Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:07:36 AM

  • big on extension of holidays in punjab schools

    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ...

  • heroin worth rs 20 crore falls on the roof of retired soldier  s house

    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20...

  • gold and silver have become cheaper

    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ...

  • vehicles petrol diesel  good news

    ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂ ਇੰਡੀਆ ਬੁੱਕ ਆਫ ਰਿਕਾਰਡ 'ਚ ਦਰਜ

DOABA News Punjabi(ਦੋਆਬਾ)

ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂ ਇੰਡੀਆ ਬੁੱਕ ਆਫ ਰਿਕਾਰਡ 'ਚ ਦਰਜ

  • Edited By Shivani Attri,
  • Updated: 03 Sep, 2019 06:43 PM
Kapurthala
gatka coach gurvinder kaur  india book of records
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)— ਏਕ ਉਂਕਾਰ ਚੈਰੀਟੇਬਲ ਟਰੱਸਟ ਗੱਤਕਾ ਅਖਾੜਾ ਸੀਚੇਵਾਲ ਦੀ ਕੋਚ ਗੁਰਵਿੰਦਰ ਕੌਰ ਦਾ ਨਾਂਅ ਇੰਡੀਆ ਬੁੱਕ ਆਫ ਰਿਕਾਰਡ 'ਚ ਨਾਮ ਦਰਜ ਕੀਤਾ ਗਿਆ ਹੈ। ਇੰਡੀਆ ਬੁੱਕ ਆਫ ਰਿਕਾਰਡ ਵੱਲੋਂ ਆਈ ਟੀਮ ਦੀ ਹਾਜ਼ਰੀ 'ਚ ਗੱਤਕਾ ਕੋਚ ਗੁਰਵਿੰਦਰ ਕੌਰ ਨੇ ਇੱਕ ਉਂਗਲ 'ਤੇ ਅੱਧਾ ਕਿਲੋ ਚੱਕਰ(ਜਾਲ) ਘੁਮਾਉਂਦਿਆਂ ਇਕ ਮਿੰਟ 'ਚ 63 ਵਾਰ ਲਗਾਤਾਰ ਰੱਸੀ ਟੱਪਣ ਦਾ ਪਹਿਲਾ ਰਿਕਾਰਡ ਬਣਾਇਆ। ਗੱਤਾਕਾ ਕੋਚ ਨੇ ਆਪਣੇ ਸੱਜੇ ਅਤੇ ਖੱਬੇ ਹੱਥਾਂ ਦੀਆਂ ਪਹਿਲੀਆਂ ਉਗਲਾਂ 'ਤੇ ਇਕੋਂ ਸਮੇਂ ਅੱਧਾ-ਅੱਧਾ ਕਿਲੋ ਦੇ ਦੋ ਜਾਲਾਂ ਨੂੰ ਇਕ ਮਿੰਟ 'ਚ 120 ਵਾਰ ਘੁਮਾ ਕੇ ਦੂਜਾ ਰਿਕਾਰਡ ਕਾਇਮ ਕੀਤਾ ਹੈ। 

ਰਿਕਾਰਡ ਕਾਇਮ ਕਰਕੇ ਕੋਚ ਗੁਰਵਿੰਦਰ ਕੌਰ ਨੇ ਗੱਤਕੇ 'ਚ ਵੀ ਸੀਚੇਵਾਲ ਦਾ ਨਾਂ ਕੌਮੀ ਪੱਧਰ 'ਤੇ ਲੈ ਆਉਂਦਾ ਹੈ।ਇੰਡੀਆ ਅਤੇ ਏਸ਼ੀਆਂ ਕਿਤਾਬ ਰਿਕਾਰਡ ਦੇ ਐਡਜੂਡੀਕੇਟਰ ਸਚਿਨ ਖੁਲਰ ਦੀ ਹਾਜ਼ਰੀ 'ਚ ਇਹ ਰਿਕਾਰਡ ਬਣਾਇਆ। ਉਨ੍ਹਾਂ ਨੇ ਗੱਤਕੇ 'ਚ ਨਵਾਂ ਰਿਕਾਰਡ ਸਥਾਪਿਤ ਕਰਨ ਵਾਲੀ ਗੁਰਵਿੰਦਰ ਕੌਰ ਅਤੇ ਉਨ੍ਹਾਂ ਦੇ ਸਹਾਇਕ  ਸਰਪੰਚ ਤਜਿੰਦਰ ਸਿੰਘ ਸੀਚੇਵਾਲ ਅਤੇ ਨਵਜੋਤ ਸਿੰਘ ਨੂੰ ਵਧਾਈ ਦਿੱਤੀ। 

ਖੁੱਲਰ ਨੇ ਕਿਹਾ ਕਿ ਉਨ੍ਹਾਂ ਗੱਤਕਾ ਦਾ ਇਹ ਰਿਕਾਰਡ ਦਰਜ ਕਰਨ ਲਈ ਐਡਜੂਡੀਕੇਟਰ ਵਜੋਂ ਨਿਭਾਈ ਭੂਮਿਕਾ 'ਤੇ ਫਖਰ ਹੈ।ਇੰਡੀਆ ਬੁੱਕ ਆਫ ਰਿਕਾਰਡ ਵੱਲੋਂ ਦਿੱਤਾ ਮੈਡਲ ਗੱਤਕਾ ਕੋਚ ਗੁਰਵਿੰਦਰ ਕੌਰ ਦੇ ਗਲ 'ਚ ਪਾਉਂਦਿਆ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਗੁਰਵਿੰਦਰ ਕੌਰ ਨੇ ਪੰਜਾਬ ਦੀਆਂ ਧੀਆਂ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਸਿੱਖ ਧਰਮ ਦੀ ਇਸ ਰਵਾਇਤੀ ਖੇਡ ਨੂੰ ਕਾਇਮ ਰੱਖਣਾ ਬਹੁਤ ਜਰੂਰੀ ਹੈ ਕਿਉਂਕਿ ਗੱਤਕਾ ਸਿੱਖ ਵਿਰਸੇ ਦਾ ਅਨਿੱਖੜਵਾ ਅੰਗ ਹੈ। ਅਜਿਹੀਆਂ ਰਵਾਇਤੀ ਖੇਡਾਂ ਅਤੇ ਪੜ੍ਹਾਈ 'ਚ ਹੋਣ ਵਾਲੇ ਮੁਕਾਬਲਿਆਂ ਵਿੱਚ ਲੜਕੀਆਂ ਨੂੰ ਬਰਾਬਰ ਦੇ ਮੌਕੇ ਮਿਲਣ ਨਾਲ ਸਮਾਜ ਦੀਆਂ ਨੀਹਾਂ ਮਜ਼ਬੂਤ ਹੋਣਗੀਆਂ।ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਂਕਡਰੀ ਸਕੂਲ ਸੀਚੇਵਾਲ ਵਿਖੇ ਬਣਾਏ ਗਏ ਇਸ ਰਿਕਾਰਡ ਨੂੰ ਦੇਖਣ ਲਈ ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ, ਗੁਰਦੇਵ ਸਿੰਘ ਫੌਜੀ, ਪ੍ਰਿੰਸੀਪਲ ਨਿਰਮਲ ਕੌਰ, ਤਿੰਨ ਸੌ ਤੋਂ ਵੱਧ ਵਿਦਆਰਥੀ ਅਤੇ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ ਅਤੇ ਗੁਰਵਿੰਦਰ ਕੌਰ ਦਾ ਸਨਮਾਨ ਕੀਤਾ ਗਿਆ ।

  • Gatka Coach Gurvinder Kaur
  • India Book of Records
  • ਗੱਤਕਾ ਕੋਚ ਗੁਰਵਿੰਦਰ ਕੌਰ
  • ਇੰਡੀਆ ਬੁੱਕ ਆਫ ਰਿਕਾਰਡ

ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 523ਵੇਂ ਟਰੱਕ ਦੀ ਰਾਹਤ ਸਮੱਗਰੀ

NEXT STORY

Stories You May Like

  • shreyas iyer record
    ਪਹਿਲੇ ਹੀ ਮੈਚ 'ਚ 'ਸਰਪੰਚ ਸਾਬ੍ਹ' ਦੇ ਨਾਂ ਹੋਇਆ ਸ਼ਰਮਨਾਕ ਰਿਕਾਰਡ !
  • adc directs officials to immediately resolve complaints of traders
    ADC ਅਮਨਦੀਪ ਕੌਰ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • fraud of lakhs of rupees committed in the name of sending to germany
    ਜਰਮਨ ਭੇਜਣ ਦੇ ਨਾਂ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ, ਦੋ ਔਰਤਾਂ ਸਮੇਤ ਇਕ ਵਿਅਕਤੀ 'ਤੇ ਮਾਮਲਾ ਦਰਜ
  • bricks in punjab  price of bricks
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • team india announced for odi series in england
    ਇੰਗਲੈਂਡ 'ਚ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • fir case
    ਨਾਮੀ ਕੰਪਨੀਆਂ ਦੇ ਨਾਂ ’ਤੇ ਨਕਲੀ ਤਾਰਾਂ ਵੇਚਣ ਵਾਲੇ ਖ਼ਿਲਾਫ਼ ਕੇਸ ਦਰਜ
  • fraud in the name of sending  uk
    ਯੂ.ਕੇ. ਭੇਜਣ ਦੇ ਨਾਂ 'ਤੇ ਮਾਰੀ 41 ਲੱਖ 50 ਹਜ਼ਾਰ ਦੀ ਠੱਗੀ, ਤਿੰਨ ਖਿਲਾਫ ਮਾਮਲਾ ਦਰਜ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
Trending
Ek Nazar
akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • case registered against youth after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
    • pre monsoon rains begin  drainage arrangements incomplete
      ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
    • boy dies under suspicious circumstances in jalandhar family suspects murder
      ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
    • people arrested for drug dealing in nawanshahr
      ਨਵਾਂਸ਼ਹਿਰ ਵਿਖੇ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
    • cp satinder singh will soon conduct surprise inspections of police stations
      CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
    • grievance redressal cell set up for voters   convenience
      ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
    • massive fire breaks out in shop and house
      ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
    • canter driver seriously injured in collision between canter and tipper
      ਕੈਂਟਰ ਤੇ ਟਿੱਪਰ ਦੀ ਟੱਕਰ 'ਚ ਕੈਂਟਰ ਚਾਲਕ ਗੰਭੀਰ ਜ਼ਖ਼ਮੀ
    • boys arrested red handed for heroin addiction
      ਫਗਵਾੜਾ 'ਚ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +