ਜਲੰਧਰ: ਬੀਤੇ ਦਿਨੀਂ ਦੇਸ਼ ਭਰ ਵਿਚ ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਇਸ ਵਿਚ ਵਿਰੋਧੀ ਪਾਰਟੀਆਂ ਦੇ 'ਇੰਡੀਆ' ਗੱਠਜੋੜ ਦਾ ਪ੍ਰਦਰਸ਼ਨ ਕਾਫ਼ੀ ਚੰਗਾ ਰਿਹਾ। ਇਸ ਗੱਠਜੋੜ ਨੇ ਦੇਸ਼ ਵਿਚ 230 ਤੋਂ ਵੀ ਵੱਧ ਸੀਟਾਂ 'ਤੇ ਕਬਜ਼ਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਲੀਡਰ ਨੇ ਲਿਆ ਰਾਹੁਲ ਗਾਂਧੀ ਦੀ ਹਾਰ ਦਾ ਬਦਲਾ, ਹਰ ਪਾਸੇ ਹੋ ਰਹੀ ਚਰਚਾ
ਵੋਟਾਂ ਦੀ ਗਿਣਤੀ ਵਾਲੇ ਦਿਨ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ ਬੁਲਾਰੇ ਗੌਤਮ ਸੇਠ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਨ੍ਹਾਂ ਨਤੀਜਿਆਂ ਨਾਲ ਕਾਂਗਰਸ ਦੇ ਕੇਡਰ ਵਿਚ ਖੁਸ਼ੀ ਦਾ ਮਾਹੌਲ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: ਪੰਜਾਬ ਦੀਆਂ 3 ਸੀਟਾਂ ’ਤੇ ਹਾਰ-ਜਿੱਤ ਦਾ ਫਰਕ 20 ਹਜ਼ਾਰ ਤੋਂ ਵੀ ਘੱਟ ਰਿਹਾ
NEXT STORY