Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:18:08 PM

  • banks will be closed for several days from october 15 to 30 list

    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ...

  • three person arrested with weapons in punjab module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Rupnagar
  • ਕੈਬਨਿਟ ਮੰਤਰੀ ਚਰਨਜੀਤ ਚੰਨੀ ਤੇ ਸੁੰਦਰ ਸ਼ਾਮ ਅਰੋੜਾ ਨੇ ਲਿਆ ਹੜ੍ਹਾਂ ਦੇ ਹਾਲਾਤ ਦਾ ਜਾਇਜ਼ਾ

DOABA News Punjabi(ਦੋਆਬਾ)

ਕੈਬਨਿਟ ਮੰਤਰੀ ਚਰਨਜੀਤ ਚੰਨੀ ਤੇ ਸੁੰਦਰ ਸ਼ਾਮ ਅਰੋੜਾ ਨੇ ਲਿਆ ਹੜ੍ਹਾਂ ਦੇ ਹਾਲਾਤ ਦਾ ਜਾਇਜ਼ਾ

  • Edited By Shivani Attri,
  • Updated: 25 Aug, 2019 04:30 PM
Rupnagar
flood in punjab
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਸੱਜਣ ਸੈਣੀ)— ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਅਧਿਕਾਰੀਆਂ ਨਾਲ ਇਕ ਵਿਸੇਸ਼ ਮੀਟਿੰਗ ਕਰਕੇ ਹੜ੍ਹਾਂ ਨਾਲ ਪ੍ਰਭਾਵਿਤ ਖੇਤਰ ਅਤੇ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਇਸ ਕੁਦਰਤੀ ਆਫਤ ਦੀ ਘੜੀ 'ਚ ਮਿਹਨਤ ਤੇ ਲਗਨ ਨਾਲ ਬਿਨ੍ਹਾਂ ਦਿਨ-ਰਾਤ ਦੀ ਪ੍ਰਵਾਹ ਕੀਤਿਆਂ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਲੋਕਾਂ ਦੇ ਮੁੜ ਵਸੇਬੇ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਰੂਪਨਗਰ ਜ਼ਿਲੇ ਦੇ ਵੱਖ-ਵੱਖ ਪ੍ਰਭਾਵਿਤ ਥਾਵਾਂ ਦਾ ਵੀ ਦੌਰਾ ਕੀਤਾ।

ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੇਂਦਰ ਨੇ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਦੇ ਲਈ ਜਲਦੀ ਹੀ ਕੇਂਦਰ ਦੀ ਇਕ ਟੀਮ ਇਸ ਇਲਾਕੇ 'ਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ੱਵੱਲੋਂ ਪ੍ਰਾਪਤ ਹੋਏ ਦਿਸ਼-ਨਿਰਦੇਸ਼ਾਂ 'ਤੇ ਹੀ ਅਸੀਂ ਅੱਜ ਇਸ ਖੇਤਰ ਦਾ ਦੌਰਾ ਕਰਨ ਲਈ ਆਏ ਹਾਂ ਤਾਂ ਜੋ ਜ਼ਮੀਨੀ ਹਕੀਕਤ ਬਾਰੇ ਜਾਣਕਾਰੀ ਹਾਸਲ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਹੋਏ ਲੋਕਾਂ ਨੁੰ ਰਾਹਤ ਸਮੱਗਰੀ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਦੀਆਂ ਮੈਡੀਕਲ ਸਹੂਲਤ ਨਿਰੰਤਰ ਮਿਲ ਰਹੀਆਂ ਹਨ। ਡਰੇਨਏਜ਼ ਵਿਭਾਗ ਵੱਲੋਂ ਪਾਣੀ ਦੇ ਤੇਜ ਬਹਾ ਨਾਲ ਹੋਏ ਨੁਕਸਾਨ ਦੀ ਮੁਰੰਮਤ ਲਈ ਲਗਾਤਾਰ ਕੰਮ ਚੱਲ ਰਿਹਾ ਹੈ। ਵਧੇਰੇ ਖੇਤਰ 'ਚ ਬਿਜਲੀ ਅਤੇ ਪਾਣੀ ਦੀ ਸਪਲਾਈ ਵਰਗੀਆਂ ਬੁਨਿਆਦੀ ਜ਼ਰੂਰਤਾਂ ਬਹਾਲ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਬੱਚਨਵੱਧ ਹੈ ਅਤੇ ਅਧਿਕਾਰੀ ਇਸ 'ਤੇ ਪੂਰੀ ਤਰ੍ਹਾਂ ਅਮਲ ਕਰਦੇ ਹੋਏ ਆਪਣੀ ਜਿੰਮੇਵਾਰੀ ਨਿਭਾਉਣ।

PunjabKesari

ਇਸ ਦੌਰਾਨ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਆਮ ਵਰਗੇ ਹੋਣ ਤੋਂ ਬਾਅਦ ਪ੍ਰਸਾਸ਼ਨ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਹੂਲਤਾਂ, ਪਸ਼ੂਆਂ ਦਾ ਟੀਕਾਕਰਨ ਅਤੇ ਇਲਾਕੇ 'ਚ ਬੀਮਾਰੀਆਂ ਫੈਲਣ ਤੋਂ ਰੋਕਣ ਲਈ ਬੇਹੱਦ ਜ਼ਰੂਰੀ ਪ੍ਰਬੰਧ ਕਰਨ ਦੀ ਜ਼ਰੂਰਤ ਹੈ।  ਅਜਿਹੇ ਸਮੇਂ 'ਚ ਅਸੀਂ ਅਧਿਕਾਰੀਆਂ ਤੋਂ ਇਹ ਆਸ ਰੱਖਦੇ ਹਾਂ ਕਿ ਉਹ ਆਪਣਾ ਕੰਮ ਜਿੰਮੇਵਾਰੀ ਨਾਲ ਕਰਨਗੇ। ਇਨ੍ਹਾਂ ਕੰਮਾਂ 'ਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਨੇ ਦੱਸਿਆ ਕਿ ਜ਼ਿਲੇ 'ਚ ਲਗਭਗ 100 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਤੁਰੰਤ ਆਮ ਜਨ ਜੀਵਨ ਨੂੰ ਬਹਾਲ ਕਰਨ ਲਈ 15 ਕਰੋੜ ਰੁਪਏ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਗਠਨਾਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਸਾਸ਼ਨ ਨੇ ਲੋਕਾਂ ਦੀ ਸਹੂਲਤ ਲਈ ਬੇਹੱਦ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਵੀ ਹਰ ਲੋੜੀਂਦੀ ਮਦਦ ਪਹੁੰਚ ਰਹੀ ਹੈ। ਉਨ੍ਹਾਂ ਡਰੇਨੇਜ਼, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਪ੍ਰਾਪਤ ਜ਼ਿਲੇ ਦੀਆਂ ਸਮੁੱਚੀਆਂ ਰਿਪੋਰਟਾਂ ਬਾਰੇ ਵੀ ਮੰਤਰੀ ਸਾਹਿਬਾਨ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਰੂਪਨਗਰ ਅਮਰਜੀਤ ਸਿੰਘ ਸੰਦੋਆ, ਜ਼ਿਲਾ ਕਾਂਗਰਸ ਪ੍ਰਧਾਨ ਵਰਿੰਦਰ ਢਿੱਲੋ, ਐੱਸ. ਐੱਸ. ਪੀ. ਸਵਪਨ ਸ਼ਰਮਾ ਅਤੇ ਜ਼ਿਲੇ ਦੇ ਅਧਿਕਾਰੀ ਹਾਜ਼ਰ ਸਨ।

  • flood
  • punjab
  • charanjit singh channi
  • sunder sham arora
  • jalandhar
  • ਕੈਬਨਿਟ ਮੰਤਰੀ
  • ਚਰਨਜੀਤ ਚੰਨੀ
  • ਸੁੰਦਰ ਸ਼ਾਮ ਅਰੋੜਾ

ਹੜ੍ਹ ਦਾ ਕਹਿਰ, ਬੇਜ਼ੁਬਾਨਾਂ ਲਈ ਰੱਬ ਬਣ ਕੇ ਬਹੁੜੀ 'ਯਾਰਾਂ ਦੀ ਟੋਲੀ' (ਵੀਡੀਓ)

NEXT STORY

Stories You May Like

  • police stopped channi as he was on his way to meet parvinder jhota  s family
    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ (ਵੀਡੀਓ)
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ ਹਾਜ਼ਰੀ ਬਣੇਗੀ ਚਰਚਾ ਦਾ ਵਿਸ਼ਾ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • raja warring mentioned channi s name from the stage
    ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ ਲੈ ਕੇ ਕੀ ਬੋਲੇ, ਵੀਡੀਓ 'ਚ ਸੁਣੋ
  • sdm meeting
    ਐੱਸ.ਡੀ.ਐੱਮ. ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • person committed suicide
    ਫਗਵਾੜਾ 'ਚ ਵਿਅਕਤੀ ਨੇ ਬੀਮਾਰੀ ਤੇ ਘਰ ਦੇ ਹਾਲਾਤ ਤੋਂ ਪਰੇਸ਼ਾਨ ਹੋ ਕੇ ਕੀਤੀ ਖ਼ੁਦਕੁਸ਼ੀ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • surveillance to be increased at drug hotspots
      ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • thief escaped from police custody
      ਪੇਸ਼ੀ ਭੁਗਤਣ ਤੋਂ ਬਾਅਦ ਚਕਮਾ ਦੇ ਕੇ ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜਿਆ ਚੋਰ
    • activa stolen from outside a house near sheetla mandir in jalandhar
      ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
    • accused attacked a young man at a petrol pump in jalandhar
      ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
    • case registered against man for uprooting eucalyptus trees
      ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • hooliganism at a petrol pump on jalandhar 120 foot road  two youths beaten up
      ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
    • one person arrested for betting  case registered
      ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +