜੇ ਖੜ੍ਹੀ ਕਾਰ ਨੂੰ ਲਪੇਟ 'ਚ ਲਿਆ, ਸੜ ਕੇ ਹੋਈ ਸੁਆਹ
  • why is ac often white in color
    ਅਕਸਰ ਚਿੱਟੇ ਰੰਗ ਦਾ ਹੀ ਕਿਉਂ ਹੁੰਦੈ AC ? ਕਾਲਾ-ਲਾਲ-ਪੀਲਾ ਕਿਉਂ ਨਹੀਂ, ਜਾਣੋ ਦਿਲਚਸਪ ਕਾਰਨ
  • fire in ludhiana
    ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • long power cut to be imposed in punjab on august 1
      ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
    • married woman harassed over dowry demand
      ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ, ਪਤੀ, ਸੱਸ ਤੇ ਨਨਾਣ...
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • congress observes shaheed udham singh  s martyrdom day in jalandhar
      ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
    • chemists warning
      ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ...
    • fraud of rs 17 50 lakh on the pretext of sending to canada
      ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 17.50 ਲੱਖ ਰੁਪਏ ਦੀ ਕੀਤੀ ਠੱਗੀ, ਟਰੈਵਲ ਏਜੰਟ...
    • jalandhar improvement trust suffers a setback of rs 50 lakh
      ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
    • gang responsible for 26 robberies busted  2 accused arrested
      ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
    • boy dead on road accident
      ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
    • jalandhar cp satinder singh in action mode
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +