ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਦਰ ਨਵਾਂਸ਼ਹਿਰ ਪੁਲਸ ਨੇ ਇਕ ਵਿਆਕਤੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨੇ ਵਾਲੇ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਕਿੱਤੀ ਸ਼ਿਕਾਇਤ ਵਿੱਚ ਪੀੜਤ ਨਰੇਸ਼ ਕੁਮਾਰ ਨਿਵਾਸੀ ਸਨਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਵਿੱਚ ਨਾਮਜ਼ਦ ਕਥਿਤ ਦੋਸ਼ੀ ਕਸ਼ਮੀਰ ਸਿੰਘ ਨੂੰ ਵਿਦੇਸ਼ ਜਾਣ ਦੇ ਲਈ ਢਾਈ ਲੱਖ ਰੁਪਏ ਦਿੱਤੇ ਸਨ ਪਰ ਕਥਿਤ ਦੋਸ਼ੀ ਨੇ ਨਾ ਉਸ ਨੂੰ ਵਿਦੇਸ਼ ਭੇਜਿਆ ਨਾ ਹੀ ਉਨ੍ਹਾਂ ਦੀ ਪੈਸੇ ਅਤੇ ਕਾਗਜ਼ਾਤ ਵਾਪਸ ਕੀਤੇ। ਮਾਮਲੇ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਨੇ ਕਰਨ ਦੇ ਉਪਰੰਤ ਕਥਿਤ ਦੋਸ਼ੀ ਕਸ਼ਮੀਰ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ
NEXT STORY