ਫਗਵਾੜਾ (ਜਲੋਟਾ)- ਫਗਵਾੜਾ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ਤੇ ਇਕ ਵਿਅਕਤੀ ਵੱਲੋਂ ਕੀਤੀ ਗਈ ਲੱਖਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਪੁਲਸ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਤਰਸੇਮ ਲਾਲ ਪੁੱਤਰ ਰਾਮ ਚੰਦ ਵਾਸੀ ਪਿੰਡ ਦੁਸਾਂਝ ਕਲਾਂ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਨੇ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਦੋਸ਼ ਲਗਾਇਆ ਹੈ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਸੁਰਿੰਦਰ ਕੁਮਾਰ ਪੁੱਤਰ ਲਾਲ ਚੰਦ ਵਾਸੀ ਨੇੜੇ ਮੋਤੀ ਬਾਜ਼ਾਰ ਮੁਹੱਲਾ ਕੰਬੋਜ ਫਗਵਾੜਾ ਨੇ 3,50000 ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਦੋਸ਼ੀ ਸੁਰਿੰਦਰ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੂਪਨਗਰ ਵਿਖੇ ਵਿਆਹੁਤਾ ਨੇ ਸਰਹਿੰਦ ਨਹਿਰ ’ਚ ਮਾਰੀ ਛਾਲ
NEXT STORY