Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:06:11 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • 48 ਲੱਖ 52 ਹਜ਼ਾਰ 100 ਰੁਪਏ ਦੀ ਧੋਖਾਦੇਹੀ ਕਰਨ ਵਾਲੇ ਸੁਨਿਆਰਿਆਂ ਵਿਰੁੱਧ ਕੇਸ ਦਰਜ

DOABA News Punjabi(ਦੋਆਬਾ)

48 ਲੱਖ 52 ਹਜ਼ਾਰ 100 ਰੁਪਏ ਦੀ ਧੋਖਾਦੇਹੀ ਕਰਨ ਵਾਲੇ ਸੁਨਿਆਰਿਆਂ ਵਿਰੁੱਧ ਕੇਸ ਦਰਜ

  • Edited By Shivani Attri,
  • Updated: 13 Aug, 2026 07:38 PM
Hoshiarpur
fraud case in dasuya
  • Share
    • Facebook
    • Tumblr
    • Linkedin
    • Twitter
  • Comment

ਦਸੂਹਾ (ਨਾਗਲਾ, ਝਾਵਰ)-ਦਸੂਹਾ ਪੁਲਸ ਨੇ ਧੋਖਾਦੇਹੀ ਕਰਨ ਵਾਲੇ ਲੁਧਿਆਣੇ ਦੇ ਸੁਨਿਆਰਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ 14 ਨਵੰਬਰ 2025 ਨੂੰ ਵਿਨੋਦ ਕੁਮਾਰ ਨਿਕੂ ਜਿਊਲਰ ਲਾਇਬਰੇਰੀ ਚੌਕ ਦਸੂਹਾ ਵੱਲੋਂ ਚਾਂਦੀ ਦੀ ਖ਼ਰੀਦ ਕਰਨ ਲਈ 1 ਕਰੋੜ 11 ਲੱਖ 29 ਹਜ਼ਾਰ ਰੁਪਏ ਦੀ ਰਕਮ ਲੁਧਿਆਣੇ ਦੇ ਸੁਨਿਆਰਿਆਂ ਨੂੰ ਦਿੱਤੀ ਸੀ। 

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
ਲੁਧਿਆਣੇ ਦੇ ਸੁਨਿਆਰਿਆਂ ਨੇ 62 ਲੱਖ 76 ਹਜ਼ਾਰ 900 ਰੁਪਏ ਦੀ ਚਾਂਦੀ ਭੇਜ ਕੇ ਬਾਕੀ ਬਚਦੀ ਰਕਮ 48 ਲੱਖ 52 ਹਜ਼ਾਰ 100 ਰੁਪਏ ਦੀ ਚਾਂਦੀ ਨਹੀਂ ਦਿੱਤੀ । ਪੈਸੇ ਲੈ ਕੇ ਚਾਂਦੀ ਨਾ ਦੇਣ ਸਬੰਧੀ ਵਿਨੋਦ ਕੁਮਾਰ ਨਿਕੂ ਜਿਊਲਰ ਲਾਇਬਰੇਰੀ ਚੌਕ ਦਸੂਹਾ ਵੱਲੋਂ ਮੁਖ ਅਫਸਰ ਥਾਣਾ ਨੂੰ ਆਪਣੇ ਨਾਲ ਹੋਈ ਧੋਖਾਦੇਹੀ ਦੇ ਸਬੰਧ ’ਚ ਦਰਖਾਸਤ ਦਿੱਤੀ ਗਈ ਸੀ, ਜਿਸ ਦੀ ਜਾਂਚ ਉਪਰੰਤ ਗੋਰਵ ਵਰਮਾਂ ਪੁੱਤਰ ਕੇਵਲ ਕ੍ਰਿਸ਼ਨ ਐਂਡ ਸੰਨਜ ਸਰਾਫਾ ਬਾਜ਼ਾਰ ਲੁਧਿਆਣਾ ਅਤੇ ਅਤੇ ਰਵਿੰਦਰ ਕੁਮਾਰ ਪੁੱਤਰ ਜਗਦੀਸ ਚੰਦ ਵਾਸੀ ਬਸਤੀ ਜੋਧੇਵਾਲ ਸੁਭਾਸ਼ ਨਗਰ ਥਾਣਾ ਟਿੱਬਾ ਲੁਧਿਆਣਾ ਵਿਰੁੱਧ ਧੋਖਾਦੇਹੀ ਦਾ ਕੇਸ ਦਰਜ ਕੀਤਾ ਗਿਆ ।

ਇਹ ਵੀ ਪੜ੍ਹੋ: ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • fraud case in dasuya
  • ਸੁਨਿਆਰਿਆਂ ਵਿਰੁੱਧ ਕੇਸ ਦਰਜ
  • ਧੋਖਾਦੇਹੀ

ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼

NEXT STORY

Stories You May Like

  • fraud case in dasuya
    32 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
  • one lakh rupees fraud in land deal  case registered
    ਜ਼ਮੀਨ ਦੇ ਸੌਦੇ ’ਚ ਇਕ ਲੱਖ ਰੁਪਏ ਦੀ ਠੱਗੀ, ਕੇਸ ਦਰਜ
  • fraud case
    25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • fraud case
    ਇਟਲੀ ਭੇਜਣ ਦੇ ਨਾਂ ’ਤੇ 10.40 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • donation theft rahul gandhi  pappu yadav  awadhesh prasad
    'ਚੰਦਾ ਚੋਰੀ' ਦਾ "ਨਾਟਕ" ਕਰਨ 'ਤੇ ਰਾਹੁਲ ਗਾਂਧੀ, ਪੱਪੂ ਯਾਦਵ ਤੇ ਅਵਧੇਸ਼ ਪ੍ਰਸਾਦ ਵਿਰੁੱਧ ਕੇਸ ਦਰਜ
  • 52 arrested by delhi police
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • advocate dhami condemns attack on sukhbir singh badal in nanded
      ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ...
    • a truck full of cardboard boxes overturned on a bridge
      ਗੱਤਿਆਂ ਨਾਲ ਭਰਿਆ ਟਰੱਕ ਪੁਲ ਦੇ ਉਪਰ ਪਲਟਿਆ, ਟਲਿਆ ਵੱਡਾ ਹਾਦਸਾ
    • horrible road accident in kathgarh
      ਕਾਠਗੜ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • horrific road accident on talwara una road  one dead
      ਤਲਵਾੜਾ-ਊਨਾ ਰੋਡ 'ਤੇ ਭਿਆਨਕ ਸੜਕ ਹਾਦਸਾ, ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ
    • jalandhar sealed cp satinder singh in action mode issued guidelines
      ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • woman brutally beaten outside mata bhadrakali temple
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਮੰਦਿਰ ਬਾਹਰ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ!...
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +