Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    3:04:17 PM

  • india and european summer

    50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ...

  • haryana  rajasthan  amit shah  upper yamuna water project  mou  signed

    ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ...

  • big relief for travel on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ...

  • will change from 1st july this rule will affect every person in the country

    EPFO ਤੋਂ ਲੈ ਕੇ Passport ਦੀ ਫ਼ੀਸ ਤੱਕ... 1 ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪਹਿਲਾਂ ਗੱਲਾਂ 'ਚ ਫਸਾ ਕੇ ਨੌਜਵਾਨ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਵਾਇਰਲ ਕਰਨ ਦੀ ਧਮਕੀ ਦੇ ਕੇ ਠੱਗੇ ਪੈਸੇ

DOABA News Punjabi(ਦੋਆਬਾ)

ਪਹਿਲਾਂ ਗੱਲਾਂ 'ਚ ਫਸਾ ਕੇ ਨੌਜਵਾਨ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਵਾਇਰਲ ਕਰਨ ਦੀ ਧਮਕੀ ਦੇ ਕੇ ਠੱਗੇ ਪੈਸੇ

  • Edited By Harpreet Singh,
  • Updated: 26 Jun, 2024 02:51 AM
Jalandhar
girls balckmailed boy and looted money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਮਨ)- ਥਾਣਾ ਨੰ. 2 ਇਲਾਕੇ ਦੇ ਇਕ ਨੌਜਵਾਨ ਨੂੰ ਯੂ.ਪੀ. ਦੀਆਂ 2 ਲੜਕੀਆਂ ਵੱਲੋਂ ਵੀਡੀਓ ਕਾਲ ਕਰ ਕੇ ਅਸ਼ਲੀਲ ਵੀਡੀਓ ਬਣਾ ਕੇ ਉਸ ਕੋਲੋਂ ਹਜ਼ਾਰਾਂ ਦੀ ਨਕਦੀ ਲੈ ਲਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਦੋਂ ਉਕਤ ਨੌਜਵਾਨਾਂ ਨੇ ਦੁਬਾਰਾ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਮੰਗਾਂ ਨਾ ਮੰਨਣ ’ਤੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਧਮਕੀ ਦਿੱਤੀ। ਪੁਲਸ ਨੇ ਅਨੁਸ਼ਕਾ ਅਗਰਵਾਲ ਤੇ ਸੁਰੁਚੀ ਪਾਂਡੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੰਤ ਨਗਰ, ਨੇੜੇ ਨੀਲਾ ਮਹਿਲ ਦੇ ਰਹਿਣ ਵਾਲੇ ਰਾਘਵ ਚੋਪੜਾ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਮੋਬਾਇਲ ’ਤੇ ਅਨੁਸ਼ਕਾ ਅਗਰਵਾਲ ਆਈ.ਡੀ. ਤੋਂ ਕਾਲ ਆਈ ਤੇ ਉਕਤ ਚਾਲਬਾਜ਼ ਨੇ ਉਸ ਨੂੰ ਮਿੱਠੀਆਂ-ਮਿੱਠੀਆਂ ਗੱਲਾਂ ’ਚ ਫਸਾ ਲਿਆ। ਇੰਨਾ ਹੀ ਨਹੀਂ ਉਸ ਨੇ ਵੀਡੀਓ ਕਾਲ ’ਤੇ ਉਸ ਨੂੰ ਕੱਪੜੇ ਉਤਾਰਨ ਲਈ ਕਿਹਾ ਤੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ। ਵੀਡੀਓ ਬਣਾਉਣ ਤੋਂ ਬਾਅਦ ਲੜਕੀ ਨੇ ਉਸ ਦੇ ਮੋਬਾਈਲ ’ਤੇ ਵੀਡੀਓ ਭੇਜ ਕੇ ਕਿਹਾ ਕਿ ਜੇਕਰ ਉਸ ਨੇ ਉਸ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- SC 'ਚ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ

ਇਸ ’ਤੇ ਉਹ ਘਬਰਾ ਗਿਆ ਤੇ ਉਕਤ ਲੜਕੀ ਦੇ ਖਾਤੇ 'ਚ 15 ਹਜ਼ਾਰ ਰੁਪਏ ਜਮ੍ਹਾ ਕਰਵਾ ਦਿੱਤੇ। ਦੋ-ਤਿੰਨ ਦਿਨਾਂ ਬਾਅਦ ਲੜਕੀ ਨੇ ਦੁਬਾਰਾ ਫੋਨ ਕਰ ਕੇ ਪੈਸੇ ਮੰਗੇ ਪਰ ਜਦੋਂ ਪੀੜਤ ਨੇ ਇਨਕਾਰ ਕਰ ਦਿੱਤਾ ਤਾਂ ਉਸ ਨੇ ਉਸ ਨੂੰ ਫਿਰ ਧਮਕੀ ਦਿੱਤੀ। ਕੁਝ ਦਿਨਾਂ ਬਾਅਦ ਸੁਰੂਚੀ ਪਾਂਡੇ ਨਾਂ ਦੀ ਲੜਕੀ ਦੀ ਆਈ.ਡੀ. ਤੋਂ ਦੁਬਾਰਾ ਫੋਨ ਆਇਆ ਤੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਗਈ। ਇਸ ਵਾਰ ਵੀ ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਉਸ ਨੇ ਉਸ ਦੀ ਅਸ਼ਲੀਲ ਵੀਡੀਓ ਉਸ ਦੇ ਪਿਤਾ ਦੇ ਮੋਬਾਈਲ ’ਤੇ ਭੇਜ ਦਿੱਤੀ। ਇੰਨਾ ਹੀ ਨਹੀਂ ਲੜਕੀ ਨੇ ਧਮਕੀ ਦਿੱਤੀ ਕਿ ਜੇਕਰ ਇਸ ਵਾਰ ਪੈਸੇ ਨਾ ਦਿੱਤੇ ਤਾਂ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ।

ਪੀੜਤ ਰਾਘਵ ਨੇ ਦੱਸਿਆ ਕਿ ਇਸ ਦੌਰਾਨ ਇਕ ਵਾਰ ਫਿਰ ਉਸ ਨੇ ਉਨ੍ਹਾਂ ਦੇ ਖਾਤੇ ’ਚ 17500 ਰੁਪਏ ਦੀ ਨਕਦੀ ਜਮ੍ਹਾ ਕਰਵਾਈ ਗਈ। ਇਸ ਦੇ ਬਾਵਜੂਦ ਉਕਤ ਵਿਅਕਤੀ ਨੂੰ ਉਹ ਬਲੈਕਮੇਲ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਸਨ। ਅਜਿਹੇ ’ਚ ਪੀੜਤ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਤਾਂ ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੀੜਤ ਨੇ ਇਹ ਵੀ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਗੋਪਾਲ ਕ੍ਰਿਸ਼ਨ ਅਕਾਊਂਟੈਂਟ ਮੈਨੇਜਰ ਰਿਲਾਇੰਸ ਫਾਈਨਾਂਸ ਲਿਮ. ਨੇ ਉਸ ਨਾਲ 123616 ਰੁਪਏ ਦੀ ਠੱਗੀ ਮਾਰੀ ਹੈ। ਇਸ ਦੀ ਸ਼ਿਕਾਇਤ ਪੁਲਸ ਕਮਿਸ਼ਨਰ ਨੂੰ ਦਿੱਤੀ ਗਈ। ਉਸ ਨੇ ਖਦਸ਼ਾ ਜ਼ਾਹਰ ਕੀਤਾ ਕਿ ਇਸ ਸਮੇਂ ਉਸ ਨਾਲ ਹੋ ਰਹੀ ਧੋਖਾਧੜੀ ਪਿੱਛੇ ਇਨ੍ਹਾਂ ਲੋਕਾਂ ਦਾ ਹੱਥ ਹੋ ਸਕਦਾ ਹੈ।

ਇਹ ਵੀ ਪੜ੍ਹੋ- ਭੋਗ 'ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, ਸਰਹਿੰਦ ਨਹਿਰ 'ਚ ਡੁੱਬਣ ਕਾਰਨ ਗਈ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Instagram
  • Video Call
  • Fraud
  • Video
  • Viral
  • Money
  • Loot

ਅਕਾਲੀ ਦਲ 'ਚ ਬਾਗ਼ੀਆਂ ਦਾ ਵਧ ਰਿਹੈ ਦਬਦਬਾ, ਕੀ ਜਲੰਧਰ ਜ਼ਿਮਨੀ ਚੋਣਾਂ ਤੋਂ ਦੂਰ ਰਹਿਣਗੇ ਸੁਖਬੀਰ ਬਾਦਲ ?

NEXT STORY

Stories You May Like

  • blackmailer arrested
    ਗਰਲਫ਼ਰੈਂਡ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ 5 ਲੱਖ!
  • hospital  nurse  patient  attendant  bottle  video viral
    ਹਸਪਤਾਲ 'ਚ ਨਰਸ ਦਾ ਮਰੀਜ਼ ਦੇ ਅਟੈਂਡਰ ਨੂੰ ਬੋਤਲ ਸੁੱਟ ਕੇ ਮਾਰਨ ਦਾ ਵੀਡੀਓ ਹੋਇਆ ਵਾਇਰਲ
  • young man lost his dignity in pursuit of a reel a reel was made while
    ਮਰਿਆਦਾ ਭੁੱਲੀ ਨੌਜਵਾਨ ਪੀੜ੍ਹੀ! ਮਹਾਤਮਾ ਗਾਂਧੀ ਦੀ ਮੂਰਤੀ 'ਤੇ ਬੈਠ ਬਣਾਈ Reel, ਮਚਿਆ ਹੰਗਾਮਾ (ਵੀਡੀਓ)
  • fraud case
    ਨੌਜਵਾਨ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 1 ਲੱਖ 70 ਹਜ਼ਾਰ
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • the motorcycle driver was first beaten and then seriously injured
    ਮੋਟਰਸਾਈਕਲ ਚਾਲਕ ਦੀ ਪਹਿਲਾਂ ਕੀਤੀ ਮਾਰ-ਕੁੱਟ ਤੇ ਫਿਰ ਕਿਰਚ ਮਾਰ ਕੇ ਕੀਤਾ ਗੰਭੀਰ ਜ਼ਖਮੀ
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
Trending
Ek Nazar
illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • bus full of passengers overturns in fields in shamchurasi
      ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • punjab weather update
      ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
    • punjab weather s big forecast till july 4 alert of thunderstorms and rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
    • father and daughter die after tree falls during strong storm in jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
    • woman suffering from depression dies after taking old medicine
      ਗੜ੍ਹਦੀਵਾਲਾ 'ਚ ਡਿਪ੍ਰੈਸ਼ਨ ਦੀ ਸ਼ਿਕਾਰ ਔਰਤ ਦੀ ਪੁਰਾਣੀ ਦਵਾਈ ਖਾਣ ਕਰਕੇ ਹੋਈ ਮੌਤ
    • migrant woman committed suicide
      ਪ੍ਰਵਾਸੀ ਔਰਤ ਨੇ ਕੀਤੀ ਖ਼ੁਦਕੁਸ਼ੀ
    • 5 accused including absconder arrested in various cases
      ਭਗੌੜੇ ਸਣੇ ਵੱਖ-ਵੱਖ ਮਾਮਲਿਆਂ 'ਚ 5 ਮੁਲਜ਼ਮ ਗ੍ਰਿਫ਼ਤਾਰ
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +