Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:46:54 PM

  • share market  sensex 444 points  nifty closed beyond 24 000

    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ...

  • major action against 47 leaders

    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ !...

  • thank you india

    ''Thank You India..!'' ਔਖ਼ੇ ਸਮੇਂ ਭਾਰਤ...

  • jalandhar cp satinder singh takes action transfers station house officers

    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਗੜ੍ਹਦੀਵਾਲਾ ਪੁਲਸ ਵੱਲੋਂ ਦੋ ਨੌਜਵਾਨ ਏਅਰ ਪਿਸਟਲ ਸਮੇਤ ਗ੍ਰਿਫ਼ਤਾਰ

DOABA News Punjabi(ਦੋਆਬਾ)

ਗੜ੍ਹਦੀਵਾਲਾ ਪੁਲਸ ਵੱਲੋਂ ਦੋ ਨੌਜਵਾਨ ਏਅਰ ਪਿਸਟਲ ਸਮੇਤ ਗ੍ਰਿਫ਼ਤਾਰ

  • Edited By Shivani Attri,
  • Updated: 26 Mar, 2023 12:19 PM
Hoshiarpur
garhdiwala police arrested two man with air pistol
  • Share
    • Facebook
    • Tumblr
    • Linkedin
    • Twitter
  • Comment

ਗੜ੍ਹਦੀਵਾਲਾ (ਜਤਿੰਦਰ, ਭੱਟੀ, ਮੁਨਿੰਦਰ)-ਗੜ੍ਹਦੀਵਾਲਾ ਪੁਲਸ ਵੱਲੋਂ ਦੋ ਨੌਜਵਾਨ ਏਅਰ ਪਿਸਟਲ ਸਮੇਤ ਗ੍ਰਿਫ਼ਤਾਰ ਕੀਤੇ ਗਏ ਹਨ।  ਜ਼ਿਲ੍ਹਾ ਹੁਸ਼ਿਆਰਪੁਰ ਦੇ ਪੁਲਸ ਕਪਤਾਨ ਸਰਤਾਜ ਸਿੰਘ ਚਾਹਲ ਆਈ. ਪੀ. ਐੱਸ. ਜੀ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ. ਕੁਲਵੰਤ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਵੱਲੋਂ ਜਾਰੀ ਕੀਤੀਆਂ ਹਾਦਾਇਤਾਂ ਮੁਤਾਬਕ ਸਬ ਇੰਸਪੈਕਟਰ ਜਸਵੀਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਗੜ੍ਹਦੀਵਾਲਾ ਦੀ ਨਿਗਰਾਨੀ ਹੇਠ ਪੁਲਸ ਵੱਲੋਂ ਚੈਕਿੰਗ ਦੌਰਾਨ ਦੋ ਨੌਜਵਾਨ ਨੂੰ ਏਅਰ ਪਿਸਟਲ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ :  ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਜਸਵੀਰ ਸਿੰਘ ਬਰਾੜ ਨੇ ਦੱਸਿਆ ਕਿ ਏ. ਐੱਸ. ਆਈ. ਨਾਮਦੇਵ ਪੁਲਸ ਪਾਰਟੀ ਸਮੇਤ ਥਾਣਾ ਗੜ੍ਹਦੀਵਾਲਾ ਤੋਂ ਕਾਲਰਾਂ ਮੋੜ ਵੱਲ ਨੂੰ ਚੈਕਿੰਗ ਸਬੰਧੀ ਜਾ ਰਹੇ ਸੀ। ਇਸ ਮੌਕੇ ਦੌਰਾਨੇ ਗਸ਼ਤ ਜਦੋਂ ਪੁਲਸ ਪਾਰਟੀ ਕਾਲਰਾ ਮੋੜ ਪੁੱਜੀ ਤਾਂ ਪਿੰਡ ਕਾਲਰਾ ਵਾਲੀ ਸਾਈਡ ਤੋਂ ਦੋ ਸ਼ੱਕੀ ਨੌਜਵਾਨ ਆਉਂਦੇ ਵਿਖਾਈ ਦਿੱਤੇ, ਜਿਨ੍ਹਾਂ ਨੂੰ ਰੋਕ ਕੇ ਏ. ਐੱਸ. ਆਈ. ਨੇ ਉਨ੍ਹਾਂ ਦਾ ਨਾਮ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਮ ਦੱਸਣ ਤੋਂ ਇਨਕਾਰ ਕੀਤਾ। ਸਖ਼ਤੀ ਨਾਲ ਪੁੱਛਣ 'ਤੇ ਉਨ੍ਹਾਂ ਨੇ ਆਪਣਾ ਨਾਮ ਧਰਮਵੀਰ ਸਿੰਘ ਉਰਫ਼ ਪਰਿੰਸ ਪੁੱਤਰ ਦਲਜੀਤ ਸਿੰਘ ਵਾਸੀ ਡੱਫਰ ਅਤੇ ਦੂਸਰੇ ਨੇ ਸੁਖਵੀਰ ਸਿੰਘ ਪੁੱਤਰ ਪ੍ਰੇਮ ਚੰਦ ਵਾਸੀ ਗੱਗ ਸੁਲਤਾਨ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਇਸ ਦੌਰਾਨ ਸੁਖਵੀਰ ਸਿੰਘ ਪੁੱਤਰ ਪ੍ਰੇਮ ਚੰਦ ਵਾਸੀ ਗੱਗ ਸੁਲਤਾਨ ਥਾਣਾ ਦਸੂਹਾ ਵੱਲੋਂ ਪਹਿਲਾਂ ਤਾਂ ਪੁਲਸ ਪਾਰਟੀ ਨੂੰ ਆਪਣੇ ਆਪ ਨੂੰ ਪੁਲਸ ਮੁਲਾਜ਼ਮ ਹੋਣ ਦਾ ਰੋਹਬ ਜਿਤਾਇਆ ਗਿਆ। ਜਦੋਂ ਪੁਲਸ ਪਾਰਟੀ ਵੱਲੋਂ ਬਰੀਕੀ ਨਾਲ ਜਾਚ ਕੀਤੀ ਤਾਂ ਉਸ ਪਾਸੋਂ ਪੁਲਸ ਮੁਲਾਜ਼ਮ ਹੋਣ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ।

ਇਸ ਮੌਕੇ ਪੁਲਸ ਪਾਰਟੀ ਵੱਲੋਂ ਉੱਕਤ ਵਿਅਕਤੀਆਂ ਨਾਲ ਸਖ਼ਤੀ ਵਰਤਦਿਆਂ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਕਰਨ 'ਤੇ ਬੈਗ ਵਿੱਚੋ ਇਕ ਏਅਰ ਪਿਸਟਲ ਬਰਾਮਦ ਹੋਇਆ, ਜੋ ਇਹ ਪਿਸਟਲ ਨਾਲ ਧਰਮਵੀਰ ਸਿੰਘ ਉਕਤ ਅਤੇ ਸੁਖਵੀਰ ਸਿੰਘ ਉਕਤ ਜੋ ਰਾਹਗੀਰਾਂ ਨੂੰ ਰਾਤ ਬਰਾਤੇ ਲੁੱਟਖੋਹ ਦੇ ਇਰਾਦੇ ਨਾਲ ਵਾਰਦਾਤ ਕਰਨ ਸਬੰਧੀ ਵਰਤਦੇ ਸਨ। ਗੜ੍ਹਦੀਵਾਲਾ ਪੁਲਸ ਵੱਲੋਂ ਉੱਕਤ ਦੋਵਾਂ ਵਿਅਕਤੀਆਂ ਨੂੰ ਏਆਰ ਪਿਸਟਲ ਰੱਖਣ ਕਰਕੇ ਧਾਰਾ 109 ਸੀ. .ਆਰ. ਪੀ. ਸੀ. ਦੇ 41 (1) ਤਹਿਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਦੇ ਮਾਮਲੇ 'ਚ ਨਵੇਂ ਤੱਥ ਆਏ ਸਾਹਮਣੇ, ਨਿਕਲਿਆ ਪੁਲਸ ਕੁਨੈਕਸ਼ਨ ਤੇ ਖੁੱਲ੍ਹੇ ਵੱਡੇ ਰਾਜ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Garhdiwala police
  • arrested
  • two man
  • air pistol
  • ਗੜ੍ਹਦੀਵਾਲਾ ਪੁਲਸ
  • ਏਅਰ ਪਿਸਟਲ
  • ਗ੍ਰਿਫ਼ਤਾਰ
  • ਨੌਜਵਾਨ

ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

NEXT STORY

Stories You May Like

  • boy arrested with heroin
    ਨਾਕਾਬੰਦੀ ਦੌਰਾਨ ਬਹਿਰਾਮ ਦਾ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
  • lakhewali police  heroin recovered
    ਲੱਖੇਵਾਲੀ ਪੁਲਸ ਵੱਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
  • two accused arrested in attack on youth at ranjit avenue snooker center
    ਰਣਜੀਤ ਐਵੀਨਿਊ ਸਨੂਕਰ ਸੈਂਟਰ 'ਚ ਨੌਜਵਾਨ 'ਤੇ ਹਮਲੇ ਮਾਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰ
  • youth arrested  weapons recovered
    ਪਠਾਨਕੋਟ ’ਚ ਨਾਕੇ ’ਤੇ ਕਾਰ ਸਵਾਰ ਨੌਜਵਾਨ 3 ਪਿਸਤੌਲਾਂ ਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • boy arrest with drugs pills arrested
    ਨਸ਼ੀਲੀਆਂ ਗੋਲ਼ੀਆਂ ਸਣੇ ਨੌਜਵਾਨ ਗ੍ਰਿਫ਼ਤਾਰ
  • talwara police arrest one person
    ਤਲਵਾੜਾ ਪੁਲਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ, NDPS ਐਕਟ ਤਹਿਤ ਮਾਮਲਾ ਦਰਜ
  • two persons arrested with 191 grams of heroin in two different cases
    ਦੋ ਵੱਖ-ਵੱਖ ਮਾਮਲਿਆਂ 'ਚ 191 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadly attacked on man
      ਪੁਰਾਣੀ ਰੰਜਿਸ਼ ਨੂੰ ਲੈ ਕੇ ਘਰ 'ਚ ਵੜ ਕੇ ਹਮਲਾ ਕਰਨ ਦੇ ਮਾਮਲੇ ’ਚ 5 ਖ਼ਿਲਾਫ਼...
    • one person arrested with narcotic pills
      ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • one person dies in road accident on phillaur gt road
      ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
    • farmers  angered by power cuts in phagwara
      ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ,...
    • missing person  s body recovered from kandi canal
      ਕੰਡੀ ਨਹਿਰ 'ਚੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਕੀਤੀ 174 ਦੀ...
    • shocking incident in punjab
      ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ ਕੁੱਖੋਂ ਜੰਮੇ ਤਿੰਨ ਜਵਾਕਾਂ ਨਾਲ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • fir case
      ਜਾਅਲੀ ਵਸੀਅਤ ਅਤੇ ਦਸਤਾਵੇਜ਼ ਬਣਾ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +