Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    2:47:58 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

  • auto  woman  4 children  birth  delivery

    ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ

DOABA News Punjabi(ਦੋਆਬਾ)

ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ

  • Edited By Shivani Attri,
  • Updated: 08 Jul, 2026 01:27 PM
Jalandhar
free health camp in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਅਤੇ ਉਨ੍ਹਾਂ ਦੀ ਪਾਵਨ ਯਾਦ 'ਚ ਅਪਾਹਜ ਆਸ਼ਰਮ ਕੰਪਲੈਕਸ ਸਥਿਤ ਲਾਲਾ ਰਾਮ ਕਿਸ਼ੋਰ ਕਪੂਰ ਵਿਕਲਾਂਗ ਸਹਾਇਤਾ ਟਰੱਸਟ ਭਵਨ ਵਿਚ ਸੰਸਥਾਪਕ ਪ੍ਰਧਾਨ ਤਰਸੇਮ ਕਪੂਰ ਦੀ ਅਗਵਾਈ ਵਿਚ ਵਿਸ਼ਾਲ ਮੁਫ਼ਤ ਅੱਖਾਂ ਅਤੇ ਮਲਟੀ-ਸਪੈਸ਼ਲਿਟੀ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਕੈਂਪ ਵਿਚ 900 ਤੋਂ ਵੱਧ ਲੋੜਵੰਦ ਲੋਕਾਂ ਨੇ ਵੱਖ-ਵੱਖ ਸਿਹਤ ਸੇਵਾਵਾਂ ਦਾ ਮੁਫ਼ਤ ਲਾਭ ਲਿਆ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ

PunjabKesari

ਕੈਂਪ ਦਾ ਸ਼ੁੱਭਆਰੰਭ ਅਭਿਜੈ ਚੋਪੜਾ (ਡਾਇਰੈਕਟਰ, ਪੰਜਾਬ ਕੇਸਰੀ ਗਰੁੱਪ) ਅਤੇ ਮਨੋਰੰਜਨ ਕਾਲੀਆ (ਸਾਬਕਾ ਕੈਬਨਿਟ ਮੰਤਰੀ) ਨੇ ਕੀਤਾ। ਇਸ ਮੌਕੇ ਪਦਮਸ਼੍ਰੀ ਵਿਜੇ ਚੋਪੜਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਟਰੱਸਟ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਕੈਂਪ ਸਮਾਜ ਦੇ ਲੋੜਵੰਦ ਲੋਕਾਂ ਲਈ ਬੇਹੱਦ ਲਾਭਦਾਇਕ ਹਨ। ਉਨ੍ਹਾਂ ਡਾਕਟਰਾਂ, ਵਾਲੰਟੀਅਰਾਂ ਅਤੇ ਟਰੱਸਟ ਦੀ ਪੂਰੀ ਟੀਮ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਟਰੱਸਟ ਦੇ ਸੰਸਥਾਪਕ ਪ੍ਰਧਾਨ ਤਰਸੇਮ ਕਪੂਰ ਨੇ ਦੱਸਿਆ ਕਿ ਇਹ ਕੈਂਪ ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਸੇਵਾ, ਸਨੇਹ ਅਤੇ ਮਨੁੱਖਤਾ ਦੀ ਭਾਵਨਾ ਨੂੰ ਸਮਰਪਿਤ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਾਜਿਕ ਸੰਸਥਾਵਾਂ, ਡਾਕਟਰਾਂ, ਦਾਨੀ ਸੱਜਣਾਂ ਅਤੇ ਵਾਲੰਟੀਅਰਾਂ ਦੇ ਸਹਿਯੋਗ ਨਾਲ ਇਹ ਕੈਂਪ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ।ਟਰੱਸਟ ਦੀ ਚੇਅਰਪਰਸਨ ਸ਼੍ਰੀਮਤੀ ਸੁਨੀਤਾ ਕਪੂਰ ਨੇ ਸਾਰੇ ਡਾਕਟਰਾਂ, ਸਹਿਯੋਗੀ ਸੰਸਥਾਵਾਂ, ਦਾਨੀ ਸੱਜਣਾਂ ਅਤੇ ਵਾਲੰਟੀਅਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਸੇਵਾ ਦੇ ਕੰਮ ਲਗਾਤਾਰ ਜਾਰੀ ਰਹਿਣਗੇ।

PunjabKesari

ਅੱਖਾਂ, ਡੈਂਟਲ, ਫਿਜ਼ੀਓ ਤੇ ਟੈਸਟ ਦੀ ਸਹੂਲਤ ਦਿੱਤੀ ਗਈ
-ਅੱਖਾਂ ਦੀਆਂ ਬੀਮਾਰੀਆਂ ਦੇ ਮਾਹਿਰ ਡਾਕਟਰ ਗਗਨਦੀਪ ਸਿੰਘ, ਡਾ. ਨਿਕਿਤ ਕੁੰਦਰਾ, ਹਰਪ੍ਰੀਤ ਸਿੰਘ, ਕੋਮਲਪ੍ਰੀਤ ਕੌਰ ਅਤੇ ਸੰਤੋਸ਼ ਰਾਣੀ ਦੀ ਟੀਮ ਨੇ 280 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। 60 ਮਰੀਜ਼ਾਂ ਵਿਚ ਮੋਤੀਆਬਿੰਦ, 8 ਵਿਚ ਗਲੂਕੋਮਾ ਯਾਨੀ ਕਾਲਾ ਮੋਤੀਆ, 10 ਨੂੰ ਫੰਡਸ ਸਕੈਨ ਯਾਨੀ ਐਂਜੀਓਗ੍ਰਾਫੀ ਅਤੇ 25 ਨੂੰ ਓ. ਸੀ. ਟੀ. ਜਾਂਚ ਦੀ ਲੋੜ ਪਾਈ ਗਈ। ਸਾਰੇ ਮਰੀਜ਼ਾਂ ਦੇ ਇਲਾਜ ਦਾ ਪ੍ਰਬੰਧ ਅਗਲੇ ਦੋ ਹਫ਼ਤਿਆਂ ਵਿਚ ਕੀਤਾ ਜਾਵੇਗਾ।
-ਡੈਂਟਲ ਮਾਹਿਰ ਡਾ. ਸੁਕ੍ਰਿਤੀ ਤ੍ਰਿਵੇਦੀ, ਡਾ. ਭਾਨੂ ਸ਼ਰਧਾ ਅਤੇ ਉਨ੍ਹਾਂ ਦੀ ਟੀਮ ਨੇ 35 ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ, ਟੂਥਬਰੱਸ਼, ਟੂਥਪੇਸਟ ਅਤੇ ਮਾਊਥਵਾਸ਼ ਵੰਡੇ।
-ਫਿਜ਼ੀਓਥੈਰੇਪੀ ਮਾਹਿਰ ਡਾ. ਧੀਰਜ ਕੁਮਾਰ ਦੀ ਟੀਮ ਨੇ 40 ਮਰੀਜ਼ਾਂ ਨੂੰ ਮੁਫ਼ਤ ਫਿਜ਼ੀਓਥੈਰੇਪੀ ਦਿੱਤੀ ਅਤੇ ਜੋੜਾਂ ਤੇ ਹੱਡੀਆਂ ਦੇ ਦਰਦ ਤੋਂ ਬਚਾਅ ਦੇ ਉਪਾਅ ਦੱਸੇ।
-ਪਰਮਜੀਤ ਸਿੰਘ ਦੀ ਦੇਖ -ਰੇਖ ਵਿਚ 40 ਮਰੀਜ਼ਾਂ ਦੇ ਡਿਜੀਟਲ ਐਕਸ-ਰੇਅ ਅਤੇ 50 ਤੋਂ ਵੱਧ ਲੋਕਾਂ ਦੇ ਮੁਫ਼ਤ ਬਲੱਡ ਟੈਸਟ ਕੀਤੇ ਗਏ।

PunjabKesari

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਕੈਂਸਰ ਜਾਂਚ, ਈ. ਸੀ. ਜੀ. ਅਤੇ ਦਾਨੀ ਸੱਜਣਾਂ ਦਾ ਮਿਲਿਆ ਸਹਿਯੋਗ
-ਟੈਗੋਰ ਹਸਪਤਾਲ ਦੇ ਸਹਿਯੋਗ ਨਾਲ ਡਾ. ਅਸ਼ਵਨੀ ਦੁੱਗਲ, ਡਾ. ਮਹਿਮਾ ਤੇ ਉਨ੍ਹਾਂ ਦੀ ਟੀਮ ਨੇ 60 ਮਰੀਜ਼ਾਂ ਦੀ ਸਿਹਤ ਜਾਂਚ, ਮੁਫ਼ਤ ਈ. ਸੀ. ਜੀ. ਅਤੇ ਦਵਾਈਆਂ ਮੁਹੱਈਆ ਕਰਵਾਈਆਂ।
-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਨੇ 353 ਤੋਂ ਵੱਧ ਲੋਕਾਂ ਦੀ ਕੈਂਸਰ ਜਾਂਚ ਕੀਤੀ। 12 ਡਿਜੀਟਲ ਮੈਮੋਗ੍ਰਾਫੀ, 4 ਬ੍ਰੈਸਟ ਸਕੈਨ ਅਤੇ 160 ਬੋਨ ਡੈਂਸਿਟੀ (ਬੀ. ਐੱਮ. ਡੀ.) ਟੈਸਟ ਮੁਫ਼ਤ ਕੀਤੇ ਗਏ।
-ਡਾ. ਅਰਪਨਾ ਖੋਸਲਾ ਨੇ 30 ਮਰੀਜ਼ਾਂ ਦੀ ਈ. ਐੱਨ. ਟੀ. (ਨੱਕ, ਕੰਨ, ਗਲਾ) ਜਾਂਚ ਕੀਤੀ ਅਤੇ 10 ਲੋੜਵੰਦਾਂ ਨੂੰ ਮੁਫ਼ਤ ਕੰਨਾਂ ਦੀਆਂ ਮਸ਼ੀਨਾਂ ਦਿੱਤੀਆਂ।
-ਅਮਰੀਕਾ ਤੋਂ ਡਾ. ਜਯੋਤੀ ਸਾਹਨੀ ਨੇ 3200 ਅਮਰੀਕੀ ਡਾਲਰ, ਵੀ. ਕੇ. ਬੈਂਗਲਜ਼ ਨੇ 11 ਹਜ਼ਾਰ, ਵੇਦ ਪ੍ਰਕਾਸ਼ ਨੇ 10 ਹਜ਼ਾਰ, ਪ੍ਰਦੀਪ ਕੁਮਾਰ ਨੇ 5 ਹਜ਼ਾਰ ਦੀਆਂ ਅੱਖਾਂ ਨਾਲ ਸਬੰਧਤ ਦਵਾਈਆਂ ਅਤੇ ਮੁਕੇਸ਼ ਗਰੋਵਰ ਨੇ 5 ਹਜ਼ਾਰ ਦੀਆਂ ਆਮ ਦਵਾਈਆਂ ਦੇ ਕੇ ਕੈਂਪ ਵਿਚ ਸਹਿਯੋਗ ਕੀਤਾ।

PunjabKesari

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ

ਇਹ ਰਹੇ ਪ੍ਰਮੁੱਖ ਸਹਿਯੋਗੀ ਤੇ ਪਤਵੰਤੇ ਸੱਜਣ
ਕੈਂਪ ਨੂੰ ਸਫ਼ਲ ਬਣਾਉਣ ਵਿਚ ਆਰ. ਕੇ. ਭੰਡਾਰੀ, ਬ੍ਰਿਜ ਮਿੱਤਲ, ਸੁਭਾਸ਼ ਅਗਰਵਾਲ, ਮਨੋਹਰ ਲਾਲ ਸ਼ਰਮਾ, ਬਲਦੇਵ ਕਤਿਆਲ, ਸੰਜੇ ਸੱਭਰਵਾਲ, ਉਮੇਸ਼ ਢੀਂਗਰਾ, ਡਾ. ਜਗਦੀਪ ਸਿੰਘ, ਪ੍ਰਾਣਨਾਥ ਭੱਲਾ, ਦੇਸ਼ਬੰਧੂ ਭੱਲਾ, ਲਲਿਤ ਭੱਲਾ, ਸ਼ੈਲਜਾ ਭੱਲਾ, ਸੁਮਿਤ ਪੁਰੀ, ਨਿਧੀ ਪੁਰੀ, ਭਾਵਨਾ ਸੱਭਰਵਾਲ, ਸੁਮਨ ਖੰਨਾ, ਅਜੈ ਖੰਨਾ (ਨੀਟੂ), ਯੋਗ ਗੁਰੂ ਵਰਿੰਦਰ ਸ਼ਰਮਾ, ਰਮੇਸ਼ ਸਹਿਗਲ, ਸਾਹਿਲ ਪਪਨੇਜਾ, ਯਸ਼ਪਾਲ ਸਫ਼ਰੀ, ਗੁਰਬਖਸ਼ ਮਦਾਨ ਸਮੇਤ ਅਨੇਕ ਸਮਾਜ-ਸੇਵੀਆਂ, ਦਾਨੀ ਸੱਜਣਾਂ ਅਤੇ ਵਾਲੰਟੀਅਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ।

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mrs. Swadesh Chopra
  • free health camp
  • death anniversary
  • ਸਵ ਸ਼੍ਰੀਮਤੀ ਸਵਦੇਸ਼ ਚੋਪੜਾ
  • ਵਿਸ਼ਾਲ ਮੁਫ਼ਤ ਸਿਹਤ ਕੈਂਪ

12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ ਮਾਮਲਾ

NEXT STORY

Stories You May Like

  • free health check up camp on death anniversary of late swadesh chopra
    ਸਵ. ਸਵਦੇਸ਼ ਚੋਪੜਾ ਜੀ ਦੀ ਬਰਸੀ ਮੌਕੇ ਸਿਟੀ ਹਸਪਤਾਲ 'ਚ ਮੁਫ਼ਤ ਸਿਹਤ ਜਾਂਚ ਕੈਂਪ, 75 ਮਰੀਜ਼ਾਂ ਨੇ ਲਿਆ ਲਾਭ
  • free medical camp organized in moga
    ਮੋਗਾ 'ਚ ਸ੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਸਬੰਧੀ ਲੱਗਾ ਮੁਫ਼ਤ ਮੈਡੀਕਲ ਕੈਂਪ, ਮਰੀਜ਼ਾਂ ਨੂੰ ਵੰਡੀਆਂ ਦਵਾਈਆਂ
  • 11th death anniversary of mrs  shavdes chopra ji
    ਸ਼੍ਰੀਮਤੀ ਸ਼ਵਦੇਸ ਚੋਪੜਾ ਜੀ ਦੀ 11ਵੀਂ ਬਰਸੀ 'ਤੇ ਟਾਂਡਾ 'ਚ ਲਾਇਆ ਮੁਫਤ ਮੈਗਾ ਮੈਡੀਕਲ ਚੈੱਕਅਪ ਕੈਂਪ
  • rallies to commemorate the 1955 darbar sahib incident
    1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ 'ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਬਾਹਰ ਰੋਸ ਪ੍ਰਦਰਸ਼ਨ
  • confiscated goods kept in police stations are now being stolen
    ‘ਥਾਣਿਆਂ ’ਚ ਰੱਖਿਆ ਜ਼ਬਤ ਸਾਮਾਨ’ ਹੁਣ ਚੋਰੀ ਹੋਣ ਲੱਗਾ!
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • neeraj chopra  s brilliance will be seen in the asian games
    ਏਸ਼ੀਆਈ ਖੇਡਾਂ 'ਚ ਦਿਖੇਗਾ ਨੀਰਜ ਚੋਪੜਾ ਦਾ ਜਲਵਾ, ਦੇਸ਼ ਲਈ ਤਗਮਾ ਜਿੱਤਣ ਲਈ ਤਿਆਰ
  • greater noida labor camp fire cylinder
    ਗ੍ਰੇਟਰ ਨੋਇਡਾ ਦੇ ਲੇਬਰ ਕੈਂਪ 'ਚ ਲੱਗੀ ਭਿਆਨਕ ਅੱਗ, ਸਿਲੰਡਰ ਫਟਣ ਨਾਲ ਹੋਇਆ ਧਮਾਕਾ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • 11th death anniversary of mrs  shavdes chopra ji
      ਸ਼੍ਰੀਮਤੀ ਸ਼ਵਦੇਸ ਚੋਪੜਾ ਜੀ ਦੀ 11ਵੀਂ ਬਰਸੀ 'ਤੇ ਟਾਂਡਾ 'ਚ ਲਾਇਆ ਮੁਫਤ ਮੈਗਾ...
    • jalandhar police news
      ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
    • amarnath yatra  phagwara  person dies
      ਅਮਰਨਾਥ ਯਾਤਰਾ 'ਤੇ ਗਏ ਫਗਵਾੜਾ ਦੇ ਵਿਅਕਤੀ ਦੀ ਮੌਤ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • jalandhar school student
      ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
    • death of a prisoner lodged in the central jail
      ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +