ਸੁਲਤਾਨਪੁਰ ਲੋਧੀ (ਧੀਰ)— ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ 1 ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ 'ਚ ਈ. ਡੀ. ਸਾਹਮਣੇ ਹੋਏ ਪੇਸ਼
ਥਾਣਾ ਮੁਖੀ ਇੰਸ. ਸਰਬਜੀਤ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਲੜਕੀ ਦੇ ਪਿੱਤਾ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਗੁਰਪ੍ਰੀਤ ਸਿੰਘ ਉਰਫ ਗੋਪੀ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਧੱਕੇ ਨਾਲ ਭਜਾ ਕੇ ਲੈ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਆਈ. ਪੀ. ਸੀ. ਧਾਰਾ 366 ਤਹਿਤ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 356 ਦਰਜ ਕਰ ਲਿਆ ਹੈ ਅਤੇ ਲੜਕੀ ਦੀ ਭਾਲ ਕਰ ਲਈ ਗਈ ਹੈ।
ਇਹ ਵੀ ਪੜ੍ਹੋ: ਮਾਂ ਦੇ ਸਸਕਾਰ ’ਤੇ ਪੁੱਤਾਂ ਦੀ ਕਰਤੂਤ, ਸ਼ਮਸ਼ਾਨਘਾਟ ਨੂੰ ਬਣਾਇਆ ਜੰਗਦਾ ਮੈਦਾਨ, ਲੱਕੜਾਂ ਚੁੱਕ-ਚੁੱਕ ਮਾਰੀਆਂ
ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਮੂਨਕਾਂ ਵੱਲੋਂ ਕਰਵਾਇਆ ਗਿਆ ਕੀਰਤਨ ਦਰਬਾਰ
NEXT STORY