Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:04:25 PM

  • amritsar 5 modules busted in a single operation

    ਪੰਜਾਬ: ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ...

  • big incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਮਕਾਨ ਮਾਲਕ ਦੀ ਸ਼ਰਮਨਾਕ ਹਰਕਤ, 17 ਸਾਲਾ ਲੜਕੀ ਨਾਲ ਕੀਤਾ ਜਬਰ-ਜ਼ਨਾਹ

DOABA News Punjabi(ਦੋਆਬਾ)

ਮਕਾਨ ਮਾਲਕ ਦੀ ਸ਼ਰਮਨਾਕ ਹਰਕਤ, 17 ਸਾਲਾ ਲੜਕੀ ਨਾਲ ਕੀਤਾ ਜਬਰ-ਜ਼ਨਾਹ

  • Edited By Shivani Attri,
  • Updated: 25 Feb, 2020 11:16 AM
Hoshiarpur
girl rape hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ— ਪਰਿਵਾਰ ਦੇ ਨਾਲ ਕਿਰਾਏ ਦੇ ਮਕਾਨ 'ਚ ਰਹਿ ਰਹੀ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮਾਡਲ ਟਾਊਨ ਦੀ ਪੁਲਸ ਨੇ 17 ਸਾਲਾ ਲੜਕੀ ਦੀ ਸ਼ਿਕਾਇਤ 'ਤੇ ਬਲਾਤਕਾਰ ਦੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਹੈ। ਪੀੜਤਾ ਜਲੰਧਰ ਜ਼ਿਲੇ ਦੀ ਰਹਿਣ ਵਾਲੀ ਹੈ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਹੁਸ਼ਿਆਰਪੁਰ ਦੇ ਜਲੰਧਰ ਰੋਡ 'ਤੇ ਸਥਿਤ ਇਕ ਮੁਹੱਲੇ 'ਚ ਕਿਰਾਏ ਦੇ ਮਕਾਨ 'ਚ ਪਰਿਵਾਰ ਨਾਲ ਰਹਿ ਰਹੀ ਹੈ।

ਪੀੜਤਾ ਨੇ ਥਾਣਾ ਮਾਡਲ ਟਾਊਨ ਦੀ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੀ ਮਾਂ ਅਤੇ ਭਰਾ ਨਾਲ ਸੁਰਿੰਦਰ ਸਿੰਘ ਦੇ ਮਕਾਨ 'ਚ ਕਿਰਾਏ 'ਤੇ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਮਕਾਨ ਮਾਲਕ ਉਸ ਨੂੰ ਬੁਰੀ ਨਜ਼ਰ ਨਾਲ ਦੇਖਦਾ ਸੀ। ਪੀੜਤਾ ਨੇ ਦੱਸਿਆ ਕਿ ਪੀੜਤਾ ਬੀਤੇ ਦਿਨ ਜਦੋਂ ਉਸ ਦੀ ਮਾਂ ਬਾਜ਼ਾਰ ਗਈ ਹੋਈ ਸੀ ਤਾਂ ਅਚਾਨਕ ਮੁਲਜ਼ਮ ਸੁਰਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਨੇ ਉਸ ਨੂੰ ਆਵਾਜ਼ ਮਾਰ ਕੇ ਬੁਲਾਇਆ। ਜਦੋਂ ਉਹ ਉਕਤ ਮੁਲਜ਼ਮ ਕੋਲ ਗਈ ਤਾਂ ਉਸ ਨੇ ਕਮਰੇ 'ਚ ਬੰਦ ਕਰ ਲਿਆ। ਇਸ ਤੋਂ ਬਾਅਦ ਸੁਰਦਿੰਰ ਨੇ ਮਾਂ-ਭਰਾ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤਾ।

ਪੁਲਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਸੁਰਿੰਦਰ ਸਿੰਘ ਖਿਲਾਫ ਧਾਰਾ 376 ਦੇ ਨਾਲ 4 ਪ੍ਰੋਟੈਕਸ਼ਨ ਆਫ ਚਿਲਡਰਨ ਸੈਕਸੂਅਲ ਆਫੈਂਸ ਐਕਟ 2012 ਦੇ ਅਧੀਨ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਧਮਕੀਆਂ ਦੇ ਕੇ ਮਕਾਨ ਮਾਲਕ ਨੇ ਬਣਾਏ ਸਰੀਰਕ ਸੰਬੰਧ
ਪੀੜਤਾ ਨੇ ਦੱਸਿਆ ਕਿ ਮਕਾਨ ਮਾਲਕ ਉਸ 'ਤੇ ਬੁਰੀ ਤਰ੍ਹਾਂ ਰੱਖਦਾ ਸੀ ਅਤੇ ਅਸ਼ਲੀਲ ਸ਼ਰਾਰਤਾਂ ਕਰਦਾ ਰਹਿੰਦਾ ਸੀ। ਇਕ ਦਿਨ ਸੁਰਿੰਦਰ ਸਿੰਘ ਨੇ ਉਸ ਨੂੰ ਇਕੱਲੀ ਦੇਖਿਆ ਅਤੇ ਉਸ ਦੇ ਕੋਲ ਆ ਗਿਆ ਫਿਰ ਮਾਂ ਅਤੇ ਭਰਾ  ਨੂੰ ਮਾਰਨ ਦੀਆਂ ਧਮਕੀਆਂ ਦੇ ਕੇ ਸੰਬੰਧ ਬਣਾਉਣ ਨੂੰ ਕਹੇ ਪਰ ਜਦੋਂ ਵਿਰੋਧ ਕੀਤਾ ਤਾਂ ਧਮਕਾਉਂਦੇ ਹੋਏ ਉਸ ਨੇ ਆਪਣੇ ਚੁੰਗਲ 'ਚ ਫਸਾ ਲਿਆ। ਇਸ ਦੇ ਬਾਅਦ ਛੇੜਛਾੜ ਅਤੇ ਜ਼ਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਮੁਲਜ਼ਮ ਰੋਜ਼ਾਨਾ ਜ਼ਬਰਦਸਤੀ ਕਰਨ ਲੱਗਾ ਸੀ।

  • girl rape
  • hoshiarpur
  • ਮਕਾਨ ਮਾਲਕ
  • ਸ਼ਰਮਨਾਕ ਹਰਕਤ
  • ਲੜਕੀ
  • ਜਬਰ ਜ਼ਨਾਹ

ਇਤਿਹਾਸ ਦੀ ਡਾਇਰੀ: ਅੱਜ ਦੇ ਹੀ ਦਿਨ ਇਸ ਮਹਾਨ ਬੱਲੇਬਾਜ਼ ਨੇ ਲਏ ਸਨ ਆਖਰੀ ਸਾਹ (ਵੀਡੀਓ)

NEXT STORY

Stories You May Like

  • under 17 team defeats myanmar 4 0
    ਅੰਡਰ-17 ਟੀਮ ਨੇ ਮਿਆਂਮਾਰ ਨੂੰ 4-0 ਨਾਲ ਹਰਾਇਆ
  • shameful act by 65 year old former sarpanch in ludhiana
    ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ ਕੀਤੀ ਛੇੜਛਾੜ
  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • india  s women  s under 17 team
    ਭਾਰਤ ਦੀ ਮਹਿਲਾ ਅੰਡਰ-17 ਟੀਮ ਏਸ਼ੀਆਈ ਕੱਪ ’ਚ ਜਗ੍ਹਾ ਬਣਾਉਣ ਤੋਂ ਇਕ ਕਦਮ ਦੂਰ
  • a golden opportunity to buy the iphone 17
    iPhone 17 ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ 19,000 ਤੋਂ ਵੀ ਵਧ ਦਾ ਡਿਸਕਾਊਂਟ
  • licenses of 17 travel agents cancelled in bathinda district
    ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
  • woman gang raped after being drugged in kochi
    ਕੋਚੀ ’ਚ ਨਸ਼ੀਲਾ ਪਦਾਰਥ ਦੇ ਕੇ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • teacher arrested for allegedly raping student in jharkhand simdega
    ਝਾਰਖੰਡ ਦੇ ਸਿਮਡੇਗਾ 'ਚ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਅਧਿਆਪਕ ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ ਕਾਰਵਾਈ, ਮੀਟ ਦੀਆਂ ਦੁਕਾਨਾਂ...

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • man dead on road accident
      ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • deadly attacked on a man
      ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ...
    • special instructions issued by cp satinder singh jalandhar
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • accident occurred at bird watch center of wildlife protection department
      ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬਰਡ ਵਾਚ ਸੈਂਟਰ ਵਿਖੇ ਵਾਪਰਿਆ ਹਾਦਸਾ
    • dc aashika jain gave strict orders for protection of jhona due to rain
      ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +