Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    1:43:20 PM

  • boy drowns in nangal hydel canal while distributing wedding cards

    ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ...

  • amritpal sent to judicial custody till april 30

    ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ...

  • raghav chadha aam aadmi party alert

    ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ...

  • businessman  s suicide causes uproar in bathinda

    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ ਦੀ ਹੋਈ ਰਿਹਰਸਲ

DOABA News Punjabi(ਦੋਆਬਾ)

ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ ਦੀ ਹੋਈ ਰਿਹਰਸਲ

  • Edited By Shivani Attri,
  • Updated: 25 Apr, 2026 12:10 PM
Jalandhar
firefighting  rescue operations rehearsed during blackout in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਸਿਵਲ ਡਿਫੈਂਸ ਵੱਲੋਂ ਜਲੰਧਰ ਵਿਚ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦਾ ਆਯੋਜਨ ਕੀਤਾ ਗਿਆ। ਇਹ ਅਭਿਆਸ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਐੱਸ. ਡੀ. ਐੱਮ.-1 ਨਵਦੀਪ ਸਿੰਘ ਦੀ ਬ੍ਰੀਫਿੰਗ ਤੋਂ ਬਾਅਦ ਸ਼ੁਰੂ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਨੇ ਸਰਗਰਮ ਭੂਮਿਕਾ ਨਿਭਾਈ।

ਮੌਕ ਡਰਿੱਲ ਦੀ ਸ਼ੁਰੂਆਤ 'ਏਅਰ ਰੇਡ' ਚਿਤਾਵਨੀ ਸਿਗਨਲ ਨਾਲ ਕੀਤੀ ਗਈ ਅਤੇ ‘ਆਲ ਕਲੀਅਰ’ ਸਿਗਨਲ ਨਾਲ ਇਸ ਦੀ ਸਮਾਪਤੀ ਹੋਈ, ਜਿਸ ਵਿਚ ਲਗਭਗ ਦੋ ਮਿੰਟ ਤੱਕ ਲਗਾਤਾਰ ਤੇਜ਼ ਆਵਾਜ਼ ਵਾਲਾ ਸਾਇਰਨ ਵਜਾਇਆ ਗਿਆ। ਇਸ ਦੌਰਾਨ ਰਾਤ 8 ਤੋਂ 8.15 ਵਜੇ ਤੱਕ ਬਲੈਕਆਊਟ ਵੀ ਕੀਤਾ ਗਿਆ, ਤਾਂ ਜੋ ਐਮਰਜੈਂਸੀ ਦੇ ਹਾਲਾਤ ਵਿਚ ਪ੍ਰਤੀਕਿਰਿਆ ਅਤੇ ਤਿਆਰੀਆਂ ਦੀ ਜਾਂਚ ਕੀਤੀ ਜਾ ਸਕੇ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

ਅਭਿਆਸ ਦੌਰਾਨ ਸਬੰਧਤ ਵਿਭਾਗਾਂ ਵਿਚਕਾਰ ਤਾਲਮੇਲ ਸਥਾਪਤ ਕਰਦੇ ਹੋਏ ਅੱਗ ਬੁਝਾਉਣ ਦੀ ਕਾਰਵਾਈ, ਸਰਚ ਅਤੇ ਰੈਸਕਿਊ ਆਪ੍ਰੇਸ਼ਨ, ਫਸਟ-ਏਡ ਅਤੇ ਮੈਡੀਕਲ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਉਪਾਅ, ਟ੍ਰੈਫਿਕ ਪ੍ਰਬੰਧਨ ਅਤੇ ਭੀੜ ਕੰਟਰੋਲ ਵਰਗੇ ਅਹਿਮ ਪਹਿਲੂਆਂ ਦੀ ਰਿਹਰਸਲ ਕੀਤੀ ਗਈ। ਇਸ ਨਾਲ ਆਫ਼ਤ ਦੇ ਸਮੇਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੀ ਸਮਰੱਥਾ ਨੂੰ ਪਰਖਿਆ ਗਿਆ।

PunjabKesari

ਇਸ ਮੌਕ ਐਕਸਰਸਾਈਜ਼ ਵਿਚ ਸਿਵਲ ਡਿਫੈਂਸ ਦੇ ਕਮਾਂਡੈਂਟ ਜਸਕਰਨ ਸਿੰਘ ਦੀ ਅਗਵਾਈ ਵਿਚ ਸਿਵਲ ਡਿਫੈਂਸ ਦੇ ਵਾਲੰਟੀਅਰਾਂ, ਜ਼ਿਲਾ ਪੁਲਸ, ਸਿਹਤ ਵਿਭਾਗ, ਨਗਰ ਨਿਗਮ, ਐੱਸ. ਡੀ. ਆਰ. ਐੱਫ., ਐੱਨ. ਸੀ. ਸੀ. ਅਤੇ ਹੋਮਗਾਰਡ ਦੇ ਜਵਾਨਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ। ਸਾਰਿਆਂ ਨੇ ਆਪਣੀਆਂ-ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਅਭਿਆਸ ਨੂੰ ਸਫਲ ਬਣਾਇਆ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ

PunjabKesari

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਇਕ ਨਿਯਮਿਤ ਅਭਿਆਸ ਹੈ, ਜਿਸ ਦਾ ਉਦੇਸ਼ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਪਰਖਣਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੌਕ ਡਰਿੱਲਾਂ ਨਾ ਸਿਰਫ਼ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਸਮਰੱਥਾ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਆਮ ਲੋਕਾਂ ਵਿਚ ਜਾਗਰੂਕਤਾ ਵੀ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਭਵਿੱਖ ਵਿਚ ਵੀ ਅਜਿਹੇ ਅਭਿਆਸ ਜਾਰੀ ਰੱਖੇਗਾ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Firefighting
  • rescue operations
  • blackout in Jalandhar
  • ਜਲੰਧਰ ਚ ਬਲੈਕਆਊਟ
  • ਰੈਸਕਿਊ ਆਪ੍ਰੇਸ਼ਨ
  • ਅੱਗ ਬੁਝਾਉਣ
  • ਰਿਹਰਸਲ

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

NEXT STORY

Stories You May Like

  • mock drill successfully blackout in nawanshahr
    ਨਵਾਂਸ਼ਹਿਰ ’ਚ 15 ਮਿੰਟ ਦੇ ਬਲੈਕਆਊਟ ਦੌਰਾਨ ਸਫ਼ਲਤਾਪੂਰਵਕ ਹੋਈ ਮੌਕ ਡਰਿੱਲ
  • blackout has mixed effect in tanda
    ਟਾਂਡਾ 'ਚ ਬਲੈਕਆਊਟ ਦਾ ਰਿਹਾ ਰਲਮਾ ਮਿਲਵਾ ਅਸਰ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ
  • mock drill on blackout to be held in nawanshahr tomorrow
    ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ ਅਪੀਲ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • important news related to punjab s vehicle drivers
    ਪੰਜਾਬ ਦੇ ਵਾਹਨ ਚਾਲਕਾਂ ਨਾਲ ਜੁੜੀ ਅਹਿਮ ਖ਼ਬਰ, ਜਲੰਧਰ ਸਣੇ ਇਨ੍ਹਾਂ ਵੱਡੇ ਸ਼ਹਿਰਾਂ 'ਚ...
  • there will be a   blackout   in ferozepur tomorrow
    ਫਿਰੋਜ਼ਪੁਰ 'ਚ ਭਲਕੇ ਹੋਵੇਗਾ 'ਬਲੈਕਆਊਟ', ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
Trending
Ek Nazar
a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • fire breaks out near oxygen plant of sultanpur lodhi civil hospital
      ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ਨੇੜੇ ਲੱਗੀ ਅੱਗ, ਜਨਰੇਟਰ...
    • conflict ends in jalandhar corporation
      ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
    • car hits jalandhar pathankot highway
      ਜਲੰਧਰ-ਪਠਾਨਕੋਟ ਹਾਈਵੇਅ 'ਤੇ ਕਹਿਰ ਬਣ ਕੇ ਆਈ ਕਾਰ: ਪ੍ਰਵਾਸੀ ਮਜ਼ਦੂਰ ਦੀ ਦਰਦਨਾਕ...
    • blackout in these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
    • road accident
      ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਦਰਦਨਾਕ...
    • power cut jalandhar
      ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
    • blackout has mixed effect in tanda
      ਟਾਂਡਾ 'ਚ ਬਲੈਕਆਊਟ ਦਾ ਰਿਹਾ ਰਲਮਾ ਮਿਲਵਾ ਅਸਰ
    • manoranjan kalia welcomed raghav chadha to the party
      ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
    • punjab blackout occurred
      ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
    • long power cut in punjab on saturday electricity will remain shut
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +