Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    10:42:39 AM

  • ceasefire extend

    ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ !...

  • councilor brother in law accused encounter

    ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ...

  • another big incident in punjab

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ...

  • us parliament

    ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Tanda
  • ਆਨਲਾਈਨ 2 ਵਿਅਕਤੀਆਂ ਦੇ ਖਾਤੇ 'ਚੋਂ ਹਜ਼ਾਰਾਂ ਰੁਪਏ ਦੀ ਮਾਰੀ ਠੱਗੀ

DOABA News Punjabi(ਦੋਆਬਾ)

ਆਨਲਾਈਨ 2 ਵਿਅਕਤੀਆਂ ਦੇ ਖਾਤੇ 'ਚੋਂ ਹਜ਼ਾਰਾਂ ਰੁਪਏ ਦੀ ਮਾਰੀ ਠੱਗੀ

  • Edited By Shivani Attri,
  • Updated: 31 Mar, 2023 05:21 PM
Tanda
fraud thousands rupees from the accounts of 2 persons through the internet
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)-ਅਣਪਛਾਤੇ ਸ਼ਾਤਰ ਲੋਕਾਂ ਵੱਲੋਂ ਲੋਕਾਂ ਨੂੰ ਗਲਤ ਜਾਣਕਾਰੀ ਦੇ ਸਹਾਰੇ ਫੋਨ ਕਰਕੇ ਠੱਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਠੱਗੀ ਕਰਨ ਵਾਲਿਆਂ ਵੱਲੋਂ ਲੋਕਾਂ ਕੋਲੋਂ ਲੱਖਾਂ ਰੁਪਏ ਠੱਗਣ ਦੇ ਅਨੇਕਾਂ ਮਾਮਲੇ ਸਾਹਮਣੇ ਆਉਣ ਦੇ ਬਾਵਜ਼ੂਦ ਲੋਕ ਅਜਿਹੇ ਲੋਕਾਂ ਦੇ ਝਾਂਸੇ ਵਿਚ ਆ ਰਹੇ ਹਨ। ਆਨਲਾਈਨ ਜ਼ਰੀਏ 2 ਵਿਅਕਤੀਆਂ ਦੇ ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਦੀ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਮਾਮਲਾ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵਾਰਡ ਨੰਬਰ-6 ਮਿਆਣੀ ਅਤੇ ਜੋਧ ਸਿੰਘ ਸੰਤ ਸਿੰਘ ਵਾਸੀ ਪਿੰਡ ਝਾਂਸ ਵੱਲੋਂ ਦਿੱਤੀ ਗਈ ਦਿੱਤੀ ਗਈ ਦਰਖ਼ਾਸਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਸ਼ਾਹਕੋਟ 'ਚ ਰੂਹ ਕੰਬਾਊ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ, ਇਕ ਦੀ ਵੱਖ ਹੋਈ ਬਾਂਹ ਤੇ ਇਕ ਦਾ ਖੁੱਲ੍ਹਿਆ ਦਿਮਾਗ

ਪੁਲਸ ਨੂੰ ਦਿੱਤੀ ਗਈ ਦਰਖ਼ਾਸਤ ਵਿੱਚ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੀ 20 ਮਾਰਚ ਨੂੰ ਉਸ ਨੂੰ ਫ਼ੋਨ  ਆਇਆ ਕਿ ਐਕਸਿਸ ਬੈਂਕ ਦੇ ਮੇਨ ਬਰਾਂਚ ਦੇ ਕਰਮਚਾਰੀ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਤੁਹਾਡਾ ਕ੍ਰੈਡਿਟ ਕਾਰਡ ਅੱਪਡੇਟ ਹੋਣ ਵਾਲਾ ਹੈ, ਜਿਸ 'ਤੇ ਤੁਹਾਡੇ ਫ਼ੋਨ 'ਤੇ ਓ. ਟੀ. ਪੀ. ਆਵੇਗਾ। ਉਪਰੰਤ ਉਸ ਵੱਲੋਂ ਓ. ਟੀ. ਪੀ. ਦੱਸਣ ਉਸ ਦੇ ਖ਼ਾਤੇ ਵਿਚੋਂ 49,636 ਰੁਪਏ ਦੀ ਠੱਗੀ ਮਾਰ ਲਈ ਗਈ। ਇਸੇ ਤਰ੍ਹਾਂ ਦੇ ਹੀ ਇਕ ਹੋਰ ਮਾਮਲੇ ਵਿਚ ਇਸੇ ਤਰੀਕੇ ਨਾਲ ਹੀ ਅਣਪਛਾਤੇ ਵਿਅਕਤੀ ਨੇ ਜੋਧ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਵੱਲੋਂ ਖਾਤੇ ਵਿਚੋਂ ਇੰਟਰਨੈੱਟ ਦੇ ਜ਼ਰੀਏ 19 ਹਜ਼ਾਰ ਰੁਪਏ ਠੱਗੀ ਮਾਰ ਲਈ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ 19 ਸਾਲਾ ਪੁੱਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ

  • Fraud
  • Internet
  • ਆਨਲਾਈਨ
  • ਵਿਅਕਤੀ
  • ਠੱਗੀ

ਬੇਲਾ ਮਾਰਗ ਦੇ ਨਾਲ ਅਸਥਾਈ ਨਾਜਾਇਜ਼ ਕਬਜ਼ੇ ਹਟਾਉਣ ਕਾਰਨ ਲੋਕਾਂ ’ਚ ਮਚੀ ਹਫੜਾ ਤਫੜੀ

NEXT STORY

Stories You May Like

  • 42 50 lakhs fraud in the name of online investment
    ਆਨਲਾਈਨ ਨਿਵੇਸ਼ ਦੇ ਨਾਂ ’ਤੇ 42.50 ਲੱਖ ਦੀ ਠੱਗੀ
  • ipos of 2 companies will open next week
    ਅਗਲੇ ਹਫਤੇ  ਖੁੱਲ੍ਹਣਗੇ 2 ਕੰਪਨੀਆਂ ਦੇ ਕਰੀਬ 770 ਕਰੋੜ ਰੁਪਏ ਦੇ IPO
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • fraud pretext of getting a job
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 81 ਹਜ਼ਾਰ ਦੀ ਮਾਰੀ ਠੱਗੀ, ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • mamata expels 2 mlas from trinamool congress
    ਮਮਤਾ ਨੇ 2 ਵਿਧਾਇਕਾਂ ਨੇ ਤ੍ਰਿਣਮੂਲ ਕਾਂਗਰਸ ’ਚੋਂ ਕੱਢਿਆ
  • accident case
    ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
  • jump in rupee against dollar  indian currency reaches 2 week high
    ਡਾਲਰ ਮੁਕਾਬਲੇ ਰੁਪਏ 'ਚ ਵੱਡਾ ਉਛਾਲ, 2 ਹਫ਼ਤਿਆਂ ਦੇ ਉੱਚੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
  • matrimonial apps  woman  fraud  person  marriage
    ਮੈਟ੍ਰੀਮੋਨੀਅਲ ਐਪਸ ਦਾ ਗੰਦਾ ਖੇਡ ! ਔਰਤ ਨਾਲ ਜ਼ਬਰ-ਜ਼ਿਨਾਹ ਮਗਰੋਂ ਮਾਰੀ 15 ਲੱਖ ਦੀ ਠੱਗੀ
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
Trending
Ek Nazar
bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • ullets fired at scan center in punjab noorpurbedi
      ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
    • sabzi mandi as traders shut shops
      ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
    • khalsa tax in punjab
      ਪੰਜਾਬ ਆਉਣ ਵਾਲੀਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ ਟੈਕਸ'! ਨਿਹੰਗ ਸਿੰਘਾਂ ਨੇ...
    • mobile company wires stolen
      ਮੋਬਾਇਲ ਕੰਪਨੀ ਦੀਆਂ ਤਾਰਾਂ ਕੀਤੀਆਂ ਚੋਰੀ, 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
    • woman suicide case
      ਵਿਆਹੁਤਾ ਨੇ ਪਤੀ ਤੇ ਨਨਾਣ ਤੋਂ ਦੁਖ਼ੀ ਹੋ ਕੇ ਚੁੱਕਿਆ ਖ਼ੌਫ਼ਨਾਕ ਕਦਮ
    • tempo driver hits cyclist
      ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
    • man dies after being hit by train
      ਰੇਲਵੇ ਲਾਈਨ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
    • special intensive revision of voter list help desk established
      ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ...
    • former congress mla arrives at ed office in money laundering case
      ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
    • road accident outside maqsudan sabji mandi jalandhar
      ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +