Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    10:33:55 AM

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

  • delhi  boys  daughters  adoption  people

    ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ...

  • all eyes will be on this star player in the second round of the ranji trophy

    ਰਣਜੀ ਟਰਾਫੀ ਦੇ ਦੂਜੇ ਦੌਰ ’ਚ ਇਸ ਧਾਕੜ ਖਿਡਾਰੀ ’ਤੇ...

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, ਪੁਲਸ ਨੇ ਕੀਤਾ ਮਾਮਲਾ ਦਰਜ

DOABA News Punjabi(ਦੋਆਬਾ)

ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, ਪੁਲਸ ਨੇ ਕੀਤਾ ਮਾਮਲਾ ਦਰਜ

  • Edited By Harpreet Singh,
  • Updated: 25 Oct, 2024 03:32 AM
Hoshiarpur
fraud in the name of sending abroad
  • Share
    • Facebook
    • Tumblr
    • Linkedin
    • Twitter
  • Comment

ਦਸੂਹਾ (ਝਾਵਰ)- ਵਿਦੇਸ਼ ਭੇਜਣ ਦੇ ਨਾਂ 'ਤੇ ਇਕ ਟ੍ਰੈਵਲ ਏਜੰਟ ਨੇ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰ ਲਈ ਹੈ। ਪੁਲਸ ਨੇ ਠੱਗੀ ਮਾਰਨ ਵਾਲੇ ਵਿਅਕਤੀ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਵਿਦੇਸ਼ ਭੇਜਣ ਦੇ ਨਾਂ ’ਤੇ ਥਾਣਾ ਦਸੂਹਾ ਦੇ ਪਿੰਡ ਜੰਡੋਰ ਦੇ ਇਕ ਵਿਅਕਤੀ ਨਾਲ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਦਰਜ ਕੀਤੇ ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਏ.ਐੱਸ.ਆਈ. ਸੁੱਚਾ ਰਾਮ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਬਖਸ਼ੀ ਰਾਮ ਵਾਸੀ ਜੰਡੌਰ ਥਾਣਾ ਦਸੂਹਾ ਨੇ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ ਉਸ ਦੇ ਲੜਕੇ ਗੁਰਸੇਵਕ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਇੰਦਰਜੀਤ ਸਿੰਘ ਸੋਹੀ (ਹਰੀਸ ਸਟੱਡੀ ਐਬਰੋਡ ਐਂਡ ਇਮੀਗ੍ਰੇਸ਼ਨ) ਨੇ ਉਸ ਨਾਲ 20,92,273 ਰੁਪਏ ਦੀ ਧੋਖਾਦੇਹੀ ਕੀਤੀ ਹੈ।

ਇਸ ਦਾ ਨੋਟਿਸ ਲੈਂਦਿਆਂ ਐੱਸ.ਐੱਸ.ਪੀ. ਹੁਸ਼ਿਆਰਪੁਰ ਦਫਤਰ ਦੇ ਹੁਕਮਾਂ ’ਤੇ ਡੀ.ਐੱਸ.ਪੀ. ਦਸੂਹਾ ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਦੇ ਆਧਾਰ ’ਤੇ ਉਕਤ ਇੰਦਰਜੀਤ ਸਿੰਘ ਸੋਹੀ ਖਿਲਾਫ ਥਾਣਾ ਦਸੂਹਾ ਵਿਚ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਪੱਕੇ ਹੋਣ ਦੀ ਚਾਹਤ ਨੇ ਔਰਤ ਨੂੰ ਵਿਦੇਸ਼ 'ਚ ਫਸਾਇਆ, 12 ਸਾਲ ਬਾਅਦ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Fraud
  • Travel Agent
  • Cheat
  • Foreign
  • FIR

'ਭਾਣਜੇ' ਨੇ ਲੁੱਟ ਲਿਆ 'ਮਾਮਾ' ; ਫ਼ੋਨ ਕਰ ਮਾਰ ਲਈ ਲੱਖਾਂ ਦੀ ਠੱਗੀ

NEXT STORY

Stories You May Like

  • fraud case in nawansher
    ਆਸਟ੍ਰੇਲੀਆ ਭੇਜਣ ਦੇ ਬਹਾਨੇ ਕੀਤੀ 1.04 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • case registered for fraud portugal
    ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਕੀਤੀ ਲੱਖਾਂ ਦੀ ਠੱਗੀ, ਮਾਮਲਾ ਦਰਜ
  • fraud case
    ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
  • case registered against online fraud exceeding four lakh
    4 ਲੱਖ ਤੋਂ ਵਧੇਰੇ ਦੀ ਆਨਲਾਈਨ ਠੱਗੀ ਦੇ ਦੋਸ਼ ਹੇਠ ਅਣਪਛਾਤੇ ’ਤੇ ਮਾਮਲਾ ਦਰਜ
  • online fraud
    ਡੇਢ ਲੱਖ ਰੁਪਏ ਦੀ ਕੀਤੀ ਆਨਲਾਈਨ ਠੱਗੀ, ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • 5 lakh transferred from account through online fraud
    ਆਨਲਾਈਨ ਠੱਗੀ ਰਾਹੀਂ ਖਾਤੇ ’ਚੋਂ 5.54 ਲੱਖ ਰੁਪਏ ਟਰਾਂਸਫਰ, ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • 21 lakh fraud under the pretext of mbbs admission
    MBBS ’ਚ ਦਾਖਲੇ ਦੇ ਨਾਂ ’ਤੇ 21 ਲੱਖ ਦੀ ਠੱਗੀ, ਦੋ ਮੁਲਜ਼ਮ ਛੱਤੀਸਗੜ੍ਹ ’ਚੋਂ ਕੀਤੇ ਗ੍ਰਿਫਤਾਰ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • fire broke out in shop due to short circuit
      ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
    • thieves committed theft at 2 temples and 1 shop
      ਚੋਰਾਂ ਦੇ ਹੌਸਲੇ ਬੁਲੰਦ, ਇਕੋ ਰਾਤ ’ਚ 2 ਮੰਦਿਰਾਂ ਤੇ 1 ਦੁਕਾਨ ਦੇ ਤਾਲੇ ਤੋੜ...
    • asi critically injured in road accident
      ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ 'ਤੇ ਕੇਸ ਦਰਜ
    • rimpi pathak becomes bjp meghowal circle president
      ਰਿੰਪੀ ਪਾਠਕ ਬਣੇ ਭਾਜਪਾ ਮੇਘੋਵਾਲ ਸਰਕਲ ਪ੍ਰਧਾਨ
    • police arrested three individuals with heroin
      ਪੁਲਸ ਨੇ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • mumbai sangat continues rang rogan seva at historic gurdwara pul pukhta sahib
      ਇਤਿਹਾਸਿਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਮੁੰਬਈ ਦੀ ਸੰਗਤ ਵੱਲੋਂ ਰੰਗ-ਰੋਗਨ...
    • farmer robbed in jalandhar
      ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +