ਜਲੰਧਰ (ਮਾਹੀ, ਸੁਨੀਲ)- ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਭੀਮ ਨਗਰ ਵਿਖੇ ਸਥਿਤ ਇਕ ਘਰ ’ਚ ਅੱਜ ਸਵੇਰੇ ਰਸੋਈ ਗੈਸ ’ਚ ਬਾਲਦੇ ਸਮੇਂ ਸਿਲੰਡਰ ਫੱਟ ਗਿਆ। ਜਿਸ ਕਰਕੇ ਘਰ ’ਚ ਅੱਗ ਲੱਗ ਗਈ। ਇਸ ਦੌਰਾਨ ਰਸੋਈ ਦੇ ਬਾਹਰ ਖੜ੍ਹਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਘਰ ਦੇ ਮਾਲਕ ਰਾਜ ਕੁਮਾਰ ਪੁੱਤਰ ਚੂੰਨੀ ਲਾਲ ਨੇ ਦੱਸਿਆ ਕਿ ਅੱਗ ਲੱਗਦੇ ਹੀ ਫਾਇਰ ਬਿ੍ਰਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬਿ੍ਰਗੇਡ ਨੇ ਆ ਕੇ ਅੱਗ ’ਤੇ ਕਾਬੂ ਪਾਇਆ।
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ
NEXT STORY