ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਾਈਬਰ ਕ੍ਰਾਈਮ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਰਵਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਸਤੌਰ ਥਾਣਾ ਹਰਿਆਣਾ ਨੇ ਦੱਸਿਆ ਕਿ ਰਿੰਕੂ ਗੋਇਲ ਵਾਸੀ ਸੈਕਟਰ-ਬੀ ਨੇੜੇ ਏਅਰਪੋਰਟ ਜੈਪੁਰ ਨੇ ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 4,93,000 ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ, ਇਨ੍ਹਾਂ ਜ਼ਿਲ੍ਹਿਆਂ 'ਚ ਖ਼ਤਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ, ਇਨ੍ਹਾਂ ਜ਼ਿਲ੍ਹਿਆਂ 'ਚ ਖ਼ਤਰਾ
NEXT STORY